ਨਾਭਾ ਜੇਲ੍ਹ ‘ਚ ਬੰਦ ਬਿਕਰਮ ਮਜੀਠੀਆ ਮਾਮਲੇ ‘ਚ ਪੰਜਾਬ ਵਿਜੀਲੈਂਸ ਬਿਊਰੋ ਹਰਪ੍ਰੀਤ ਗੁਲਾਟੀਆ ਵਿਰੁੱਧ 11000 ਤੋਂ ਵੱਧ ਸਫਿਆਂ ਦੀਆਂ ਸਪਲੀਮੈਂਟਰੀ ਚਲਾਨ ਦੀਆਂ ਕਾਪੀਆਂ ਲੈ ਕੇ ਅਦਾਲਤ ‘ਚ ਪੁੱਜੀ …
ਚੰਡੀਗੜ੍ਹ 28 ਜਨਵਰੀ (ਮੰਗਤ ਸਿੰਘ ਸੈਦਪੁਰ) : ਪੰਜਾਬ ਦੀ ਨਾਭਾ ਜੇਲ ਚ ਬੰਦ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਬਿਕਰਮ ਸਿੰਘ ਮਜੀਠੀਆ ਦਾ ਮਾਮਲਾ ਦਿਨੋ-ਦਿਨ ਉਲਝਣਾਂ ਫਸਦਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ‘ਚ ਪੰਜਾਬ ਵਿਜੀਲੈਂਸ ਵੱਲੋਂ ਅਦਾਲਤ ਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਮਜੀਠੀਆ ਦੇ ਸਾਥੀ ਹਰਪ੍ਰੀਤ ਗੁਲਾਟੀ ਖ਼ਿਲਾਫ਼ […]
ਜੁਗੋ ਜੁਗ ਅਟੱਲ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਸਰੂਪਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਹੀਂ ਦਿੱਤਾ ਕੋਈ ਰਿਕਾਰਡ : ਪੰਜਾਬ ਸਰਕਾਰ
‘ਆਪ’ ਸਰਕਾਰ ਨੇ ਮਾਣਯੋਗ ਅਦਾਲਤ ‘ਚ ਕੀਤਾ ਸਪਸ਼ਟ ਅਗਲੀ ਸੁਣਵਾਈ 30 ਜਨਵਰੀ ਨੂੰ… ਚੰਡੀਗੜ੍ਹ 28 ਜਨਵਰੀ (ਮੰਗਤ ਸਿੰਘ ਸੈਦਪੁਰ) : ਜੁਗੋ ਜੁਗ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਸਰੂਪਾਂ ਨਾਲ ਜੁੜਿਆ ਮਾਮਲਾ ਪਿਛਲੇ ਲਗਭਗ ਪੰਜ ਸਾਲਾਂ ਤੋਂ ਵਿਵਾਦਾਂ ਵਿੱਚ ਉਲਝਿਆ ਹੋਇਆ ਹੈ। ਜਿਸ ਪ੍ਰਤੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜਿੰਮੇਵਾਰੀ ਸਹੀ ਤਰੀਕੇ […]
ਮੋਹਾਲੀ ਐਸਐਸਪੀ ਦਫਤਰ ਦੇ ਗੇਟ ਨੇੜੇ ਅਣਪਛਾਤੇ ਹਮਲਾਵਰਾਂ ਨੇ ਨੌਜਵਾਨ ‘ਤੇ ਤਾਬੜਤੋੜ ਗੋਲੀਆਂ ਚਲਾ ਕੇ ਦਿਨ ਦਿਹਾੜੇ ਕੀਤੀ ਹੱਤਿਆ…
ਹਮਲਾਵਰਾਂ ਨੂੰ ਟਰੇਸ ਕਰਨ ਲਈ ਵੱਖ-ਵੱਖ ਟੀਮਾਂ ਕੀਤੀਆਂ ਗਠਿਤ ਜਲਦ ਕੀਤਾ ਜਾਵੇਗਾ ਗਿ੍ਫਤਾਰ : ਡੀਆਈਜੀ ਨਾਨਕ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ 28 ਜਨਵਰੀ (ਮੰਗਤ ਸਿੰਘ ਸੈਦਪੁਰ) : ਮੋਹਾਲੀ ਸ਼ਹਿਰ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ‘ਚ ਅਣਸੁਖਾਵੀਂਆਂ ਘਟਨਾਵਾਂ ਦਿਨੋ-ਦਿਨ ਵੱਧ ਰਹੀਆਂ ਹਨ। ਹਫਤੇ ਚ ਇੱਕ ਦੋ ਘਟਨਾਵਾਂ ਇਹੋ ਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਅਣਗੌਲਿਆ ਨਹੀਂ ਕੀਤਾ […]
ਦੇਸ਼-ਵਿਦੇਸ਼ਾਂ ‘ਚ ਕਾਨੂੰਨੀ ਤੇ ਸਿਆਸੀ ਲੜਾਈ ਲੜ੍ਹਨ ਲਈ ਸਮੁੱਚੀ ਸਿੱਖ ਕੌਮ ਨੂੰ ਗੁਰਪ੍ਰੀਤ ਸਿੰਘ ਰੀਹਲ ‘ਤੇ ਲੱਗੀਆਂ ਪਾਬੰਦੀਆਂ ਤੇ ਹੋਰ ਬੇਇਨਸਾਫੀਆਂ ਦਾ ਇਨਸਾਫ ਲੈਣ ਲਈ ਡਰਬੀ ਵਿਖੇ ਹੋਈ ਪੰਥਕ ਕਾਨਫਰੰਸ ‘ਚ ਇੱਕਜੁੱਟ ਹੋਣ ਦਾ ਦਿੱਤਾ ਸੱਦਾ : ਭਾਈ ਹਿੰਮਤ ਸਿੰਘ ਯੂਐਸਏ
ਚੰਡੀਗੜ੍ਹ/ਲੰਡਨ 28 ਜਨਵਰੀ (ਮੰਗਤ ਸਿੰਘ ਸੈਦਪੁਰ) : ਦੇਸ਼-ਵਿਦੇਸ਼ਾਂ ਵਿੱਚ ਸਿੱਖ ਕੌਮ ਨੂੰ ਵੱਡੇ ਪੱਧਰ ਤੇ ਇਹੋ ਜਿਹੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਹੜੀਆਂ ਕਾਨੂੰਨੀ ਤੌਰ ‘ਤੇ ਸਹੀ ਨਹੀਂ ਹਨ। ਇਸੇ ਸੰਬੰਧ ਵਿੱਚ ਬਰਤਾਨੀਆਂ ਸਰਕਾਰ ਵੱਲੋਂ ਬੀਤੇ ਦਿਨੀ ਸਿੱਖ ਕਾਰੋਬਾਰੀ ਗੁਰਪ੍ਰੀਤ ਸਿੰਘ ਰੀਹਲ ਤੇ ਲਗਾਈਆਂ ਪਾਬੰਦੀਆਂ ਨੂੰ ਲੈ ਕੇ ਗੁਰਦੁਆਰਾ ਸਿੰਘ ਸਭਾ ਡਰਬੀ ਵਿਖੇ […]