Translate Your Language

October 6, 2026 2:46 am

PUNPUN03583/19/1/2007-TC

PUNPUN03583/19/1/2007-TC

ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ ਦੀ ਜਾਂਚ ‘ਚ ਪਾਕਿ-ਆਈਐਸਆਈ ਤੋਂ ਹਮਾਇਤ ਪ੍ਰਾਪਤ ਬੱਬਰ ਖਾਲਸਾ ਇੰਟਰਨੈਸ਼ਨਲ ਅੱਤਵਾਦੀ ਨੈੱਟਵਰਕ ਨਾਲ ਜੁੜੇ ਨਾਰਕੋ-ਖਾੜਕੂ ਮਾਡਿਊਲ ਦੀ ਸ਼ਮੂਲੀਅਤ ਦਾ ਹੋਇਆ ਪਰਦਾਫਾਸ਼ : ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਨਵਾਂਸ਼ਹਿਰ : 29 ਜਨਵਰੀ (ਮੰਗਤ ਸਿੰਘ ਸੈਦਪੁਰ) :ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ ਦੀ ਜਾਂਚ ਵਿੱਚ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪਾਕਿ-ਆਈਐਸਆਈ ਤੋਂ ਹਮਾਇਤ ਪ੍ਰਾਪਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ.) ਅੱਤਵਾਦੀ ਨੈੱਟਵਰਕ ਨਾਲ ਜੁੜੇ ਇੱਕ ਨਾਰਕੋ-ਅੱਤਵਾਦੀ ਮਾਡਿਊਲ ਦੀ ਸ਼ਮੂਲੀਅਤ ਦਾ ਪਰਦਾਫਾਸ਼ ਕਰਕੇ ਇਸ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ […]

ਸੁਖਬੀਰ ਬਾਦਲ ਨੇ ਜੇਲ੍ਹ ‘ਚ ਮਜੀਠਆ ਨਾਲ ਕੀਤੀ ਪਹਿਲੀ ਮੁਲਾਕਾਤ…

ਨਾਭਾ ਜੇਲ੍ਹ ‘ਚ ਬੰਦ ਬਿਕਰਮ ਮਜੀਠੀਆ ਚੜ੍ਹਦੀ ਕਲ੍ਹਾ ‘ਚ ਅਕਾਲੀ ਦਲ ਬਾਦਲ ਦੇ ਆਗੂ ਜੇਲ੍ਹਾਂ ਤੋਂ ਨਹੀਂ ਡਰਣ ਵਾਲੇ : ਸੁਖਬੀਰ ਬਾਦਲ ਚੰਡੀਗੜ੍ਹ 29 ਜਨਵਰੀ (ਮੰਗਤ ਸਿੰਘ ਸੈਦਪੁਰ) : ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕੇਸ ਵਿੱਚ ਨਾਭਾ ਜੇਲ ‘ਚ ਬੰਦ ਅਕਾਲੀ ਦਲ ਬਾਦਲ ਦਾ ਸੀਨੀਅਰ ਆਗੂ ਬਿਕਰਮ ਮਜੀਠੀਆ ਪੂਰੀ ਤਰ੍ਹਾਂ ਚੜ੍ਹਦੀ ਕਲ੍ਹਾ “ਚ ਅਕਾਲੀ […]

ਦੇਸ਼-ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ 7ਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੋਹਾਲੀ ‘ਚ ਵਿਸ਼ਾਲ ਨਗਰ ਕੀਰਤਨ ਦਾ ਹੋਇਆ ਆਯੋਜਨ : ਮੈਨੇਜਰ ਰਾਜਿੰਦਰ ਸਿੰਘ ਟੌਹੜਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 29 ਜਨਵਰੀ (ਮੰਗਤ ਸਿੰਘ ਸੈਦਪੁਰ) : 7ਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਗੁਰਦੁਆਰਾ ਅੰਬ ਸਾਹਿਬ ਫੇਸ-8 ਮੋਹਾਲੀ ਵਿਖੇ ਵੱਡੇ ਪੱਧਰ ‘ਤੇ ਦੇਸ਼-ਵਿਦੇਸਾਂ ਦੀਆਂ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਅੱਜ 29 ਜਨਵਰੀ ਤੋਂ 30 ਅਤੇ 31 ਜਨਵਰੀ 2026 […]

ਸੀਨੀਅਰ ਨਾਗਰਿਕਾਂ ਦਾ ਮਾਣ-ਸਨਮਾਨ ਅਤੇ ਸਰਗਰਮ ਜੀਵਨ ਸੁਨਿਸ਼ਚਿਤ ਕਰਨ ਹਿੱਤ ਸਮੂਹਿਕ ਜ਼ਿੰਮੇਵਾਰੀ : ਰਾਜਪਾਲ ਕਟਾਰੀਆ

ਚੰਡੀਗੜ੍ਹ, 29 ਜਨਵਰੀ (ਚਰਨ ਸਿੰਘ ਮੈਣ ਮਾਜਰੀ) : ਅੰਤਰਰਾਸ਼ਟਰੀ ਬਜ਼ੁਰਗ ਦਿਵਸ ਦੇ ਅਵਸਰ ‘ਤੇ ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੁਆਰਾ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਦੇ ਰੂਪ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਪਰਿਵਾਰਾਂ, ਸਮਾਜ ਅਤੇ ਸੰਸਥਾਵਾਂ ਨੂੰ ਸੀਨੀਅਰ ਨਾਗਰਿਕਾਂ ਦਾ ਮਾਣ-ਸਨਮਾਨ, ਸੁਰੱਖਿਆ […]

ਸਰਕਾਰੀ ਕਾਲਜ ਮੋਹਾਲੀ ਦੇ ਵਿਦਿਆਰਥੀ ਸਤਨਾਮ ਸਿੰਘ ਨੇ ਸ਼ੂਟਿੰਗ ‘ਚ ਰਾਸ਼ਟਰੀ ਪੱਧਰ ’ਤੇ ਕਾਲਜ ਦਾ ਕੀਤਾ ਨਾਮ ਰੌਸ਼ਨ : ਪ੍ਰਿੰਸੀਪਲ ਗੁਰਿੰਦਰਜੀਤ ਕੌਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 29 ਜਨਵਰੀ (ਮੰਗਤ ਸਿੰਘ ਸੈਦਪੁਰ) : ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸ਼ੌਰਿਆ ਚੱਕਰ ਵਿਜੇਤਾ ਸਰਕਾਰੀ ਕਾਲਜ, ਐਸ.ਏ.ਐਸ. ਨਗਰ ਵੱਲੋਂ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਦੀ ਅਗਵਾਈ ਹੇਠ ਕਾਲਜ ਦੇ ਹੋਣਹਾਰ ਵਿਦਿਆਰਥੀ ਸਤਨਾਮ ਸਿੰਘ (ਬੀ.ਏ. ਤੀਜਾ ਸਾਲ) ਨੇ ਸਾਲ 2025 ਦੌਰਾਨ ਸ਼ੂਟਿੰਗ ਖੇਡ ਵਿੱਚ ਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਅਤੇ ਇਲਾਕੇ ਦਾ […]