Translate Your Language

October 6, 2026 2:46 am

PUNPUN03583/19/1/2007-TC

PUNPUN03583/19/1/2007-TC

ਪੰਜਾਬ ਦੇ ਕੁਝ ਜ਼ਿਲ੍ਹਿਆਂ ‘ਚ ਅਗਲੇ ਦੋ ਦਿਨਾਂ ਚ ਤੇਜ਼ ਹਵਾਵਾਂ, ਬਿਜਲੀ ਡਿੱਗਣ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ : ਮੌਸਮ ਵਿਭਾਗ

ਚੰਡੀਗੜ੍ਹ, 30 ਜਨਵਰੀ (ਮੰਗਤ ਸਿੰਘ ਸੈਦਪੁਰ) : 31 ਜਨਵਰੀ ਅਤੇ 1 ਫਰਵਰੀ ਮੋਹਾਲੀ, ਪਠਾਨਕੋਟ, ਗੁਰਦਾਸਪੁਰ, ਅਤੇ ਜਲੰਧਰ ਵਰਗੇ ਜ਼ਿਲ੍ਹਿਆਂ ‘ਚ ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਠੰਢ ਅਤੇ ਸੰਘਣੀ ਧੁੰਦ […]

ਇੰਡਸਟ੍ਰੀਅਲ ਕੋਆਪਰੇਟਿਵ ਬੈਂਕ ਲਿਮਿਟਡ ਸੋਸਾਇਟੀਆਂ ਤੋਂ ਸੁਖਦੇਵ ਸਿੰਘ ਪਟਵਾਰੀ ਅਤੇ ਸੁਰਿੰਦਰ ਸਿੰਘ ਰੋਡਾ ਬੈਦਵਾਣ ਸੋਹਾਣਾ ਦੀ ਡਾਇਰੈਕਟਰ ਦੇ ਅਹੁਦਾ ਵਜੋਂ ਹੋਈ ਚੋਣ…

ਸਾਹਿਬਜਾਦਾ ਅਜੀਤ ਸਿੰਘ ਨਗਰ 30 ਜਨਵਰੀ (ਮੰਗਤ ਸਿੰਘ ਸੈਦਪੁਰ) : ਜ਼ਿਲ੍ਹਾ ਐਸ.ਏ.ਐਸ. ਨਗਰ ਦੀ ਪ੍ਰਮੁੱਖ ਵਿੱਤੀ ਸੰਸਥਾ ਦਿ ਐਸ.ਏ.ਐਸ. ਨਗਰ ਸੈਂਟਰਲ ਕੋਆਪਰੇਟਿਵ ਬੈਂਕ ਲਿਮਿਟਡ ਦੇ ਬੋਰਡ ਆਫ਼ ਡਾਇਰੈਕਟਰਜ਼ ਦੀਆਂ ਚੋਣਾਂ ਅੱਜ ਸ਼ਾਂਤਮਈ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋਈਆਂ। ਜਿਨ੍ਹਾਂ ਵਿੱਚ ਸਾਰੇ ਨੌਂ ਮੈਂਬਰ ਬਿਨਾਂ ਕਿਸੇ ਮੁਕਾਬਲੇ ਦੇ ਚੁਣੇ ਗਏ। ਬੈਂਕ ਦੇ ਵੱਖ-ਵੱਖ ਜੋਨਾਂ ਅਤੇ ਸੋਸਾਇਟੀਆਂ […]

ਧੰਨ ਧੰਨ ਸਾਹਿਬ ਸ਼੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਵੱਡੇ ਪੱਧਰ ‘ਤੇ ਸੰਗਤਾਂ ਹੋਈਆਂ ਨਤਮਸਤਕ…

ਮਿੱਠੇ ਪਕਵਾਨ, ਗੰਨੇ ਦਾ ਰਸ, ਜਲੇਬੀਆਂ, ਸੈਂਡਵਿੱਚ, ਫਰੂਟ-ਚਾਟ, ਬਦਾਮਾ ਵਾਲਾ ਦੁੱਧ ਆਦਿ ਦੇ ਵਰਤ ਰਹੇ ਲੰਗਰ… ਸਾਹਿਬਜ਼ਾਦਾ ਅਜੀਤ ਸਿੰਘ ਨਗਰ 30 ਜਨਵਰੀ (ਮੰਗਤ ਸਿੰਘ ਸੈਦਪੁਰ) : ਧੰਨ ਧੰਨ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਜੋੜ ਮੇਲੇ ਦੇ ਦੂਜੇ ਦਿਨ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ-8 ਮੋਹਾਲੀ ਵਿਖੇ ਸੰਗਤਾਂ ਵੱਡੀ ਗਿਣਤੀ ‘ਚ ਗੁਰਦੁਆਰਾ ਸਾਹਿਬ […]

ਪੰਜਾਬ ਰੋਇੰਗ ਐਰਗੋਮੀਟਰ ਚੈਂਪੀਅਨਸ਼ਿਪ ‘ਚ ਸ਼ਾਨਦਾਰ ਖੇਡ ਦਿਖਾਉਂਦਿਆਂ ਖੁਸ਼ਪ੍ਰੀਤ ਕੌਰ ਨੇ ਜਿੱਤੇ ਚਾਂਦੀ ਅਤੇ ਕਾਂਸੀ ਦੇ ਮੈਡਲ : ਪ੍ਰਧਾਨ ਅਕਵਿੰਦਰ ਸਿੰਘ ਗੋਸਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 30 ਜਨਵਰੀ (ਮੰਗਤ ਸਿੰਘ ਸੈਦਪੁਰ) : ਪਿੰਡ ਨਾਡਾ ਦੇ ਵਸਨੀਕ ਦਲਵੀਰ ਕੁਮਾਰ ਦੀ ਪੁੱਤਰੀ ਖੁਸ਼ਪ੍ਰੀਤ ਕੌਰ ਨੇ ਮੋਗਾ ਵਿਖੇ ਹੋਈ ਪੰਜਾਬ ਰੋਇੰਗ ਐਰਗੋਮੀਟਰ ਚੈਂਪੀਅਨਸ਼ਿਪ ‘ਚ ਸ਼ਾਨਦਾਰ ਖੇਡ ਦਿਖਾਉਂਦੇ ਹੋਏ ਚਾਂਦੀ ਅਤੇ ਕਾਂਸੀ ਦੇ ਮੈਡਲ ਜਿੱਤੇ ਹਨ। ਖੁਸ਼ਪ੍ਰੀਤ ਕੌਰ ਸਰਕਾਰੀ ਮਾਡਲ ਸਕੂਲ ਸੈਕਟਰ-18 ਚੰਡੀਗੜ੍ਹ ‘ਚ 10ਵੀਂ ਜਮਾਤ ਦੀ ਵਿਦਿਆਰਥਣ ਹੈ। ਇਸ ਸੰਬੰਧੀ […]

ਅਕਾਲੀ ਦਲ ਵਾਰਿਸ ਪੰਜਾਬ ਦੇ ਉਦੋਂ ਵੱਡੇ ਪੱਧਰ ‘ਤੇ ਮਜਬੂਤ ਹੋਇਆ ਜਦੋਂ ‘ਆਪ’ ਦੇ ਅਹੁਦੇਦਾਰ ਅਤੇ ਵਰਕਰ ਸੈਂਕੜੇ ਸਾਥੀਆਂ ਸਮੇਤ ਸ਼ਾਮਿਲ ਹੋਏ : ਪ੍ਰਧਾਨ ਤਰਸੇਮ ਸਿੰਘ/ਸੀਨੀ. ਆਗੂ ਲਖਮੀਰ ਸਿੰਘ ਕੋਟਲਾ

ਚੰਡੀਗੜ੍ਹ 30 ਜਨਵਰੀ (ਮੰਗਤ ਸਿੰਘ ਸੈਦਪੁਰ) : ਪੰਜਾਬ ‘ਚ ਸਿਆਸੀ ਸਿਆਸਤ ਨੂੰ ਲੈ ਕੇ ਵੱਡੇ ਪੱਧਰ ‘ਤੇ ਸਥਿਤੀ ਗੁੰਜਲਦਾਰ ਬਣੀ ਹੋਈ ਹੈ। ਹਰ ਸਿਆਸੀ ਪਾਰਟੀਆਂ 2027 ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਆਪ ਦੀ ਮਜਬੂਤੀ ਲਈ ਵੱਡੇ ਪੱਧਰ ‘ਤੇ ਕੋਸ਼ਸ਼ਾਂ ਵਿੱਚ ਹਨ। ਖਾਸ ਗੱਲ ਇਹ ਹੈ ਕਿ ਪੰਜਾਬ ਦੇ ਲੋਕਾਂ ਨੇ ਪਿਛਲੇ ਲੰਬੇ […]