ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਸੱਤਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਉਤਸ਼ਾਹ ਨਾਲ ਮਨਾਇਆ….
ਸਾਹਿਬਜ਼ਾਦਾ ਅਜੀਤ ਸਿੰਘ ਨਗਰ 31 ਜਨਵਰੀ (ਮੰਗਤ ਸਿੰਘ ਸੈਦਪੁਰ) : ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੱਤਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ […]
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦਾ ਭਾਈ ਪਰਮਪਾਲ ਸਿੰਘ ਸਭਰਾ ਬਣਿਆ ਨਿੱਜੀ ਸਹਾਇਕ..
ਚੰਡੀਗੜ੍ਹ 31 ਜਨਵਰੀ (ਮੰਗਤ ਸਿੰਘ ਸੈਦਪੁਰ) :: ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਨੇ ਆਪਣੀਆਂ ਸਰਗਰਮੀਆਂ ਤੇਜ ਕਰ ਦਿੱਤੀਆਂ ਹਨ ,ਜਿੰਨਾਂ ਦੇ ਚੰਗੇ ਨਤੀਜੇ ਵੀ ਸਾਹਮਣੇ ਆਉਣ ਲੱਗੇ ਹਨ। ਜਿਲ੍ਹਾ ਪੱਧਰੀ ਮੀਟਿੰਗਾਂ ਵਿੱਚ ਭਾਰੀ ਇਕੱਠ ਹੋ ਰਿਹਾ ਹੈ ਅਤੇ ਭਗੌੜਾ ਦਲ ਅਤੇ ਹੋਰ ਪਾਰਟੀਆਂ ਦਾ ਖਹਿੜਾ ਛੱਡ ਕੇ ਬਹੁਤ ਸਾਰੇ ਲੋਕ ਇਸ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। […]
ਪੰਜਾਬ ਸਣੇ 8 ਰਾਜਾਂ ‘ਚ ਤੂਫਾਨ, ਬਿਜਲੀ ਗੜਕਣ ਅਤੇ ਮੀਹ ਦੀ ਆਫਤ ਆਉਣ ਸਬੰਧੀ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ.
30 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲ ਸਕਦੀਆਂ ਤੇਜ਼ ਹਵਾਵਾਂ… ਚੰਡੀਗੜ੍ਹ 31 ਜਨਵਰੀ (ਮੰਗਤ ਸਿੰਘ ਸੈਦਪੁਰ) : ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਗਰਜ-ਚਮਕ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਅਨੁਸਾਰ ਪੱਛਮੀ […]
ਸੱਤਵੇਂ ਪਾਤਸ਼ਾਹਸਾਹਿਬ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਵਿਖੇ ਤਿੰਨ ਰੋਜਾ ਧਾਰਮਿਕ ਸਮਾਗਮਾਂ ‘ਚ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਿਕ : ਮੈਨੇਜਰ ਰਾਜਿੰਦਰ ਸਿੰਘ ਟੌਹੜਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 31 ਜਨਵਰੀ (ਮੰਗਤ ਸਿੰਘ ਸੈਦਪੁਰ) : ਸੱਤਵੇਂ ਪਾਤਸ਼ਾਹ ਧੰਨ-ਧੰਨ ਸਾਹਿਬ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾ:ਸੱਤਵੀਂ ਫੇਜ-8 ਮੋਹਾਲੀ ਵਿਖੇ ਚੱਲ ਰਹੇ ਤਿੰਨ ਰੋਜਾ ਧਾਰਮਿਕ ਸਮਾਗਮਾਂ ਦੇ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਵਿਸ਼ੇਸ਼ ਤੌਰ ‘ਤੇ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਏ। ਗੁਰਮਤਿ […]
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਨਾਉਣ ਲਈ ਵਾਰਡ ਨੰਬਰ-34 ‘ਚ ਲਾਏ ਕੈਂਪ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਉਦਘਾਟਨ : ਡਾਇਰੈਕਟਰ ਸੁਖਦੇਵ ਸਿੰਘ ਪਟਵਾਰੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 31 ਜਨਵਰੀ (ਮੰਗਤ ਸਿੰਘ ਸੈਦਪੁਰ) : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਸਿਹਤ ਬੀਮਾ ਕਾਰਡ ਬਣਾਉਣ ਲਈ ਅੱਜ ਸਥਾਨਕ ਵਾਰਡ ਨੰਬਰ 34, ਸੈਕਟਰ 70 ਮੋਹਾਲੀ ਵਿਖੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਕੈਂਪ ਦਾ […]