Translate Your Language

October 6, 2026 1:42 am

PUNPUN03583/19/1/2007-TC

PUNPUN03583/19/1/2007-TC

20ਵੀਂ ਸਦੀ ਦੇ ਖਾਲਸਾ ਪੰਥ ਦੇ ਮਹਾਨ ਨਾਇਕ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦਾ ਜਨਮ ਦਿਹਾੜਾ ਫਤਿਹਗੜ੍ਹ ਸਾਹਿਬ ਵਿਖੇ ਮਨਾਇਆ ਜਾਵੇਗਾ 12 ਫਰਵਰੀ ਨੂੰ : ਜਥੇਦਾਰ ਬਲਕਾਰ ਸਿੰਘ ਭੁੱਲਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 01 ਫਰਵਰੀ (ਮੰਗਤ ਸਿੰਘ) : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪੀ.ਏ.ਸੀ. ਮੈਬਰ ਜਥੇਦਾਰ ਬਲਕਾਰ ਸਿੰਘ ਭੁੱਲਰ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਾਰਟੀ ਦੇ ਕੌਮੀ ਪ੍ਰਧਾਨ ਸ: ਸਿਮਰਨਜੀਤ ਸਿੰਘ ਮਾਨ ਦੀ ਰਹਿਨੁਮਾਈ ਹੇਠ 12 ਫਰਵਰੀ 2026 ਨੂੰ 20ਵੀਂ ਸਦੀ ਦੇ ਮਹਾਨ ਨਾਇਕ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦਾ ਜਨਮ ਦਿਹਾੜਾ ਸ੍ਰੀ ਫਤਿਹਗੜ ਸਾਹਿਬ ਵਿਖੇ ਬੜੀ ਧੂਮ-ਧਾਮ ਨਾਲ ਮਨਾਇਆ […]

ਸੱਤਵੇਂ ਪਾਤਸ਼ਾਹਸਾਹਿਬ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਵਿਖੇ ਤਿੰਨ ਰੋਜਾ ਧਾਰਮਿਕ ਸਮਾਗਮਾਂ ‘ਚ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਿਕ : ਮੈਨੇਜਰ ਰਾਜਿੰਦਰ ਸਿੰਘ ਟੌਹੜਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 01 ਫਰਵਰੀ  (ਮੰਗਤ ਸਿੰਘ ਸੈਦਪੁਰ) : ਸੱਤਵੇਂ ਪਾਤਸ਼ਾਹ ਧੰਨ-ਧੰਨ ਸਾਹਿਬ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾ:ਸੱਤਵੀਂ ਫੇਜ-8 ਮੋਹਾਲੀ ਵਿਖੇ ਚੱਲ ਰਹੇ ਤਿੰਨ ਰੋਜਾ ਧਾਰਮਿਕ ਸਮਾਗਮਾਂ ਦੇ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਵਿਸ਼ੇਸ਼ ਤੌਰ ‘ਤੇ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਏ। ਗੁਰਮਤਿ […]

ਪੰਜਾਬ ਦੇ ਕਈ ਸ਼ਹਿਰਾਂ ‘ਚ ਫਰਵਰੀ ਦੀ ਪਹਿਲੀ ਰਾਤ ਨੂੰ ਮੀ ਦੀ ਸੰਭਾਵਨਾ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਚੱਲ ਸਕਦੀਆਂ ਤੇਜ ਹਵਾਵਾਂ : ਮੌਸਮ ਵਿਭਾਗ

ਚੰਡੀਗੜ੍ਹ 01 ਫਰਵਰੀ (ਮੰਗਤ ਸਿੰਘ ਸੈਦਪੁਰ) : ਦੇਸ਼ ਵਿਦੇਸ਼ਾਂ ‘ਚ ਕੁਦਰਤੀ ਆਫਤਾਂ ਨੂੰ ਲੈ ਕੇ ਹਮੇਸ਼ਾ ਚੌਕਸ ਰਹਿਣਾ ਚਾਹੀਦਾ ਹੈ ਕਿਉਂਕਿ ਕੁਦਰਤੀ ਆਫਤਾਂ ਉੱਤੇ ਕੰਟਰੋਲ ਕਰਨਾ ਫਿਲਹਾਲ ਗਲੋਬਲ ਸਿਸਟਮ ਦਾ ਵੀ ਕੋਈ ਜੁਗਾੜ ਨਹੀਂ ਹੈ। ਇਸ ਲਈ ਕੁਦਰਤੀ ਆਫਤਾਂ ਤੋਂ ਬਚਣ ਲਈ ਆਪਣੇ ਆਪ ਨੂੰ ਹਮੇਸ਼ਾ ਸੁਰੱਖਿਤ ਰੱਖਣਾ ਜਰੂਰੀ ਹੈ। ਇਸ ਸੰਬੰਧ ਵਿੱਚ ਪੰਜਾਬ ਦੇ […]

ਕੇਂਦਰੀ ਬਜਟ 2026-27 ‘ਚ ਕਿਸਾਨਾਂ ਲਈ ਐਮਐਸਪੀ ਗਾਇਬ, ਮਜ਼ਦੂਰਾਂ ਅਤੇ ਗਰੀਬ ਲਈ ਠੋਸ ਰਾਹਤ ਦੀ ਕਮੀ, ਬੇਰੁਜ਼ਗਾਰੀ ਦੀ ਸਮੱਸਿਆ ਨਾਲ ਜੂਝ ਰਹੇ ਨੌਜਵਾਨਾਂ ਲਈ ਨੌਕਰੀਆਂ ਦੇ ਨਵੇਂ ਮੌਕਿਆਂ ਵਾਰੇ ਸਪਸ਼ਟ ਨਹੀਂ ਹੋਇਆ ਕੋਈ ਰੋਡਮੈਪ : ਮੁੱਖ ਮੰਤਰੀ ਭਗਵੰਤ ਮਾਨ

ਬਜਟ ਪੇਸ਼ ਹੁੰਦਿਆਂ ਹੀ ਸ਼ੇਅਰ ਬਾਜ਼ਾਰ ‘ਚ ਕੀਤੀ ਗਈ ਭਾਰੀ ਗਿਰਾਵਟ ਦਰਜ, ਨਿਵੇਸ਼ਕਾਂ ਨੂੰ ਬਜਟ ਦੀਆਂ ਤਜਵੀਜ਼ਾਂ ‘ਚ ਨਹੀਂ ਆਈ ਵਿਕਾਸ ਦੀ ਕੋਈ ਮਜ਼ਬੂਤ ਕਿਰਨ ਨਜ਼ਰ, ਸੈਂਸੈਕਸ ਅਤੇ ਨਿਫਟੀ ‘ਚ ਮੱਚੀ ਹਾਹਾਕਾਰ… ਚੰਡੀਗੜ੍ਹ, 1 ਫਰਵਰੀ (ਮੰਗਤ ਸਿੰਘ ਸੈਦਪੁਰ) : ਕੇਂਦਰ ਨੇ 2026-27 ਦੇ ਬਜਟ ਵਿੱਚ ਵੀਪੰਜਾਬ ਅਤੇ ਪੰਜਾਬੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। […]

ਲੁਧਿਆਣਾ ਤੋਂ ਅਮਰੀਕਾ ਅਤੇ ਕੈਨੇਡਾ ਭੇਜੇ ਜਾ ਰਹੇ ਪਾਰਸਲਾਂ ‘ਚੋਂ 12 ਕਿੱਲੋ ਅਫ਼ੀਮ ਬਰਾਮਦ : ਡੀਆਰਆਈ

ਚੰਡੀਗੜ੍ਹ /ਲੁਧਿਆਣਾ 1 ਫਰਵਰੀ (ਮੰਗਤ ਸਿੰਘ ਸੈਦਪੁਰ) : ਲੁਧਿਆਣਾ ਤੋਂ ਅਮਰੀਕਾ ਅਤੇ ਕੈਨੇਡਾ ਲਈ ਬੁੱਕ ਕੀਤੇ ਗਏ 7 ਪਾਰਸਲਾਂ ਵਿੱਚ ਐਨਡੀਪੀਐਸ ਐਕਟ ਦੀ ਉਲੰਘਣਾ ਕਰਦਿਆਂ ਨਸ਼ੀਲੇ ਪਦਾਰਥ ਛੁਪਾ ਕੇ ਭੇਜੇ ਜਾ ਰਹੇ ਹਨ। ਇਸ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਡੀ ਆਰ ਆਈ ਦੀ ਟੀਮ ਨੇ ਲੁਧਿਆਣਾ ਦੇ ਇੱਕ ਕੋਰੀਅਰ ਦਫ਼ਤਰ ਵਿੱਚ ਇਹ ਪਾਰਸਲ ਰੋਕ ਕੇ ਉਨ੍ਹਾਂ […]