Translate Your Language

October 6, 2026 12:50 am

PUNPUN03583/19/1/2007-TC

PUNPUN03583/19/1/2007-TC

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸਰਕਾਰ ਵੱਲੋਂ ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਪਦਉਨਤ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 3 ਫਰਵਰੀ (ਮੰਗਤ ਸਿੰਘ ਸੈਦਪੁਰ) : ਸਾਹਿਬਜਾਦਾ ਅਜੀਤ ਸਿੰਘ ਨਗਰ ਨੂੰ  ਵਿਸ਼ੇਸ ਹੁਕਮਾਂ ਰਾਹੀਂ ਬਤੌਰ ਸੰਯੁਕਤ ਡਾਇਰੈਕਟਰ ਖੇਤੀਬਾੜੀ ਲਈ ਪਦਉਨਤ ਕੀਤਾ ਗਿਆ ਹੈ। ਡਾ. ਗੁਰਮੇਲ ਸਿੰਘ ਜਿਨ੍ਹਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋ ਸੁਆਇਲ ਸਾਇੰਸ ਅਧੀਨ ਐਮ.ਐਸ.ਸੀ. ਦੀ ਵਿਦਿਆ ਪ੍ਰਾਪਤ ਕੀਤੀ ਅਤੇ ਸਾਲ 1992 ਵਿੱਚ ਬਤੌਰ ਖੇਤੀਬਾੜੀ ਵਿਕਾਸ ਅਫਸਰ ਭੌ ਪਰਖ […]

20ਵੀਂ ਸਦੀ ਦੇ ਖਾਲਸਾ ਪੰਥ ਦੇ ਮਹਾਨ ਨਾਇਕ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦਾ ਜਨਮ ਦਿਹਾੜਾ ਫਤਿਹਗੜ੍ਹ ਸਾਹਿਬ ਵਿਖੇ ਮਨਾਇਆ ਜਾਵੇਗਾ 12 ਫਰਵਰੀ ਨੂੰ : ਜਥੇਦਾਰ ਬਲਕਾਰ ਸਿੰਘ ਭੁੱਲਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 3 ਫਰਵਰੀ (ਮੰਗਤ ਸਿੰਘ) : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪੀ.ਏ.ਸੀ. ਮੈਬਰ ਜਥੇਦਾਰ ਬਲਕਾਰ ਸਿੰਘ ਭੁੱਲਰ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਾਰਟੀ ਦੇ ਕੌਮੀ ਪ੍ਰਧਾਨ ਸ: ਸਿਮਰਨਜੀਤ ਸਿੰਘ ਮਾਨ ਦੀ ਰਹਿਨੁਮਾਈ ਹੇਠ 12 ਫਰਵਰੀ 2026 ਨੂੰ 20ਵੀਂ ਸਦੀ ਦੇ ਮਹਾਨ ਨਾਇਕ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦਾ ਜਨਮ ਦਿਹਾੜਾ ਸ੍ਰੀ ਫਤਿਹਗੜ ਸਾਹਿਬ ਵਿਖੇ ਬੜੀ ਧੂਮ-ਧਾਮ ਨਾਲ ਮਨਾਇਆ […]

ਮਜੀਠੀਆ ਦੀ ਜ਼ਮਾਨਤ ‘ਕਲੀਨ ਚਿੱਟ’ ਨਹੀਂ ਸਿਰਫ਼ ਕਾਨੂੰਨੀ ਰਾਹਤ ਪੰਜਾਬ ਦੀ ਜਵਾਨੀ ਬਰਬਾਦ ਕਰਨ ਵਾਲਿਆਂ ਵਿਰੁੱਧ ਆਪ ਸਰਕਾਰ ਕਰੇਗੀ ਅਦਾਲਤ ‘ਚ ਪੁਖਤਾ ਸਬੂਤ ਪੇਸ਼ : ਸੀਨੀ. ਆਗੂ ਤਲਬੀਰ ਸਿਰਫ

ਜਮਾਨਤ ਤੇ ਖੁਸ਼ੀ ਮਨਾਉਣ ਦਾ ਕੋਈ ਫਾਇਦਾ ਨਹੀਂ ਅੰਤਿਮ ਫੈਸਲਾ ਹੋਣ ਤੇ ਪੰਜਾਬ ਦੇ ਪਿੰਡ ਪਿੰਡ ਨਸ਼ਾ ਪਹੁੰਚਾਉਣ ਵਾਲਿਆਂ ਦਾ ਅਸਲੀ ਟਿਕਾਣਾ ਹੋਵੇਗਾ ਕਿੱਥੇ.?  ਚੰਡੀਗੜ੍ਹ, 3 ਫਰਵਰੀ (ਮੰਗਤ ਸਿੰਘ ਸੈਦਪੁਰ) : ਮਜੀਠੀਆ ਦੀ ਜ਼ਮਾਨਤ ‘ਤੇ ਜਸ਼ਨ ਮਨਾਉਣ ਵਾਲੇ ਲੋਕ ਸ਼ਾਇਦ ਇਹ ਭੁੱਲ ਗਏ ਹਨ ਕਿ ਜ਼ਮਾਨਤ ਮਿਲਣਾ ਕੋਈ ‘ਕਲੀਨ ਚਿੱਟ’ ਨਹੀਂ ਹੈ। ਉਨ੍ਹਾਂ ਕਿਹਾ ਕਿ […]

ਮੋਹਾਲੀ ਸ਼ਹਿਰ ‘ਚ ਸਿਹਤ ਬੀਮਾ ਯੋਜਨਾ ਤਹਿਤ ਹੋਈ 3500 ਰਜਿਸਟਰੇਸ਼ਨ, ਐਮਰਜੰਸੀ ਕੇਸਾਂ ਲਈ ਪਹਿਲਾਂ ਰਜਿਸਟਰੇਸ਼ਨ ਦੀ ਨਹੀਂ ਲੋੜ : ਵਿਧਾਇਕ ਕੁਲਵੰਤ ਸਿੰਘ

ਸਰਕਾਰੀ ਹਸਪਤਾਲ ਮੋਹਾਲੀ ਦੇ ਦੌਰੇ ਦੌਰਾਨ ਐਮਐਮਐਸਵਾਈ ਤਹਿਤ ਸਫਲ ਸਰਕਾਰੀ ਸਰਜਰੀ ਕਰਵਾਉਣ ਵਾਲੇ ਪਹਿਲੇ ਮਰੀਜ਼ ਨਾਲ ਕੀਤੀ ਮੁਲਾਕਾਤ  ਸਰਕਾਰੀ ਜ਼ਿਲ੍ਹਾ ਹਸਪਤਾਲ ਮੋਹਾਲੀ ਦਾ ਦੌਰਾ ਕਰਕੇ ਮੁੱਖ ਮੰਤਰੀ ਸਿਹਤ ਯੋਜਨਾ (ਐੱਮਐੱਮਐੱਸਵਾਈ):-ਅਧੀਨ ਮਰੀਜ਼ਾਂ ਨੂੰ ਦਿੱਤੇ ਜਾ ਰਹੇ ਇਲਾਜ ਦੀ ਸਮੀਖਿਆ ਕੀਤੀ ਅਤੇ ਮੁਫ਼ਤ ਇਲਾਜ ਲੈ ਰਹੇ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਨੇ ਐੱਮਐੱਮਐੱਸਵਾਈ. ਤਹਿਤ […]