Translate Your Language

October 6, 2026 12:50 am

PUNPUN03583/19/1/2007-TC

PUNPUN03583/19/1/2007-TC

ਗੁਰਦੁਆਰਾ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 6 ਫਰਵਰੀ (ਮੰਗਤ ਸਿੰਘ ਸੈਦਪੁਰ) :; ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ । ਜਨਮ ਦਿਹਾੜੇ ਦੀ ਖੁੱਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ […]

20ਵੀਂ ਸਦੀ ਦੇ ਮਹਾਨ ਸਿੱਖ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ 12 ਫਰਵਰੀ ਨੂੰ ਮਨਾਏ ਜਾ ਰਹੇ ਜਨਮ ਦਿਹਾੜੇ ਮੌਕੇ ਦੇਸ਼-ਵਿਦੇਸ਼ਾਂ ਦੀਆਂ ਸੰਗਤਾਂ ਵੱਡੇ ਪੱਧਰ ‘ਤੇ ਸ਼ਾਮਿਲ ਹੋਣ

ਖੇਰੂ-ਖੇਰੂ ਹੋਈ ਪੰਥਕ ਸ਼ਕਤੀ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪਲੇਟਫਾਰਮ ‘ਤੇ ਇਕੱਤਰ ਹੋ ਕੇ ਵਧਣਾ ਚਾਹੀਦਾ ਖਾਲਿਸਤਾਨ ਦੀ ਆਜ਼ਾਦੀ ਵੱਲ : ਜਥੇਦਾਰ ਬਲਕਾਰ ਸਿੰਘ ਭੁੱਲਰ ਮੰਡੀ ਕੋਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਇਹ ਫਰਵਰੀ (ਮੰਗਤ ਸਿੰਘ ਸੈਦਪੁਰ) : 20ਵੀਂ ਸਦੀ ਦੇ ਮਹਾਨ ਸਿੱਖ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਜਨਮ ਦਿਨ 12 ਫਰਵਰੀ ਨੂੰ […]

ਪੰਜਾਬ ਸਰਕਾਰ ਵੱਲੋਂ ਲਿਆ 31 ਜਨਵਰੀ 2026 ਨੂੰ ਲਏ1000 ਕਰੋੜ ਰੁਪਏ ਦੇ ਕਰਜ਼ੇ ਦੀਆਂ ਕਿਸ਼ਤਾਂ ਭਰਨੀਆਂ ਪੈਣਗੀਆਂ 2038 ਤੱਕ..?

4 ਲੱਖ ਕਰੋੜ ਦਾ ਪਹਿਲਾਂ ਹੀ ਕਰਜਦਾਰ ਪੰਜਾਬ 1000 ਹਜ਼ਾਰ ਕਰੋੜ ਰੁਪਏ ਹੋਰ ਕਰਜਾ ਲੈਣ ‘ਤੇ ਬਣਿਆ ਇੰਡੀਅਨ ਸਟੇਟ ਚ’ ਦੂਜੇ ਨੰਬਰ ਦਾ ਕਰਜਦਾਰ ਸੂਬਾ… ਚੰਡੀਗੜ੍ਹ ਪੰਜ ਜਨਵਰੀ (ਮੰਗਤ ਸਿੰਘ ਸੈਦਪੁਰ) : ਪੰਜਾਬ ਦੀ ਸਿਆਸਤ ਇੰਨੀ ਗੰਦਲੀ ਹੋ ਚੁੱਕੀ ਹੈ ਕਿ ਵੱਖ-ਵੱਖ ਸਿਆਸੀ ਪਾਰਟੀਆਂ ਦੇ ਲੀਡਰਾਂ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਵੋਟਾਂ ਲੈ ਕੇ ਸਰਕਾਰਾਂ […]

ਮੋਹਾਲੀ ਪੁਲਿਸ ਨੇ ਪੰਜਾਬ ਨੈਸ਼ਨਲ ਬੈਂਕ ਮੋਹਾਲੀ ਡਕੈਤੀ ਮਾਮਲੇ ‘ਚ ਲੋੜੀਂਦੇ ‘ਏ’ ਕੈਟਾਗਰੀ ਦਾ ਭਗੌੜੇ ਨੂੰ ਜਲੰਧਰ ਤੋਂ ਕੀਤਾ ਕਾਬੂ… Twitter LinkedIn Whatsapp Send Email Prin

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਫਰਵਰੀ (ਮੰਗਤ ਸਿੰਘ ਸੈਦਪੁਰ) : ਪੰਜਾਬ ਨੈਸ਼ਨਲ ਬੈਂਕ ਮੋਹਾਲੀ ਡਕੈਤੀ ਦੇ ਮਾਮਲੇ ਚ ਲੋੜੀਦਾ ਭਗੋੜੇ ਦੋਸ਼ੀ ਸੰਦੀਪ ਸਿੰਘ ਉਰਫ ਸੰਨੀ ਪੁੱਤਰ ਜਸਪਾਲ ਸਿੰਘ ਖੁਰਮੀ, ਵਾਸੀ ਪਿੰਡ ਮਹਿਤਪੁਰ ਜ਼ਿਲ੍ਹਾ ਜਲੰਧਰ (ਮੌਜੂਦਾ ਵਾਸੀ ਚੰਡੀਗੜ੍ਹ) ਨੂੰ ਗ੍ਰਿਫ਼ਤਾਰ ਕਰਨ ‘ਚ ਸਫ਼ਲਤਾ ਹਾਸਲ ਕੀਤੀ ਗਈ ਹੈ। ਸੀਨੀਅਰ ਕਪਤਾਨ ਪੁਲਿਸ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ […]

ਰਾਜਾਂ ਵੱਲੋਂ ਰੈਗੂਲਰ ਡੀਜੀਪੀ ਦੀ ਨਿਯੁਕਤੀ ‘ਚ ਦੇਰੀ, ਨਿਯੁਕਤੀ ਦੀ ਬਜਾਏ ਐਡਹਾਕ ਜਾਂ ਕਾਰਜਕਾਰੀ ਪ੍ਰਬੰਧਾਂ ਨੂੰ ਜਾਰੀ ਰੱਖਣ ਅਤੇ ਦੀ ਵਧ ਰਹੀ ਪ੍ਰਥਾ, ਪੁਲਿਸ ਸੁਧਾਰਾਂ ਦੀਆਂ ਪੁਰਾਣੀਆਂ ਹਦਾਇਤਾਂ ਦੇ ਉਲਟ ਯੂਪੀਐਸਸੀ ਨੂੰ ਦਿੱਤੀ ਮਾਣਹਾਨੀ ਦੀ ਕਾਰਵਾਈ ਕਰਨ ਦੀ ਤਾਕਤ : ਮਾਣਯੋਗ ਸੁਪਰੀਮ ਕੋਰਟ

ਚੰਡੀਗੜ੍ਹ 6 ਫਰਵਰੀ (ਮੰਗਤ ਸਿੰਘ ਸੈਦਪੁਰ) : ਮਾਣਯੋਗ ਸੁਪਰੀਮ ਕੋਰਟ ਨੇ ਰਾਜਾਂ ਵੱਲੋਂ ਰੈਗੂਲਰ ਡਾਇਰੈਕਟਰ ਜਨਰਲ ਆਫ ਪੁਲਿਸ ਦੀ ਨਿਯੁਕਤੀ ਵਿੱਚ ਦੇਰੀ ਕਰਨ ਅਤੇ ਨਿਯੁਕਤੀ ਦੀ ਬਜਾਏ ਐਡਹਾਕ ਜਾਂ ਕਾਰਜਕਾਰੀ ਪ੍ਰਬੰਧਾਂ ਨੂੰ ਜਾਰੀ ਰੱਖਣ ਦੀ ਵਧ ਰਹੀ ਪ੍ਰਥਾ ‘ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕਰਦਿਆਂ ਪੁਲਿਸ ਸੁਧਾਰਾਂ ਬਾਰੇ ਦਿੱਤੀਆਂ ਆਪਣੀਆਂ ਪੁਰਾਣੀਆਂ ਹਦਾਇਤਾਂ ਦੇ ਉਲਟ ਦੱਸਿਆ ਹੈ।ਇੰਡੀਅਨ ਸਟੇਟ […]