Translate Your Language

October 5, 2026 11:45 pm

PUNPUN03583/19/1/2007-TC

PUNPUN03583/19/1/2007-TC

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬਨਣ ਵਾਲੀ ਬਹੁਮੰਜਿਲੀ ਕਾਰ ਪਾਰਕਿੰਗ ਦੀ ਦੂਜੀ ਮੰਜਿਲ ਦੇ ਤੀਜੇ ਪੜਾਅ ਦਾ ਪਾਇਆ ਲੈਂਟਰ…

ਸਾਹਿਬਜਾਦਾ ਅਜੀਤ ਸਿੰਘ ਨਗਰ  7 ਫਰਵਰੀ (ਮੰਗਤ ਸਿੰਘ ਸੈਦਪੁਰ) : ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬਨਣ ਵਾਲੀ ਬਹੁਮੰਜਿਲੀ ਕਾਰ ਪਾਰਕਿੰਗ ਦੀ ਦੂਜੀ ਮੰਜਿਲ ਦੇ ਤੀਜੇ ਪੜਾਅ ਦਾ ਲੈਂਟਰ ਪਾਇਆ ਗਿਆ। । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਬ੍ਰਹਮ […]

20ਵੀਂ ਸਦੀ ਦੇ ਮਹਾਨ ਸਿੱਖ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ 12 ਫਰਵਰੀ ਨੂੰ ਮਨਾਏ ਜਾ ਰਹੇ ਜਨਮ ਦਿਨ ਮੌਕੇ ਦੇਸ਼-ਵਿਦੇਸਾਂ ਦੀਆਂ ਸੰਗਤਾਂ ਵੱਡੇ ਪੱਧਰ ਤੇ ਹੋਣ ਸ਼ਾਮਿਲ : ਜ.ਸਕੱਤਰ ਕੁਲਦੀਪ ਸਿੰਘ ਭਾਗੋਵਾਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 7 ਫਰਵਰੀ (ਮੰਗਤ ਸਿੰਘ ਸੈਦਪੁਰ) : 20ਵੀਂ ਸਦੀ ਦੇ ਮਹਾਨ ਸਿੱਖ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ 12 ਫਰਵਰੀ ਨੂੰ ਫ਼ਤਹਿਗੜ੍ਹ ਸਾਹਿਬ ਵਿਖੇ ਜਨਮ ਦਿਹਾੜਾ ਮਨਾਉਣ ਸਬੰਧੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਨਾਂ ਕੋਲ ਸਕੱਤਰ ਜਥੇਦਾਰ ਕੁਲਦੀਪ ਸਿੰਘ ਭਾਗੋਵਾਲ ਦੀ ਅਗਵਾਈ ‘ਚ ਹੰਗਾਮੀ ਮੀਟਿੰਗ ਹੋਈ। ਜਿਸ ਵਿੱਚ ਪਾਰਟੀ ਵਰਕਰਾਂ ਤੇ ਸੰਗਤਾ ਨੂੰ […]

ਦੇਸ਼-ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਲੋਕਲ, ਨੈਸ਼ਨਲ ਅਤੇ ਇੰਟਰਨੈਸ਼ਨਲ ਖਾਲਸਾ ਖਾਲਿਸਤਾਨ ਦੀ ਆਜ਼ਾਦੀ ਲਈ ਇੱਕਜੁੱਟ ਹੋ ਕੇ ‘ਨੈਸ਼ਨਲ ਸਿੱਖ ਡੇਅ ਪਰੇਡ’ ‘ਚ ਹੋਈਏ ਸ਼ਾਮਿਲ : ਕੋਆਰਡੀਨੇਟਰ ਹਿੰਮਤ ਸਿੰਘ

ਚੰਡੀਗੜ੍ਹ 7 ਫਰਵਰੀ (ਮੰਗਤ ਸਿੰਘ ਸੈਦਪੁਰ) : ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ਵਿਖੇ 4 ਅਪ੍ਰੈਲ 2026 ਦਿਨ ਸਨਿਚਰਵਾਰ ਨੂੰ ਸਮੁੱਚੇ ਵਿਦੇਸ਼ੀ ਖਾਲਸਾ ਪੰਥ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਨੈਸ਼ਨਲ ਸਿੱਖ ਡੇਅ ਪਰੇਡ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਪੰਥਕ ਜਥੇਬੰਦੀਆਂ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਾਨੋ ਸ਼ੌਕਤ ਨਾਲ ਕੱਢੀ ਜਾ ਰਹੀ ਹੈ। ਪਰੇਡ ਅਮਰੀਕਾ […]

ਸੁਨੀਲ ਜਾਖੜ ‘ਗੱਦਾਰ’ ਅਤੇ ‘ਮੌਕਾਪ੍ਰਸਤ’ ਕਾਂਗਰਸ ਦੀ ਪਿੱਠ ‘ਚ ਮਾਰਿਆ ਛੂਰਾ : ਸੁਖਵਿੰਦਰ ਸਿੰਘ ਰੰਧਾਵਾ

ਚੰਡੀਗੜ੍ਹ 7 ਫਰਵਰੀ (ਮੰਗਤ ਸਿੰਘ ਸੈਦਪੁਰ) : ਸੰਸਦ ਵਿੱਚ ਉਹੀ ਲੋਕ ਰੌਲਾ ਪਾ ਰਹੇ ਜਿਨ੍ਹਾਂ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਖ਼ਤਰੇ ‘ਚ ਪਾਉਣ ਵਾਲੇ ਅਨਸਰਾਂ ਦਾ ਹੌਸਲਾ ਵਧਾਇਆ ਸੀ। ਸੁਨੀਲ ਜਾਖੜ ਨੇ ਲੋਕ ਸਭਾ ਵਿੱਚ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਪਾਏ ਜਾ ਰਹੇ ਰੌਲੇ ‘ਤੇ ਸਵਾਲ ਚੁੱਕੇ ਸਨ। ਜਾਖੜ ਦੇ ਬਿਆਨ ‘ਤੇ ਭੜਕੇ ਸੁਖਜਿੰਦਰ ਰੰਧਾਵਾ […]

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਚ ਜੇਲ ਚੋਂ ਰਿਹਾ ਹੋਇਆ ਮਜੀਠੀਆ ਪਹਿਲੀ ਵਾਰੀ ਮੋਹਾਲੀ ਅਦਾਲਤ ‘ਚ ਹੋਇਆ ਪੇਸ਼ ਅਗਲੀ ਸੁਣਵਾਈ 17 ਮਾਰਚ ਨੂੰ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 7 ਫਰਵਰੀ (ਮੰਗਤ ਸਿੰਘ ਸੈਦਪੁਰ) : ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ.ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਸੀਨੀ. ਆਗੂ ਬਿਕਰਮ ਸਿੰਘ ਮਜੀਠੀਆ ਅੱਜ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਇਆ। ਮਾਨਯੋਗ ਸੁਪਰੀਮ ਕੋਰਟ ਨੇ ਹਦਾਇਤ ਕੀਤੀ ਸੀ ਕਿ ਮਜੀਠੀਆ ਆਪਣੇ ਪਾਸਪੋਰਟ ਸਬੰਧੀ ਜਾਣਕਾਰੀ ਮੋਹਾਲੀ ਅਦਾਲਤ ਵਿੱਚ ਇੱਕ ਹਲਫ਼ਨਾਮੇ  ਰਾਹੀਂ ਦਾਇਰ ਕਰਨ। […]