Translate Your Language

October 5, 2026 11:09 pm

PUNPUN03583/19/1/2007-TC

PUNPUN03583/19/1/2007-TC

ਕਈ ਸਾਲਾਂ ਦੀ ਉਡੀਕ ਮਗਰੋਂ 250 ਕਰੋੜ ਰੁਪਏ ਨਾਲ ਬਣਨ ਵਾਲੇ ਟ੍ਰਿਬਿਊਨ ਚੌਕ ‘ਤੇ ਫਲਾਈਓਵਰ ਨੂੰ ਮਿਲੀ ਮਨਜ਼ੂਰੀ..

ਚੰਡੀਗੜ੍ਹ 10 ਫਰਵਰੀ (ਮੰਗਤ ਸਿੰਘ ਸੈਦਪੁਰ) :  ਚੰਡੀਗੜ੍ਹ ਵਿੱਚ ਟ੍ਰੈਫਿਕ ਜਾਮ ਨਾਲ ਜੂਝ ਰਹੇ ਲੋਕਾਂ ਲਈ ਵੱਡੀ ਰਾਹਤ ਮਿਲਣ ਸਬੰਧੀ ਕਈ ਸਾਲਾਂ ਤੋਂ ਬਣਨ ਵਾਲੇ ਟ੍ਰਿਬਿਊਨ ਚੌਂਕ ਫਲਾਈਓਵਰ ਪ੍ਰੋਜੈਕਟ ਹਕੀਕਤ ਬਣਨ ਵੱਲ ਵਧ ਰਿਹਾ ਹੈ। ਪ੍ਰਸ਼ਾਸਨਿਕ ਸੂਤਰਾਂ ਮੁਤਾਬਕ ਆਉਣ ਵਾਲੇ ਤਿੰਨ ਤੋਂ ਚਾਰ ਮਹੀਨਿਆਂ ਵਿੱਚ ਇਸ ਮਹੱਤਵਪੂਰਨ ਫਲਾਈਓਵਰ ਦਾ ਕੰਮ ਸ਼ੁਰੂ ਹੋਣ ਜਾ ਰਿਹਾ ਹੈ। […]

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ 12 ਫਰਵਰੀ ਨੂੰ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 10 ਫਰਵਰੀ (ਮੰਗਤ ਸਿੰਘ ਸੈਦਪੁਰ) :  ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਮ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਵੱਡੇ ਸਪੁੱਤਰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ 12 ਫਰਵਰੀ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ। ਜਨਮ ਦਿਹਾੜੇ ਦੇ ਖੁੱਸ਼ੀ ਵਿੱਚ ਸਵੇਰੇ 9:00 […]

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ।

ਸਾਹਿਬਜ਼ਾਦਾ ਅਜੀਤ ਸਿੰਘ ਨਗਰ 9 ਫਰਵਰੀ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੇ ਸਿਰਲੱਥ ਯੋਧੇ ਧੰਨ ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜਨਮ ਦਿਹਾੜਾ ਖਾਲਸਾ ਪੰਥ ਦੀ ਸਰਵ ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਸ਼ਹੀਦ ਬਾਬਾ ਹਨੂਮਾਨ ਸਿੰਘ ਜੀ ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ […]

ਇੰਡੀਅਨ ਸਟੇਟ ਦੀਆਂ ਵੱਖ-ਵੱਖ ਜੇਲ੍ਹਾਂ ‘ਚ ਬੰਦ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਮੰਗਾਂ ਲਈ ਲੋਕਾਂ ਨੂੰ ਜਾਗ੍ਰਿਤ ਕਰਨ ਸਬੰਧੀ ਮੁਹਿੰਮ ਵਿਸ਼ਾਲ ਇਕੱਠ ਰਾਹੀਂ ਪਿੰਡ ਹਵਾਰਾ ਤੋਂ ਹੋਵੇਗੀ 21 ਫਰਵਰੀ ਨੂੰ ਸ਼ੁਰੂ : ਕੌਮੀ ਇਨਸਾਫ ਮੋਰਚਾ ਕਮੇਟੀ

ਚੰਡੀਗੜ੍ਹ 9 ਫਰਵਰੀ (ਮੰਗਤ ਸਿੰਘ ਸੈਦਪੁਰ) : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਸਰਹੱਦ ਉੱਤੇ ਪਿਛਲੇ ਤਿੰਨ ਸਾਲਾਂ ਤੋਂ ਵੀ ਵੱਧ ਸਮੇਂ ਤੋਂ ਇੰਡੀਅਨ ਸਟੇਟ ਦੀਆਂ ਵੱਖ ਵੱਖ ਜੇਲ੍ਹਾਂ ਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਬੰਦੀ ਸਿੰਘਾਂ ਦੀ ਰਿਹਾਈ, ਲਾਪਤਾ 328 ਸਰੂਪਾਂ, ਬਹਿਬਲ ਕਲਾਂ ਗੋਲੀ ਕਾਂਡ, ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਦਾ […]

ਅਮਰੀਕਾ-ਭਾਰਤ ਵਪਾਰ ਸਮਝੌਤਾ ਸਾਈਨ ਕਰਨ ਵਿਰੁੱਧ ਦੇਸ਼ ਭਰ ‘ਚ ਰਾਜਨੀਤਿਕ ਪਾਰਟੀਆਂ, ਜਨ ਅੰਦੋਲਨ ਅਤੇ ਸੰਗਠਨ ਇੱਕਜੁੱਟ ਹੋ ਕੇ ਕਰਨ ਵੱਡੇ ਸੰਘਰਸ਼ : ਸੰਯੁਕਤ ਕਿਸਾਨ ਮੋਰਚਾ

ਅੰਤਰਿਮ ਵਪਾਰ ਸਮਝੌਤੇ ਦੇ ਫਰੇਮਵਰਕ ਰਾਹੀਂ ਬੀਜੇਪੀ-ਆਰਐਸਐਸ ਮੋਦੀ ਸਰਕਾਰ ਕੀਤਾ ਪੂਰੀ ਤਰ੍ਹਾਂ ਸਰੰਡਰ ਵਪਾਰ ਮੰਤਰੀ ਪਿਊਸ਼ ਗੋਇਲ ਦੇਵੇ ਤੁਰੰਤ ਅਸਤੀਫੇ : ਕਿਸਾਨ ਆਗੂ ਜਗਮੋਹਨ ਸਿੰਘ ਚੰਡੀਗੜ੍ਹ 9 ਫਰਵਰੀ (ਮੰਗਤ ਸਿੰਘ ਸੈਦਪੁਰ) : ਅਮਰੀਕਾ-ਭਾਰਤ ਅੰਤਰਿਮ ਵਪਾਰ ਸਮਝੌਤੇ ਦੇ ਫਰੇਮਵਰਕ ਵਿੱਚ ਦਰਸਾਏ ਮੁੱਖ ਸ਼ਰਤਾਂ ਆਰਐਸਐਸ ਬੀਜੇਪੀ ਦੀ ਅਗਵਾਈ ਵਾਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਅਮਰੀਕੀ ਖੇਤੀਬਾੜੀ ਐਮਐਨਸੀ ਜਾਇੰਟਾਂ […]

ਇਤਿਹਾਸਿਕ ਗੁਰਦੁਆਰਾ ਅੰਬ ਸਾਹਿਬ ਫੇਜ-8 ਮੋਹਾਲੀ ਜ਼ਮੀਨੀ ਵਿਵਾਦ ਮਾਮਲੇ ‘ਚ ਮੈਨੇਜਰ ਸਮੇਤ 7 ਲੋਕਾਂ ਖ਼ਿਲਾਫ਼ ਐਫਆਈਆਰ ਹੋਈ ਦਰਜ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 8 ਫਰਵਰੀ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਬ-ਉੱਚ- ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਗੁਰਦੁਆਰਾ ਸ਼੍ਰੋਮਣੀ ਕਮੇਟੀ ਦੀ ਮੈਨੇਜਮੈਂਟ ਅਧੀਨ ਇਤਿਹਾਸਿਕ ਗੁਰਦੁਆਰਿਆਂ ਵਿੱਚ ਹੋ ਰਹੇ ਘਪਲਿਆਂ ਬਾਰੇ ਪਿਛਲੇ ਲੰਮੇ ਸਮੇਂ ਤੋਂ ਸੰਗਤਾਂ ਨੂੰ ਜਾਗ੍ਰਿਤ […]

ਪੈਸਿਆਂ ਦੀ ਘਾਟ ਕਾਰਨ ਕੋਈ ਵੀ ਇਲਾਜ ਤੋਂ ਵਾਝਾਂ ਨਹੀਂ ਰਹੇਗਾ 10 ਲੱਖ ਰੁਪਏ ਤੱਕ ਮੁਫਤ ਹੋਵੇਗਾ ਇਲਾਜ : ਮੁੱਖ ਮੰਤਰੀ ਪੰਜਾਬ ਅਫਵਾਹ ਨੂੰ ਨਕਾਰਿਆ ਹਸਪਤਾਲਾਂ ਵਿੱਚ ਇਲਾਜ ਹੋਇਆ ਸ਼ੁਰੂ…

ਚੰਡੀਗੜ੍ਹ 10 ਫਰਵਰੀ (ਮੰਗਤ ਸਿੰਘ ਸੈਦਪੁਰ) : ਸੂਬੇ ਦੀ ਜਨਤਾ ਲਈ 10 ਲੱਖ ਰੁਪਏ ਵਾਲੀ ਸਿਹਤ ਬੀਮਾ ਯੋਜਨਾ ਨੂੰ ਲੈ ਕੇ ਇੱਕ ਬਹੁਤ ਹੀ ਅਹਿਮ ਅਤੇ ਭਰੋਸੇਮੰਦ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਯੋਜਨਾ ਤਹਿਤ ਹੁਣ ਕੋਈ ਵੀ ਪੰਜਾਬ ਵਾਸੀ ਪੈਸਿਆਂ ਦੀ ਘਾਟ ਕਾਰਨ ਬਿਹਤਰ ਇਲਾਜ ਤੋਂ ਵਾਂਝਾ ਨਹੀਂ ਰਹੇਗਾ। ਪੰਜਾਬ ਦੇ […]