ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਮਾਮਲੇ ‘ਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 10 ਦਿਨਾਂ ‘ਚ ਜਵਾਬ ਦਾਇਰ ਕਰਨ ਦਾ ਜਾਰੀ ਕੀਤਾ ਹੁਕਮ…
ਚੰਡੀਗੜ੍ਹ 11 ਫਰਵਰੀ (ਮੰਗਤ ਸਿੰਘ ਸੈਦਪੁਰ) : ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਸਰਕਾਰ ਦੇ ਪੈਰੋਲ ਦੇਣ ਤੋਂ ਇਨਕਾਰ ਕਰਨ ਨੂੰ ਹਾਈਕੋਰਟ ਵਿੱਚ ਦਿੱਤੀ ਚੁਣੌਤੀ ‘ਤੇ ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 10 ਦਿਨਾਂ ਦੇ ਅੰਦਰ ਜਵਾਬ ਦਾਇਰ ਕਰਨ ਲਈ ਕਿਹਾ ਹੈ। ਸੁਣਵਾਈ ਦੌਰਾਨ ਕੇਂਦਰ ਸਰਕਾਰ ਦੇ […]
ਪੰਜਾਬ ‘ਚ ਲਗਭਗ 40103 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਜਾਰੀ : ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਹਲਕਾ ਮੋਹਾਲੀ ਦੇ ਪਿੰਡ ਦੁਰਾਲੀ ਵਿਖੇ ਦੁਰਾਲੀ-ਮਨੌਲੀ ਅਤੇ ਦੈੜੀ-ਚਾਓਮਾਜਰਾ ਲਿੰਕ ਸੜਕ ਦਾ ਰੱਖਿਆ ਨੀਂਹ ਪੱਥਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਫ਼ਰਵਰੀ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਪੂਰੇ ਸੂਬੇ ਵਿੱਚ ਲਗਭਗ […]
ਵਿਰੋਧੀ ਧਿਰ ਕਾਂਗਰਸ ਦਾ ਨੇਤਾ ਪ੍ਰਤਾਪ ਬਾਜਵਾ ਨਹੀਂ ਹੋਇਆ ਐਸਸੀ.ਕਮਿਸ਼ਨ ਅੱਗੇ ਪੇਸ਼ ਵਕੀਲ ਨੇ ਮੰਗਿਆ 2 ਹਫ਼ਤਿਆਂ ਦਾ ਸਮਾਂ ਅਗਲੀ ਸੁਣਵਾਈ 26 ਫਰਵਰੀ ਨੂੰ..
ਚੰਡੀਗੜ੍ਹ 11 ਫਰਵਰੀ (ਮੰਗਤ ਸਿੰਘ ਸੈਦਪੁਰ) : ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਖੁਦ ਪੇਸ਼ ਨਹੀਂ ਹੋਏ। ਉਨ੍ਹਾਂ ਦੀ ਥਾਂ ‘ਤੇ ਵਕੀਲ ਅਰਵਿੰਦ ਸਚਦੇਵਾ ਨੇ ਕਮਿਸ਼ਨ ਸਾਹਮਣੇ ਪੱਖ ਰੱਖਿਆ। ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅਹਿਮ ਸੁਣਵਾਈ ਦੌਰਾਨ ਵਕੀਲ ਨੇ ਦੱਸਿਆ ਕਿ ਪ੍ਰਤਾਪ ਬਾਜਵਾ […]
ਡਰੱਗ ਮਾਮਲੇ ‘ਚ ਮਜੀਠੀਏ, ਬਹਿਬਲ ਕਤਲ ਕਾਂਢ, ਬੇਅਦਬੀਆਂ, ਟ੍ਰਾਂਸਪੋਰਟ, ਰੇਤ ਅਤੇ ਕੇਬਲ ਮਾਫੀਆ ਵਿਰੁੱਧ ਕੋਈ ਕਾਰਵਾਈ ਨਾ ਕਰਨ ਦੇ ਹੋਏ ਸਮਝੌਤੇ ਨੂੰ ਭਗਵੰਤ ਮਾਨ ਨਿਭਾਅ ਰਿਹਾ ਕਮੇਡੀਅਨ ਅਦਾਕਾਰੀ ਵਾਂਗ ਬਾਖੂਬ : ਜਥੇਦਾਰ ਗੁਰਦੀਪ ਸਿੰਘ ਬਠਿੰਡਾ
ਚੰਡੀਗੜ੍ਹ 11 ਫਰਵਰੀ (ਮੰਗਤ ਸਿੰਘ ਸੈਦਪੁਰ) : ਯੂਨਾਈਟਿਡ ਅਕਾਲੀ ਦਲ ਦੇ ਆਗੂਆਂ ਭਾਈ ਗੁਰਦੀਪ ਸਿੰਘ ਬਠਿੰਡਾ, ਬੂਟਾ ਸਿੰਘ ਰਣਸੀਂਹ, ਜਤਿੰਦਰ ਸਿੰਘ ਈਸੜੂ, ਤਰੁਣ ਜੈਨ ਬਾਵਾ, ਸਰਬਜੀਤ ਸਿੰਘ ਅਲਾਲ, ਰਸ਼ਪਾਲ ਸਿੰਘ ਚੰਡੀਗੜ੍ਹ, ਐਡਵੋਕੇਟ ਵਰਿੰਦਰ ਕੁਮਾਰ ਖਾਰਾ,ਉਦਯੋਗਪਤੀ ਹਰਕੀਰਤ ਸਿੰਘ ਰਾਣਾ, ਜਸਵਿੰਦਰ ਸਿੰਘ ਘੋਲੀਆ, ਹਰਪਾਲ ਸਿੰਘ, ਹਰਬੰਸ ਸਿੰਘ, ਗੁਰਮੇਲ ਸਿੰਘ, ਨਵਦੀਪ ਸਿੰਘ ਲੁਧਿਆਣਾ, ਤਰੁਨਜੀਤ ਸਿੰਘ ਲੁਧਿਆਣਾ, ਗੁਰਜੀਤ ਸਿੰਘ […]
ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ ਦੇ ਤਹਿਤ ਗੁਰਦੁਆਰਾ ਸਾਹਿਬ ਫੇਜ਼-11 ਤੋਂ ਸ਼ਰਧਾਲੂਆਂ ਦਾ ਜੱਥਾ ਕੀਤਾ ਰਵਾਨਾ : ਵਿਧਾਇਕ ਕੁਲਵੰਤ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 11 ਫਰਵਰੀ : (ਮੰਗਤ ਸਿੰਘ ਸੈਦਪੁਰ) : ਹਲਕਾ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ ਤਹਿਤ ਮੋਹਾਲੀ ਦੇ ਫੇਜ਼-11 ਸਥਿਤ ਗੁਰਦੁਆਰਾ ਸਿੰਘ ਸਭਾ ਤੋਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਬੱਸ ਦੇ ਵਿੱਚ 40 ਸ਼ਰਧਾਲੂਆਂ ਦਾ ਜੱਥਾ ਮੌਜੂਦ ਸੀ। ਵਿਧਾਇਕ ਕੁਲਵੰਤ ਸਿੰਘ ਹੋਰਾਂ […]