ਗੁਰਦੁਆਰਾ ਅੰਬ ਸਾਹਿਬ ਮੋਹਾਲੀ ਦੀ ਜਮੀਨ ਵੇਚਣ ਦੇ ਮਾਮਲੇ ‘ਚ ਸ਼ਾਮਿਲ ਸਕੱਤਰ ਪ੍ਰਤਾਪ ਸਿੰਘ ਦਾ ਹੋਇਆ ਤਬਾਦਲਾ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਫਰਵਰੀ (ਮੰਗਤ ਸਿੰਘ ਸੈਦਪੁਰ) : ਸਾਹਿਬ ਸ਼੍ਰੀ ਗੁਰੂ ਹਰਿ ਰਾਏ ਸਾਹਿਬ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਦੀ 44 ਮਰਲੇ ਜਮੀਨ ਬਿਨ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੀ ਇਜਾਜ਼ਤ ਤੋਂ ਬਿਨ੍ਹਾਂ ਵੇਚਣ ‘ਤੇ ਪਿਛਲੇ ਕਾਫੀ ਦਿਨਾਂ ਤੋਂ ਵੱਡੇ ਪੱਧਰ ‘ਤੇ ਚਰਚਾ ਬਣੀ ਹੋਈ ਹੈ। ਪਰੰਤੂ ਹੁਣ ਇਹ ਮਾਮਲਾ ਉਹਨਾਂ ਸ਼੍ਰੋਮਣੀ ਗੁਰਦੁਆਰਾ […]
ਮਿਆਰੀ ਸਿੱਖਿਆ ਪ੍ਰਾਪਤ ਕਰਨਾ ਹਰ ਬੱਚੇ ਦਾ ਜਨਮ ਸਿੱਧ ਅਧਿਕਾਰ…
ਵਿਦਿਆ ਵਿਚਾਰੀ ਪਰਉਪਕਾਰੀ, ਧੱਕੇ ਚੜ੍ਹਗੀ ਜੁਲਮੀ ਵਪਾਰੀ’ ਪ੍ਰਾਈਵੇਟ ਸਕੂਲਾਂ ‘ਚ ਵਪਾਰੀਕਰਨ ਕੀਤਾ ਜਾਵੇ ਬੰਦ : ਪ੍ਰਧਾਨ ਕੁਲਦੀਪ ਸਿੰਘ ਮੋਹਾਲੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਫਰਵਰੀ (ਮੰਗਤ ਸਿੰਘ ਸੈਦਪੁਰ) : ਪ੍ਰਾਈਵੇਟ ਸਕੂਲਾਂ ਵਾਲੇ ਹਰ ਸਾਲ ਮਾਪਿਆਂ ਤੋਂ ਬੱਚਿਆਂ ਦੇ ਦਾਖਲੇ ਲਈ ਭਾਰੀ ਫੀਸਾਂ ਲੈ ਕੇ ਲੁੱਟ-ਖਸੁੱਟ ਕਰ ਰਹੇ ਹਨ। ਜਦਕਿ ਇਸ ਸਬੰਧੀ ਹਰ ਰੋਜ਼ ਪੂਰੇ ਪੰਜਾਬ […]
ਕਲਗੀਧਰ ਦਸਮ ਪਿਤਾ ਸਪੁੱਤਰ ਧੰਨ ਧੰਨ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣਾ ਵਿਖੇ ਬਹੁਤ ਸ਼ਰਧਾ ਭਾਵਨਾ ਨਾਲ ਮਨਾਇਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਫਰਵਰੀ (ਮੰਗਤ ਸਿੰਘ ਸੈਦਪੁਰ) : ਕਲਗੀਧਰ ਦਸਮ ਪਿਤਾ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਦੇ ਵੱਡੇ ਸਪੁੱਤਰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ […]
ਕਰ ਵਿਭਾਗ ਪੰਜਾਬ ਦੀ ਜੀਐਸਟੀ. ਘੁਟਾਲੇ ਅਤੇ ਅੰਦਰੂਨੀ ਅਨੁਸ਼ਾਸਨਹੀਣਤਾ ਵਿਰੁੱਧ ਵੱਡੀ ਕਾਰਵਾਈ…
ਮੈਂਸਰਜ ਐਮਏਏ ਸਟੀਲ ਵੱਲੋਂ ਬਿਨ੍ਹਾਂ ਅਸਲ ਸਪਲਾਈ ਦੇ ਐਚਆਰ/ਸੀਆਰ ਕੋਇਲਜ ਐਂਡ ਸਟ੍ਰਿਪਸ ਦੇ ਜਾਅਲੀ ਇਨਵੌਇਸ ਜਾਰੀ ਕਰਨ ‘ਤੇ ਧੋਖਾਧੜੀ ਵਾਲੇ ਨੈਟਵਰਕ ਰਾਹੀਂ ਵੱਖ-ਵੱਖ ਲਾਭਕਾਰੀਆਂ ਨੂੰ 9 ਕਰੋੜ ਰੁਪਏ ਤੋਂ ਵੱਧ ਇਨਪੁੱਟ ਟੈਕਸ ਕਰੈਡਿਟ ਦੇਣ ਕੇ ਸਰਕਾਰੀ ਖਜ਼ਾਨੇ ਨੂੰ ਪਹਚਾਇਆ ਵੱਡੇ ਪੱਧਰ ‘ਤੇ ਨੁਕਸਾਨ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਚੰਡੀਗੜ੍ਹ, 12 ਫਰਵਰੀ (ਮੰਗਤ ਸਿੰਘ ਸੈਦਪੁਰ) […]