Translate Your Language

October 5, 2026 10:03 pm

PUNPUN03583/19/1/2007-TC

PUNPUN03583/19/1/2007-TC

ਪੰਜਾਬ ਸਰਕਾਰ ਗਰੀਬ ਤੇ ਲੋੜਵੰਦ ਲੋਕਾਂ ਨੂੰ ਮਿਆਰੀ ਸਿੱਖਿਆ, ਚੰਗੀ ਸਿਹਤ ਸਹੂਲਤਾਂ ਅਤੇ ਪੱਕੇ ਮਕਾਨ ਮੁਹੱਈਆ ਕਰਾਉਣ ਲਈ ਬਚਨਬੱਧ : ਹਲਕਾ ਵਿਧਾਇਕ ਕੁਲਵੰਤ ਸਿੰਘ..

ਕੱਚੇ ਮਕਾਨ ਪੱਕੇ ਕਰਨ ਲਈ ਲਗਭਗ ਇਕ ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਲਾਭਕਾਰੀ ਪਰਿਵਾਰਾਂ ਨੂੰ ਵੰਡੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ 13 ਫਰਵਰੀ (ਮੰਗਤ ਸਿੰਘ ਸੈਦਪੁਰ) :  ਪੰਜਾਬ ਸਰਕਾਰ ਗਰੀਬ ਤੇ ਲੋੜਵੰਦ ਲੋਕਾਂ ਨੂੰ ਮਿਆਰੀ ਸਿੱਖਿਆ, ਚੰਗੀਆਂ ਸਿਹਤ ਸਹੂਲਤਾਂ ਅਤੇ ਸਿਰ ਦੀ ਛੱਤ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ […]

ਫਿਲਮੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਕੋਲੋਂ 10 ਕਰੋੜ ਦੀ ਫਰੋਤੀ ਮੰਗਣ ਦੇ ਮਾਮਲੇ ‘ਚ ਮੋਹਾਲੀ ਪੁਲਿਸ ਨੇ ਕੀਤੀ ਐਫਆਈਆਰ ਦਰਜ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਫ਼ਰਵਰੀ (ਮੰਗਤ ਸਿੰਘ ਸੈਦਪੁਰ) :  ਫ਼ਿਲਮ ਅਦਾਕਾਰਾ ਹਿਮਾਂਸ਼ੀ ਖੁਰਾਣਾ ਵੱਲੋਂ ਆਪਣੀ ਈਮੇਲ ਆਈਡੀ ‘ਤੇ ਮਿਲੀ ਧਮਕੀ ਭਰੀ ਈਮੇਲ ਸਬੰਧੀ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਥਾਣਾ ਸੋਹਾਣਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀ ਐਨ ਐਸ) ਦੀਆਂ ਧਾਰਾਵਾਂ 308(4) ਅਤੇ 351(3) ਅਧੀਨ ਐਫਆਈਆਰ ਨੰਬਰ 42 ਦਰਜ ਕੀਤੀ ਗਈ ਹੈ। ਜ਼ਿਲ੍ਹਾ ਐਸ.ਏ.ਐਸ. ਨਗਰ […]

ਪਾਕਿਸਤਾਨ ਦੇ ਐਚਿਸਨ ਕਾਲਜ ਲਾਹੌਰ ਵਿਖੇ ਗੁਰਦੁਆਰਾ ਸਾਹਿਬ ‘ਚ 80 ਸਾਲਾਂ ਬਾਅਦ ਹੋਇਆ ਸ਼ਬਦ ਕੀਰਤਨ ਅਤੇ ਸਿੱਖ ਅਰਦਾਸ : ਡਾ. ਤਰੁਣਜੀਤ ਸਿੰਘ ਬੁਤਾਲੀਆ

ਚੰਡੀਗੜ੍ਹ / ਲੌਹਾਰ 13 ਫਰਵਰੀ (ਮੰਗਤ ਸਿੰਘ ਸੈਦਪੁਰ) : 13 ਫਰਵਰੀ ਨੂੰ ਐਚਿਸਨ ਕਾਲਜ ਕੰਪਲੈਕਸ ‘ਚ ਸਥਿਤ ਪੁਰਾਤਨ ਗੁਰਦੁਆਰਾ ਸਾਹਿਬ ਮਾਲ ਰੋਡ ਲਾਹੌਰ ਵਿਖੇ ਇਕ ਇਤਿਹਾਸਕ ਅਤੇ ਭਾਵਨਾਤਮਕ ਸਿੱਖ ਸ਼ਬਦ ਕੀਰਤਨ ਉਪਰੰਤ ਅਰਦਾਸ ਕੀਤੀ ਗਈ। ਮੀਡੀਆ ਰਿਪੋਰਟਾਂ ਅਨੁਸਾਰ ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਤਰੁਣਜੀਤ ਸਿੰਘ ਬੁਤਾਲੀਆ, ਜਿਨ੍ਹਾਂ ਨੇ ਕਾਲਜ ਪ੍ਰਬੰਧਕਾਂ ਦੇ ਸਹਿਯੋਗ ਨਾਲ ਇਹ ਪ੍ਰੋਗਰਾਮ […]