ਖੂਨਦਾਨ ਦੁਨੀਆਂ ‘ਚ ਸਭ ਤੋਂ ਉੱਤਮ ਦਾਨ ਸ਼ਿਆਮਪੁਰ ਵਿਖੇ ਸ਼ਿਵਰਾਤਰੀ ਮੌਕੇ ਵਿਸ਼ਾਲ ਖੂਨਦਾਨ ਕੈਂਪ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਜੰਝ ਘਰ ਅਤੇ ਧਰਮਸ਼ਾਲਾ ਬਣਾਉਣ ਦਾ ਕੀਤਾ ਐਲਾਨ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 15 ਫ਼ਰਵਰੀ (ਮੰਗਤ ਸਿੰਘ ਸੈਦਪੁਰ) : ਹਲਕਾ ਮੋਹਾਲੀ ਦੇ ਪਿੰਡ ਸ਼ਿਆਮਪੁਰ ਵਿਖੇ ਨੌਜਵਾਨਾਂ ਵੱਲੋਂ ਲਗਾਏ “ਖੂਨ ਦਾਨ ਕੈਂਪ” ਵਿੱਚ ਸ਼ਿਰਕਤ ਕਰਨ ਦੇ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਖੂਨਦਾਨੀਆਂ ਦਾ ਹੌਸਲਾ ਵਧਾਉਂਦੇ ਹੋਏ ਕਿਹਾ ਕਿ ਖੂਨਦਾਨ ਦੁਨੀਆਂ ਦਾ ਸਭ ਤੋਂ ਉੱਤਮ ਦਾਨ ਹੈ ਇਹ ਦਾਨ ਅਜਿਹਾ ਹੈ ਜਿਸ ਨਾਲ ਕਿਸੇ ਵਿਅਕਤੀ ਦੀ […]
ਸੈਕਟਰ 49 ਵਿਖੇ ਮਨਾਏ ਜਾ ਰਹੇ ਸ਼ਿਵਰਾਤਰੀ ਦੇ ਪਾਵਨ ਤਿਉਹਰ ਵਿੱਚ ਸ਼ਾਮਿਲ ਸ਼ਰਧਾਲੂਆਂ ਦੀ ਭਗਵਾਨ ਸ਼ਿਵ ਸ਼ੰਕਰ ਕਰਨਗੇ ਮੁਰਾਦਾਂ ਪੂਰੀਆਂ ਪੂਰੀ : ਵਿਧਾਇਕ ਕੁਲਵੰਤ ਸਿੰਘ
‘ਆਪ’ ਦੇ ਯੂਥ ਆਗੂ ਅਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਸ਼ਿਵਰਾਤਰੀ ਮੌਕੇ ਦਿੱਤੀਆਂ ਸਭਨਾਂ ਨੂੰ ਮੁਬਾਰਕਬਾਦ… ਸਾਹਿਬਜ਼ਾਦਾ ਅਜੀਤ ਸਿੰਘ ਨਗਰ 15 ਫਰਵਰੀ (ਮੰਗਤ ਸਿੰਘ ਸੈਦਪੁਰ) : ਅੱਜ ਬੜਾ ਹੀ ਪਾਵਨ, ਸੁਭਾਗਾ ਅਤੇ ਖੁਸ਼ੀਆਂ ਭਰਿਆ ਦਿਨ ਹੈ ਕਿ ਆਪਾਂ ਸਭ ਭਗਵਾਨ ਸ੍ਰੀ ਭੋਲੇਨਾਥ ਜੀ ਦੇ ਚਰਨਾਂ ਵਿੱਚ ਬੈਠੇ ਹਾਂ ਅਤੇ ਸ਼ਿਵਰਾਤਰੀ ਦਾ ਤਿਉਹਾਰ ਸਾਰੇ ਧਰਮਾਂ ਤੋਂ […]
ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਚੂਹੜ ਮਾਜਰਾ ਵਿਖੇ ਮਨਾਏ 649ਵਾਂ ਜਨਮ ਦਿਹਾੜੇ ਮੌਕੇ ਐਸਸੀ/ਬੀਸੀ ਮੋਰਚਾ ਪ੍ਰਧਾਨ ਬਲਵਿੰਦਰ ਸਿੰਘ ਕੁੰਬੜਾ ਨੇ ਵਿਸ਼ੇਸ਼ ਤੌਰ ‘ਤੇ ਕੀਤੀ ਸ਼ਿਕਰਤ…
ਢਾਡੀ ਜਥਿਆਂ ਨੇ ਗੁਰ ਇਤਿਹਾਸ ਸੁਣਾਇਆ ਤੇ ਕੀਰਤਨ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁਟ ਵਰਤਿਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ 15 ਫਰਵਰੀ (ਮੰਗਤ ਸਿੰਘ ਸੈਦਪੁਰ) : ਧੰਨ ਧੰਨ ਸ਼੍ਰੋਮਣੀ ਭਗਤ ਬਾਬਾ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਦਿਹਾੜਾ ਪੂਰੀ ਦੁਨੀਆ ਵਿੱਚ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਪਿੰਡਾਂ ਸ਼ਹਿਰਾਂ ਕਸਬਿਆਂ ਵਿੱਚ ਕੀਰਤਨ ਦਰਬਾਰ ਕਰਵਾਏ ਜਾ […]
ਸਾਕਾ ਨਕੋਦਰ ਮਨੁੱਖੀ ਅਧਿਕਾਰਾਂ ਦਾ ਘਾਣ’ ਵਿਸ਼ੇ ’ਤੇ ਸੈਮੀਨਾਰ ਦੌਰਾਨ ਇਨਸਾਫ਼ ਲਈ ਕਾਨੂੰਨੀ ਤੇ ਲੋਕਤੰਤਰਕ ਸੰਘਰਸ਼ ਦਾ ਐਲਾਨ : ਮਿਸਲ ਸਤਲੁਜ ਜਥੇਬੰਦੀ
ਚੰਡੀਗੜ੍ਹ 15 ਫ਼ਰਵਰੀ (ਮੰਗਤ ਸਿੰਘ ਸੈਦਪੁਰ) : ਮਿਸਲ ਸਤਲੁਜ ਜਥੇਬੰਦੀ ਵੱਲੋਂ ਸਾਕਾ ਨਕੋਦਰ (4 ਫ਼ਰਵਰੀ 1986) ਦੇ ਸ਼ਹੀਦਾਂ ਦੀ ਯਾਦ ਵਿੱਚ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਸੈਕਟਰ-28, ਚੰਡੀਗੜ੍ਹ ਵਿਖੇ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ਦਾ ਵਿਸ਼ਾ “ਸਾਕਾ ਨਕੋਦਰ: ਮਨੁੱਖੀ ਅਧਿਕਾਰਾਂ ਦਾ ਘਾਣ” ਰਿਹਾ। ਇਸ ਮੌਕੇ ਕਾਨੂੰਨ ਵਿਦਵਾਨਾਂ, ਵਿਦਿਆਰਥੀਆਂ ਅਤੇ ਬੁੱਧੀਜੀਵੀਆਂ ਨੇ ਵੱਡੀ ਗਿਣਤੀ […]