ਕੇਂਦਰ ਦੀ ਮੋਦੀ ਸਰਕਾਰ ਮਨਰੇਗਾ ਸਕੀਮ ਨੂੰ ਖਤਮ ਕਰਕੇ ਦੇਸ਼ ਦੇ ਮਜ਼ਦੂਰਾਂ ਨੂੰ ਕੀਤਾ ਬੇਰੁਜ਼ਗਾਰ…
ਕਾਂਗਰਸ ਦੇ ‘ਮਨਰੇਗਾ ਬਚਾਓ ਸੰਗਰਾਮ’ ਤਹਿਤ ਹਲਕਾ ਮੋਹਾਲੀ ਦੇ ਦਰਜਨਾਂ ਪਿੰਡਾਂ ‘ਚ ਕੀਤੀਆਂ ਮੀਟਿੰਗਾਂ : ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਗਿੱਲ ਲਖਨੌਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ 17 ਫਰਵਰੀ (ਮੰਗਤ ਸਿੰਘ ਸੈਦਪੁਰ) : ਰਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿੱਲ ਦੀ ਅਗਵਾਈ ‘ਚ ਕਾਂਗਰਸ ਦੇ ਮਨਰੇਗਾ ਬਚਾਓ ਸੰਗਰਾਮ ਤਹਿਤ ਮਨਰੇਗਾ […]
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਚੌਥੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ : ਸਟੇਟ ਅਵਾਰਡੀ ਫੂਲਰਾਜ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 17 ਫਰਵਰੀ (ਮੰਗਤ ਸਿੰਘ ਸੈਦਪੁਰ) : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਹਲਕੇ ਤੋਂ ਅੱਜ ਚੌਥੀ ਬੱਸ ਰਵਾਨਾ ਕੀਤੀ। ਇਹ ਬੱਸ ਫ਼ੇਜ਼- 11 ਦੇ ਵਾਰਡ ਨੰ-16 ਦੇ ਸਪੋਰਟਸ ਕੰਪਲੈਕਸ ਤੋਂ ਕੁਲਵੰਤ ਸਿੰਘ ਹਲਕਾ ਵਿਧਾਇਕ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀ ਗਈ। ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਬੱਸ ਤੀਰਥ […]
ਮੋਹਾਲੀ-65 ਸੈਕਟਰ ‘ਚ ਪ੍ਰਵਾਸੀਆਂ ਵੱਲੋ ਗੁਰਸੇਵਕ ਸਿੰਘ ਸਿੱਖ ਨੌਜਵਾਨ ਦਾ ਹੋਇਆ ਕਤਲ ਕਾਨੂੰਨੀ ਵਿਵਸਥਾਂ ਅਸਫਲ ਹੋ ਜਾਣ ਨੂੰ ਕਰਦਾ ਪ੍ਰਤੱਖ ਸਪਸ਼ਟ : ਸ. ਸਿਮਰਨਜੀਤ ਸਿੰਘ ਮਾਨ
ਪ੍ਰਵਾਸੀਆਂ ਵੱਲੋਂ ਕੀਤੇ ਜਾ ਰਹੇ ਕਤਲਾਂ, ਲੁੱਟਾਂ-ਖੋਹਾਂ ਤੇ ਚੋਰੀਆਂ ਨੂੰ ਰੋਕਣ ਅਸਫਲ, ਅਸ਼ਾਂਤ ਮਾਹੌਲ ਲਈ ‘ਆਪ’ ਸਰਕਾਰ ਹੋਵੇਗੀ ਜਿੰਮੇਵਾਰ : ਜਥੇ. ਬਲਕਾਰ ਸਿੰਘ ਭੁੱਲਰ ਚੰਡੀਗੜ੍ਹ 17 ਫਰਵਰੀ (ਮੰਗਤ ਸਿੰਘ ਸੈਦਪੁਰ) : ਪੰਜਾਬ ਤੇ ਚੰਡੀਗੜ੍ਹ ਵਿਚ ਆਉਣ ਵਾਲੇ ਪ੍ਰਵਾਸੀ ਮਜਦੂਰ ਜਿਨ੍ਹਾ ‘ਚ ਬਹੁਤਿਆ ਦਾ ਪਿਛੋਕੜ ਅਪਰਾਧਿਕ ਹੈ। ਉਹ ਸਮੇ-ਸਮੇ ‘ਤੇ ਪੰਜਾਬ ਚੰਡੀਗੜ੍ਹ ਮੋਹਾਲੀ ਲੁਧਿਆਣਾ ਆਦਿ ਵਿਚ […]
ਜਿਲ੍ਹੇ ਦੇ ਕੁਝ ਸਕੂਲਾਂ ਅਤੇ ਮੋਹਾਲੀ ਦੇ ਫੋਰਟਿਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਈਮੇਲ ਰਾਹੀਂ ਧਮਕੀ : ਸ. ਦਿਲਪ੍ਰੀਤ ਸਿੰਘ ਐਸਪੀ ਸਿਟੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 17 ਫਰਵਰੀ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਕਈ ਜਿਲ੍ਹਆਂ ਵਿੱਚਸਕੂਲਾਂ ਹਸਪਤਾਲਾਂ ਇਥੋਂ ਤੱਕ ਕਿ ਅਦਾਲਤਾਂ ਨੂੰ ਵੀ ਬੰਬ ਧਮਾਕਿਆਂ ਨਾਲ ਉਡਾਣ ਦੀਆਂ ਈਮੇਲਾਂ ਮਿਲਣ ਚ ਦਿਨੋ ਦਿਨ ਵਾਧਾ ਹੋ ਰਿਹਾ ਹੈ। ਖਾਸ ਗੱਲ ਇਹ ਹੈ ਕਿ ਚੰਡੀਗੜ੍ਹ ਅੰਮ੍ਰਿਤਸਰ ਪਟਿਆਲਾ ਸਮੇਤ ਹੋਰ ਸ਼ਹਿਰਾਂ ਵਿੱਚ ਵਾਪਰੀਆਂ ਅਜਿਹੀਆਂ ਪਿਛਲੀਆਂ ਘਟਨਾਵਾਂ ਨੂੰ ਧਿਆਨ ਵਿੱਚ […]