ਸ਼੍ਰੀ ਖੰਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਨੂੰ ਲੈ ਕੇ ਪੰਜਾਬ ਸਰਕਾਰ ਨੇ ਮਾਣਯੋਗ ਅਦਾਲਤ ‘ਚ ਦਲੀਲ ਦਿੰਦਿਆਂ 15 ਵਿਅਕਤੀਆਂ ਦੀ ਕਥਿਤ ਸੂਚੀ ਤੇ ਵਿਦੇਸ਼ਾਂ ‘ਚ ਸਥਿਤ ਖਾਲਿਸਤਾਨ ਤੱਥਾਂ ਨਾਲ ਸਬੰਧਾ ਨੂੰ ਦੱਸਿਆ ਜਨਤਕ ਸੁਰੱਖਿਆ ਲਈ ਗੰਭੀਰ ਖਤਰਾ…
ਚੰਡੀਗੜ 18 ਫਰਵਰੀ (ਮੰਗਤ ਸਿੰਘ ਸੈਦਪੁਰ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਨੇ “ਹਿੱਟ ਲਿਸਟ” ਅਤੇ ਅੱਤਵਾਦੀ ਸਬੰਧਾਂ ਦਾ ਹਵਾਲਾ ਦਿੰਦਿਆਂ ਪੰਜਾਬ ਸਰਕਾਰ ਨੇ ਸ੍ਰੀ ਖੰਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤ ਪਾਲ ਸਿੰਘ ਦੀ ਨਜ਼ਰਬੰਦੀ ਜਾਰੀ ਰੱਖਣ ਤੇ ਹੱਕ ਚ ਮਜਬੂਤ ਦਲੀਲਾਂ ਪੇਸ਼ ਕੀਤੀਆਂ। ਆਪਣੀਆਂ ਦਲੀਲਾਂ ਵਿੱਚ ਸਰਕਾਰ ਨੇ […]
ਇੰਡੀਅਨ ਸਟੇਟ ਦੀਆਂ ਵੱਖ-ਵੱਖ ਜੇਲ੍ਹਾਂ ਬੰਦ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਤੇ ਹੋਰ ਪੰਥਕ ਮਾਮਲਿਆਂ ਨੂੰ ਲੈ ਕੇ 21 ਫਰਵਰੀ 2026 ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਪਿੰਡ ਹਵਾਰਾ ਵਿਖੇ ਹੋ ਰਿਹਾ ਵਿਸ਼ਾਲ ਸਮਾਗਮ : ਮੁੱਖ ਬੁਲਾਰਾ ਜਥੇ. ਗੁਰਦੀਪ ਸਿੰਘ ਬਠਿੰਡਾ/ਕੋਆਰਡੀਨੇਟਰ ਪਾਲ ਸਿੰਘ ਫਰਾਂਸ
ਚੰਡੀਗੜ੍ਹ 18 ਫਰਵਰੀ (ਮੰਗਤ ਸਿੰਘ ਸੈਦਪੁਰ) : ਇੰਡੀਅਨ ਸਟੇਟ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੇ ਰਿਹਾਈ, ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ, ਲਾਪਤਾ 328 ਸਰੂਪਾਂ, ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਅਤੇ ਬੇਅਦਬੀਆਂ ਕਰਨ ਵਾਲੇ ਦੋਸ਼ੀਆਂ ਨੂੰ ਸਖਤ ਸਜ਼ਾ ਦੇਣ ਲਈ ਕਾਨੂੰਨ ਬਣਾਉਣ ਸਬੰਧੀ […]
ਚੰਡੀਗੜ੍ਹ ਬਿਜਨਸ ਸਕੂਲ ਆਫ ਕਾਲਜ ਐਡਮਿਨਿਸਟਰੇਸ਼ਨ ਸੀਜੀਸੀ ਲਾਂਡਰਾਂ ਦੇ ਐਮਬੀਏ ਵਿਭਾਗ ਵੱਲੋਂ ਬਜਟ-2026 ਪਾਲਿਸ਼ੀ ਪੈਕੇਜ ਨਾਮਕ ਦੋ ਦਿਨਾਂ ਸਮਾਗਮ ਹੋਇਆ ਆਯੋਜਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 18 ਫਰਵਰੀ (ਮੰਗਤ ਸਿੰਘ ਸੈਦਪੁਰ) : ਕੇਂਦਰੀ ਬਜਟ-2026 ਅਤੇ ਇਸ ਦੇ ਅਰਥਵਿਵਸਥਾ ਦੇ ਮੁੱਖ ਖੇਤਰਾਂ ’ਤੇ ਪੈਣ ਵਾਲੇ ਪ੍ਰਭਾਵ ਦੀ ਜਾਂਚ ਕਰਨ ਉਹ ਦੇਸ਼ ਸਬੰਧੀ ਚੰਡੀਗੜ੍ਹ ਬਿਜਨਸ ਸਕੂਲ ਆਫ ਐਡਮਿਨਿਸਟਰੇਸ਼ਨ ਸੀਜੀਸੀ ਲਾਂਡਰਾਂ ਦੇ ਐਮ ਬੀਏ ਵਿਭਾਗ ਵੱਲੋਂ ਬਜਟ ਕੋਣ 26 ਪਾਲੀਸੀ ਟੂ ਪੈਕੇਜ ਨਾਮਕ ਦੋ ਦਿਨਾਂ ਸਮਾਗਮ ਦਾ ਆਯੋਜਨ ਕੀਤਾ ਗਿਆ। […]