ਸਿੰਘ ਸਾਹਿਬ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਪਿੰਡ ਹਵਾਰਾ ਤੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਇੱਕਜੁੱਟ ਹੋ ਕੇ ਖਾਲਸਾ ਰਾਜ ਪ੍ਰਾਪਤੀ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਹਮਦਰਦੀਆਂ, ਰਾਜਨੀਤਿਕ, ਸਮਾਜਸੇਵੀ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕੀਤੇ ਸਹਿਮਤੀ ਹੋਏ ਪ੍ਰਗਟਾਵੇ….
ਹਵਾਰਾ ਚੰਡੀਗੜ੍ਹ ਕਲ੍ਹਾ 21 ਫਰਵਰੀ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ) : ਖਾਲਸਾ ਪੰਥ ਦੀ ਸਰਬ ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਜਥੇਦਾਰ ਭਾਈ ਜਗਤਾਰ ਸਿੰਘ ਜੀ ਹਵਾਰਾ ਦੇ ਪਿੰਡ ਹਵਾਰਾ ਦੀ ਧਰਤੀ ‘ਤੇ ਚੜ੍ਹਦੀ ਕਲ੍ਹਾ ਪੰਥਕ ਇਕੱਠ ਵਿੱਚ ਵੱਖ-ਵੱਖ ਪੰਥਕ ਰਾਜਨੀਤੀਕ ਸਮਾਜ ਸੇਵੀ ਮੁਸਲਿਮ ਭਾਈਚਾਰਾ ਅਤੇ ਹੋਰ ਪੰਥਕ ਹਮਦਰਦ […]
ਮੋਹਾਲੀ ਫੇਜ-8 ‘ਚ ਲੱਗਦੀ ਕਿਸਾਨ ਸਬਜ਼ੀ ਮੰਡੀ ਦੇ ਸਬਜ਼ੀ ਵਿਕਰੇਤਾ ਦੀ ਕੀਤੀ ਕੁੱਟਮਾਰ ਤੇ ਕਿਰਚਾਂ ਨਾਲ ਹਮਲਾ ਕਰਨ ਦੀ ਕੀਤੀ ਕੋਸ਼ਿਸ਼…
ਪੰਜਾਬ ‘ਚ ਪ੍ਰਵਾਸੀਆਂ ਬਈਆਂ ਵੱਲੋਂ ਕੀਤੀਆਂ ਜਾ ਰਹੀਆਂ ਖੂੰਨੀ ਘਟਨਾਵਾਂ ਸ਼ਾਂਤੀ ਨਾਲ ਪੈ ਰਹੇ ਪੰਜਾਬੀਆਂ ਲਈ ਖਤਰੇ ਦੀ ਘੰਟੀ : ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ 22 ਫਰਵਰੀ (ਮੰਗਤ ਸਿੰਘ ਸੈਦਪੁਰ) : ਪੰਜਾਬ ਵਿੱਚ ਪ੍ਰਵਾਸੀਆਂ ਵੱਲੋਂ ਕੀਤੀ ਜਾ ਰਹੀ ਗੁੰਡਾਗਰਦੀ ਦੀਆਂ ਘਟਨਾਵਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ ਤੇ ਇਸ ਦੀ ਕੋਈ ਰੋਕਥਾਮ […]
ਹਲਕਾ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ 11 ਰਜਿਸਟਰੇਸ਼ਨ ਕੇਂਦਰਾਂ ਦਾ ਕੀਤਾ ਦੌਰਾ : ਸਟੇਟ ਅਵਾਰਡੀ ਫੂਲਰਾਜ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 22 ਫਰਵਰੀ (ਮੰਗਤ ਸਿੰਘ ਸੈਦਪੁਰ) : ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨ ਦੇ ਲਈ ਵਿਧਾਨ ਸਭਾ ਹਲਕਾ ਮੋਹਾਲੀ ਵਿਧਾਇਕ ਕੁਲਵੰਤ ਸਿੰਘ ਨੇ ਰਜਿਸਟਰੇਸ਼ਨ ਕੀਤੇ ਜਾਣ ਵਾਲੇ ਸੇਵਾ ਕੇਂਦਰਾਂ ਦਾ ਅੱਜ ਦੌਰਾ ਕੀਤਾ। ਵਿਧਾਇਕ ਕੁਲਵੰਤ ਸਿੰਘ ਵੱਲੋਂ ਜੁਝਾਰ ਨਗਰ, ਫੇਜ਼ -6,ਮੋਹਾਲੀ ਪਿੰਡ,ਫੇਜ਼-1, ਫੇਜ਼ 3B1, ਫੇਜ਼-10, ਸੈਕਟਰ-66, ਬਾਕਰਪੁਰ, […]
ਪੁਲਿਸ ਅਧਿਕਾਰੀ ਜੋਤੀ ਯਾਦਵ ਵੱਲੋਂ ਬਠਿੰਡਾ ‘ਚ ਨੌਜਵਾਨ ਦੀਆਂ ਲੱਤਾਂ ਤੋੜਨ ਅਤੇ ਗੈਰ-ਕਾਨੂੰਨੀ ਤਸੱਦਦ ਦੀ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਕੀਤੀ ਸਖਤ ਨਿਖੇਧੀ : ਡਾ. ਖੁਸ਼ਹਾਲ ਸਿੰਘ ਚੰਡੀਗੜ੍ਹ
ਜੋਤੀ ਯਾਦਵ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ ਇਰਾਦਾ-ਏ-ਕਤਲ ਅਤੇ ਗੰਭੀਰ ਸੱਟਾਂ ਪਹੁੰਚਾਉਣ ਦੀਆਂ ਧਾਰਾਵਾਂ ਤਹਿਤ ਕੀਤਾ ਜਾਵੇ ਕੇਸ ਦਰਜ : ਮਨੁੱਖੀ ਅਧਿਕਾਰ ਸੰਗਠਨ ਪੰਜਾਬ ਚੰਡੀਗੜ੍ਹ 22 ਫਰਵਰੀ (ਮੰਗਤ ਸਿੰਘ ਸੈਦਪੁਰ) : ਪੰਜਾਬ ਮਨੁੱਖੀ ਅਧਿਕਾਰ ਸੰਗਠਨ ਵੱਲੋਂ ਬਠਿੰਡਾ ਦੇ ਪਿੰਡ ਵਿੱਚ ਪੁਲਿਸ ਕਾਰਵਾਈ ਦੌਰਾਨ ਹੋਈ ਬਰਬਰਤਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਸੋਸ਼ਲ ਮੀਡੀਆ ‘ਤੇ […]
ਪੰਜਾਬ ‘ਚ ਮਾਹੌਲ ਖਰਾਬ ਕਰਨ ਲਈ ਕੀਤੇ ਜਾ ਰਹੇ ਦਿਹਾੜੇ ਕਤਲ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਪਿੱਛੇ ਕਿਹੜੀ ਸਿਆਸੀ ਤਾਕਤ ਅਤੇ ਏਜੰਸੀਆਂ ਦਾ ਹੱਥ.?
ਗੁਰਦਾਸਪੁਰ ਤੇ ਪਿੰਡ ਆਦੀਆਂ ‘ਚ ਕਤਲ ਕੀਤੇ ਦੋ ਪੁਲਿਸ ਮੁਲਾਜ਼ਮਾਂ ਦੀ ਤਹਿਰੀਕ -ਏ-ਤਾਲਿਬਾਨ ਹਿੰਦੂਸਤਾਨ ਦੇ ਅਲ ਬੁਰਕ ਬ੍ਰਿਗੇਡ ਨੇ ਜਿੰਮੇਵਾਰੀ ਚੰਡੀਗੜ੍ਹ/ਗੁਰਦਾਸਪੁਰ 22 ਫਰਵਰੀ (ਮੰਗਤ ਸਿੰਘ ਸੈਦਪੁਰ) : ਪੰਜਾਬ ‘ਚ ਸ਼ਾਂਤੀ ਵਾਲਾ ਮਾਹੌਲ ਦਿਨੋ-ਦਿਨ ਖਰਾਬ ਹੁੰਦਾ ਜਾਪਦਾ ਹੈ। ਖਾਸ ਕਰਕੇ ਪੰਜਾਬ ਦੇ ਵਿੱਚ ਯੂਪੀ ਬਿਹਾਰ ਦੇ ਕਰੀਮੀਨਲ ਬਈਆ ਵੱਲੋਂ ਦਿਨ ਦਿਹਾੜੇ ਕੀਤੇ ਜਾ ਰਹੇ ਪੰਜਾਬੀ ਨੌਜਵਾਨਾਂ […]
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਜੇਲ੍ਹ ਜਾਣ ਲਈ ਰਹੇ ਤਿਆਰ, ਜ਼ੀਰਕਪੁਰ ‘ਚ ਕਿਵੇਂ ਖਰੀਦੀ 100 ਏਕੜ ਜ਼ਮੀਨ : ਡਾ. ਨਵਜੋਤ ਕੌਰ ਸਿੱਧੂ
ਰਾਜਸਥਾਨ ਦੇ ਸਾਬਕਾ ਕਾਂਗਰਸ ਇੰਚਾਰਜ ਦੀ ਮਿਲੀਭੁਗਤ ਨਾਲ ਕੀਤਾ 2400 ਕਰੋੜ ਦਾ ਘੁਟਾਲਾ.?। ਚੰਡੀਗੜ੍ਹ 20 ਫਰਵਰੀ (ਮੰਗਤ ਸਿੰਘ ਸੈਦਪੁਰ) : ਸਿਆਸੀ ਦਲ ਬਦਲੂ ਆਗੂਆਂ ਦਾ ਨਹੀਂ ਪਤਾ ਲੱਗਦਾ ਕਿ ਕਦੋਂ ਉਹਨਾਂ ਨੇ ਕਿਹੜੀ ਪਾਰਟੀ ਛੱਡ ਕੇ ਕਿਹੜੀ ਵਿੱਚ ਸ਼ਾਮਿਲ ਹੋ ਜਾਣਾ ਹੈ। ਇਸੇ ਤਰ੍ਹਾਂ ਸਿੱਧੂ ਜੋੜੀ ਨਵਜੋਤ ਸਿੰਘ ਸਿੱਧੂ ਅਤੇ ਨਵਜੋਤ ਕੌਰ ਸਿੱਧੂ ਜੋ ਹੁਣੇ […]
ਮਾਨਯੋਗ ਅਦਾਲਤ ਨੇ 2 ਲੱਖ ਰੁਪਏ ਦੇ ਚੈੱਕ ਬਾਊਂਸ ਮਾਮਲੇ ‘ਚ ਦੋ ਵਿਅਕਤੀਆਂ ਨੂੰ 6-6 ਮਹੀਨੇ ਕੈਦ ਅਤੇ 3.50 ਲੱਖ ਮੁਆਵਜ਼ਾ ਭਰਨ ਦਾ ਹੁਕਮ ਕੀਤਾ ਜਾਰੀ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 20 ਫਰਵਰੀ (ਮੰਗਤ ਸਿੰਘ ਸੈਦਪੁਰ) : ਮੁਹਾਲੀ ਅਦਾਲਤ ਵਲੋਂ ਚੈਕ ਬਾਊਂਸ ਦੇ ਇਕ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਕਸੂਰਵਾਰ ਠਹਿਰਾਉਂਦਿਆਂ 6-6 ਮਹੀਨੇ ਦੀ ਕੈਦ ਅਤੇ ਸਾਂਝੇ ਤੌਰ ‘ਤੇ 3 ਲੱਖ 50 ਹਜ਼ਾਰ ਰੁਪਏ ਦਾ ਮੁਆਵਜ਼ਾ ਪਟੀਸ਼ਨਕਰਤਾ ਨੂੰ ਅਦਾ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਫੈਸਲਾ ਜੇ. ਐਮ.ਆਈ.ਸੀ. ਅਭੈ ਰਾਜਨ […]
ਸੰਯੁਕਤ ਕਿਸਾਨ ਮੋਰਚੇ ਤੇ ਟਰੇਡ ਜਥੇਬੰਦੀਆਂ ਦੇ ਸਾਂਝੇ ਸੱਦੇ ‘ਤੇ ‘ਆਪ’ ਦੇ ਐਮ ਐਲ ਏ, ਕੁਲਵੰਤ ਸਿੰਘ ਅਤੇ ਬੀਜੇਪੀ ਦੇ ਦਫ਼ਤਰਾਂ ਅੱਗੇ ਸਮੂਹ ਲੋਕਾਂ ਦੀਆਂ ਪ੍ਰਮੁੱਖ ਮੰਗਾਂ ਦਾ ਹੱਲ ਕਰਵਾਉਣ ਲਾਇਆ ਧਰਨਾ : ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਣ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 22 ਫਰਵਰੀ (ਮੰਗਤ ਸਿੰਘ ਸੈਦਪੁਰ) ; ਸੰਯੁਕਤ ਕਿਸਾਨ ਮੋਰਚੇ ਤੇ ਟਰੇਡ ਜਥੇਬੰਦੀਆਂ ਦੇ ਸਾਂਝੇ ਸੱਦੇ ਮੁਤਾਬਕ ਅੱਜ ਮਿਤੀ 22 ਫਰਵਰੀ ਨੂੰ ਆਮ ਆਦਮੀ ਪਾਰਟੀ ਦੇ ਐਮ ਐਲ ਏ, ਕੁਲਵੰਤ ਸਿੰਘ ਮੁਹਾਲੀ ਤੇ ਬੀ ਜੇ ਪੀ ਦੇ ਦਫ਼ਤਰਾਂ ਅੱਗੇ ਸਾਂਝਾ ਇਹ ਧਰਨੇ ਸਮੂਹ ਲੋਕਾਂ ਦੀਆਂ ਪ੍ਰਮੁੱਖ ਮੰਗਾਂ ਦਾ ਹੱਲ ਕਰਵਾਉਣ ਲਈ ਦਿੱਤਾ […]
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਹੋਇਆ ਸਾਕਾ ਨਾਨਕਾਣਾ ਸਾਹਿਬ ਜੀ ਦੇ 105 ਸਾਲ ਪੂਰੇ ਹੋਣ ਤੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ..
ਸੰਗਤਾਂ ਦੀ ਸਹੁਲਤ ਲਈ ਲਾਈਆਂ ਐੱਮਆਰਆਈ, ਸੀਟੀ ਸਕੈਨ, ਅਲਟਰਾਸਾਉਂਡ ਅਤੇ ਐਕਸ ਰੇ ਦੀਆਂ ਮਸ਼ੀਨਾਂ… ਸਾਹਿਬਜ਼ਾਦਾ ਅਜੀਤ ਸਿੰਘ ਨਗਰ 21 ਫਰਵਰੀ (ਮੰਗਤ ਸਿੰਘ ਸੈਦਪੁਰ) : ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਾਕਾ ਨਾਨਕਾਣਾ ਸਾਹਿਬ ਜੀ ਦੇ 105 ਸਾਲ ਪੂਰੇ ਹੋਣ ਤੇ ਵਿਸ਼ੇਸ਼ ਗੁਰਮਤਿ ਸਮਾਗਮ ਦਾ […]
ਗੁਰਦੁਆਰਾ ਸ੍ਰੀ ਫਤਹਿ-ਏ-ਜੰਗ ਸਾਹਿਬ ਚੱਪੜਚਿੜੀ ਕਲਾਂ ਮੋਹਾਲੀ ਵਿਖੇ ਸ਼ਹੀਦੀ ਗੁਰਪੁੁੁਰਬ ਬੜ੍ਹੀ ਸ਼ਰਧਾ ਸਤਿਕਾਰ ਨਾਲ ਮਨਾਇਆ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 21 ਫਰਵਰੀ (ਮੰਗਤ ਸਿੰਘ ਸੈਦਪੁਰ) : ਖਾਲਸਾ ਰਾਜ ਦੇ ਪਹਿਲੇ ਸ਼ਾਸਕ ਅਤੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲ ਮਨਾਇਆ ਗਿਆ ਹੈ। ਲਾਸਾਨੀ ਸ਼ਹਾਦਤਾਂ ਨੂੰ ਯਾਦ ਕਰਦੇ ਹੋਏ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਫਤਹਿ-ਏ-ਜੰਗ ਸਾਹਿਬ ਚੱਪੜਚਿੜੀ ਕਲਾਂ ਮੋਹਾਲੀ […]