ਅਵਰਾਵਾਂ ਦੇ ਸਰਪੰਚ ਨੂੰ ਬਨੂੰੜ ਪੁਲਿਸ ਸਟੇਸ਼ਨ ‘ਚ ਦਰਜ ਇੱਕ ਮਾਮਲੇ ਨੂੰ ਰਫਾ-ਦਫਾ ਕਰਾਉਣ ਲਈ 50 ਹਜਾਰ ਰਿਸ਼ਵਤ ਮੰਗਣ ਦੇ ਮਾਮਲੇ ‘ਚ ਕੀਤਾ ਗ੍ਰਿਫਤਾਰ : ਬੁਲਾਰਾ ਵਿਜੀਲੈਂਸ ਬਿਊਰੋ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 24 ਫਰਵਰੀ (ਮੰਗਤ ਸਿੰਘ ਸੈਦਪੁਰ) : ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭਰਿਸ਼ਟਾਚਾਰ ਅਤੇ ਨਸ਼ਿਆਂ ਦੇ ਸੁਦਾਗਰਾਂ ਵਿਰੁੱਧ ਵੱਡੇ ਪੱਧਰ ‘ਤੇ ਕਾਰਵਾਈਆਂ ਆਰੰਭੀਆਂ ਹੋਈਆਂ ਹਨ। ਇਸੇ ਸਬੰਧ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਦੇਵੀਨਗਰ (ਅਵਰਾਵਾਂ) ਦੇ ਸਰਪੰਚ ਗੁਰਚਰਨ ਸਿੰਘ ਨੂੰ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ […]
ਗੁਰਦਾਸਪੁਰ ਦੇ ਪਿੰਡ ਅਢੀਆ ‘ਚ ਸ਼ਨੀਵਾਰ ਨੂੰ ਦੇਰ ਰਾਤ ਪੁਲਿਸ ਚੌਂਕੀ ‘ਚ ਵੜਕੇ ਦੋ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਦੀ ਜਿੰਮੇਵਾਰੀ ਲੈਣ ਵਾਲੇ ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ ਹੈ ਕੌਣ.?
ਹਮਲਾਵਰਾਂ ਦੀ ਅਜੇ ਤੱਕ ਨਹੀਂ ਹੋ ਸਕੀ ਪਹਿਚਾਣ ਸਾਰੇ ਪਹਿਲੂਆਂ ਦੇ ਕੀਤੀ ਜਾ ਰਹੀ ਜਾਂਚ : ਐਸਐਸਪੀ ਆਦਿਤਿਆ ਚੰਡੀਗੜ੍ਹ 24 ਫਰਵਰੀ (ਮੰਗਤ ਸਿੰਘ ਸੈਦਪੁਰ) : ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ ਕਥਿਤ ਸੰਗਠਨ ਨਾਲ ਜੁੜੇ ਪੋਸਟਰ ਸੋਸ਼ਲ ਮੀਡੀਆ ‘ਤੇ ਸਾਹਮਣੇ ਆਏ ਹਨ। ਜਿਸ ਵਿੱਚ ਹਮਲੇ ਦੀ ਜ਼ਿੰਮੇਵਾਰੀ ਲਈ ਗਈ ਹੈ। ਇਨ੍ਹਾਂ ਪੋਸਟਾਂ ਵਿੱਚ ਸੰਗਠਨ ਦਾ ਝੰਡਾ, ਪ੍ਰਤੀਕ ਅਤੇ ਦੋ […]