ਆਸ਼ਾ ਅਤੇ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਦਾ ਜਲਦ ਕਰਵਾਏ ਜਾਵੇਗਾ ਹੱਲ : ਡਾ. ਸੰਨੀ ਸਿੰਘ ਆਹਲੂਵਾਲੀਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 28 ਫਰਵਰੀ (ਮੰਗਤ ਸਿੰਘ ਸੈਦਪੁਰ) : ਤਾਲਮੇਲ ਕਮੇਟੀ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ (ਸੀਟੂ), ਜ਼ਿਲ੍ਹਾ ਮੋਹਾਲੀ ਦੇ ਬੈਨਰ ਹੇਠ ਆਸ਼ਾ ਵਰਕਰਜ਼, ਆਂਗਣਵਾੜੀ ਵਰਕਰਾਂ ਅਤੇ ਵੱਖ-ਵੱਖ ਕਰਮਚਾਰੀ ਯੂਨੀਅਨਾਂ ਦੇ ਨੁਮਾਇੰਦਿਆਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ […]
ਪੰਜਾਬ ‘ਚ ‘ਆਪ’ ਸਰਕਾਰ ਦੀ ਮੁੱਖ ਮੰਤਰੀ 10 ਲੱਖ ਸਿਹਤ ਬੀਮਾ ਯੋਜਨਾ ਨੂੰ ਘਰ-ਘਰ ਪਹੁੰਚਾਉਂਣ ਦੇ ਲਈ ਯਤਨ ਰਹਿਣਗੇ ਜਾਰੀ : ਹਲਕਾ ਵਿਧਾਇਕ ਕੁਲਵੰਤ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਫਰਵਰੀ (ਮੰਗਤ ਸਿੰਘ ਸੈਦਪੁਰ) : ਪੰਜਾਬ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਦੇ ਵਿੱਚ ਵੱਡੇ ਪੱਧਰ ‘ਤੇ ਕੈਂਪ ਲਗਾਏ ਗਏ ਹਨ। ਗਰੈਂਡ ਵਿਲਾ ਸੋਸਾਇਟੀ, ਸੈਕਟਰ- 82 […]
ਈਰਾਨ ਨੂੰ ਪ੍ਰਮਾਣੂ ਸ਼ਕਤੀ ਨਹੀਂ ਬਣਨ ਦੇਵਾਂਗੇ ਹਮਲੇ ਤੋਂ ਬਾਅਦ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਵੱਡਾ ਬਿਆਨ ਆਇਆ ਸਾਹਮਣੇ Twitter LinkedIn Whatsapp Send Email Print
ਚੰਡੀਗੜ੍ਹ/ਵਾਸ਼ਿੰਗਟਨ: 28 ਫਰਵਰੀ (ਮੰਗਤ ਸਿੰਘ ਸੈਦਪੁਰ) : ਸਾਡਾ ਉਦੇਸ਼ ਈਰਾਨੀ ਸ਼ਾਸਨ ਦੇ ਖ਼ਤਰਿਆਂ ਨੂੰ ਖ਼ਤਮ ਕਰਕੇ ਆਪਣੇ ਨਾਗਰਿਕਾਂ, ਸੈਨਿਕਾਂ ਅਤੇ ਸਹਿਯੋਗੀਆਂ ਦੀ ਰੱਖਿਆ ਕਰਨਾ ਹੈ। ਈਰਾਨ ਲਗਾਤਾਰ ਅਜਿਹੀਆਂ ਮਿਜ਼ਾਈਲਾਂ ਵਿਕਸਤ ਕਰ ਰਿਹਾ ਹੈ ਜੋ ਅਮਰੀਕਾ ਤੱਕ ਮਾਰ ਕਰ ਸਕਦੀਆਂ ਹਨ, ਜਿਸ ਨੂੰ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮਾਮਲੇ ਨੂੰ ਲੈ ਕੇ ਅਮਰੀਕਾ ਦੇ ਰਾਸ਼ਟਰਪਤੀ […]