ਅਕਾਲੀ-ਬੀਜੇਪੀ ਅਤੇ ਕਾਂਗਰਸ ਸਰਕਾਰਾਂ ਦੇ ਉਲਟ ‘ਆਪ’ ਸਰਕਾਰ ਨਸ਼ੇੜੀ ਦੀਆਂ ਲਾਸ਼ਾਂ ਅਤੇ ਅੰਤਿਮ ਸੰਸਕਾਰਾਂ ਦੀ ਕੀਮਤ ‘ਤੇ ਨਸ਼ਾ ਤਸਕਰਾਂ ਨਹੀਂ ਦੇਵੇਗੀ ਵੱਧਣ-ਫੁੱਲਣ : ਮੁੱਖ ਮੰਤਰੀ ਪੰਜਾਬ
ਪੰਜਾਬ ਦੀ ਨੌਜਵਾਨ ਪੀੜੀ ਨੂੰ ਬਚਾਉਣ ਲਈ ਨਸ਼ਿਆਂ ਵਿਰੁੱਧ ਜੰਗ ਬਿਨ੍ਹਾਂ ਰੁਕਾਵਟ ਰਹੇਗੀ ਜਾਰੀ… ਚੰਡੀਗੜ੍ਹ 3 ਮਾਰਚ (ਮੰਗਤ ਸਿੰਘ ਸੈਦਪੁਰ) : ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਨਸ਼ਿਆਂ ਵਿਰੁੱਧ ਜੰਗ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਦੀ ਦ੍ਰਿੜ ਇਰਾਦੇ ਨੂੰ ਦੋਹਰਾਉਂਦਿਆਂ ਅੱਜ ਪੰਜਾਬ ਦੇ ਲੋਕਾਂ ਨੂੰ “ਨਸ਼ਿਆਂ ਵਿਰੁੱਧ ਜੰਗ” […]
ਚੇਅਰਪਰਸਨ,ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ, ਮਨੁੱਖੀ ਅਧਿਕਾਰ ਭਵਨ, ਨਵੀਂ ਦਿੱਲੀ ਨੂੰ ਪੰਜਾਬ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ’ ਨੇ ਲਿਖਿਆ ਪੱਤਰ : ਚੇਅਰਮੈਨ ਰਣਜੀਤ ਸਿੰਘ
ਪੰਜਾਬ ‘ਚ ਪਿਛਲੇ 3 ਮਹੀਨਿਆਂ ‘ਚ ਹੋਏ 35 ਕਥਿਤ ਪੁਲੀਸ ਮੁਕਾਬਲਿਆਂ ਦੀ ਨਿਰਪੱਖ ਜਾਂਚ ਕਰਾਉਣ ਅਤੇ ਸੱਤਾਧਾਰੀ ਨੁਮਾਇੰਦਿਆਂ ਦੀ “ਗੋਲੀ ਦਾ ਜਵਾਬ ਗੋਲੀ” ਨੀਤੀ ਵਿਰੁੱਧ ਕੀਤੀ ਸ਼ਿਕਾਇਤ… ਚੰਡੀਗੜ੍ਹ 3 ਮਾਰਚ (ਮੰਗਤ ਸਿੰਘ ਸੈਦਪੁਰ) : ਪੰਜਾਬ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ’ ਵੱਲੋਂ ਚੇਅਰਮੈਨ ਰਣਜੀਤ ਸਿੰਘ ਦੇ ਦਸਤਖਤ ਹੇਠ ਚੇਅਰਪਰਸਨ ਰਾਸ਼ਟਰ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰ ਭਵਨ ਨਵੀਂ ਦਿੱਲੀ […]
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਮੁਫਤ ਇਲਾਜ ਕਾਰਡ ਬਣਾਉਣ ਲਈ ਗੁਰਦੁਆਰਾ ਸਿੰਘ ਸਭਾ ਸੈਕਟਰ -71 ਵਿਖੇ ਲੱਗੇ ਕੈਂਪ ‘ਚ 115 ਬਣਾਏ : ਪ੍ਰਧਾਨ ਸ. ਬਚਨ ਸਿੰਘ ਬੋਪਾਰਾਏ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 3 ਮਾਰਚ (ਮੰਗਤ ਸਿੰਘ ਸੈਦਪੁਰ) : ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਨੂੰ ਸਿਹਤ ਪੱਖੋਂ ਨਵਾਂ ਨਰੋਆ ਸਿਰਜਣ ਲਈ ਪੰਜਾਬ ਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ‘ਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਪੈਸ਼ਲ 10 ਲੱਖ ਦਾ ਮੁਫਤ ਇਲਾਜ ਵਾਲਾ ਕਾਰਡ ਬਣਾਉਣ […]
ਪੰਜਾਬ ਸਰਕਾਰ ਨੇ ਖਾੜੀ ਦੇਸ਼ਾਂ ‘ਚ ਫਸੇ ਪੰਜਾਬੀਆਂ ਦੇ ਪਰਿਵਾਰਾਂ ਦੀ ਸਹਾਇਤਾ ਲਈ 24*7 ਕੰਟਰੋਲ ਕੀਤਾ ਸਥਾਪਤ, ਕੇਂਦਰ ਨੂੰ ਵਿਸ਼ੇਸ਼ ਉਡਾਣਾਂ ਲਾਉਣ ਦੀ ਕੀਤੀ ਅਪੀਲ : ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 3 ਮਾਰਚ (ਮੰਗਤ ਸਿੰਘ ਸੈਦਪੁਰ) : ਅਰਬ ਦੇਸ਼ਾਂ ਤੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਜ਼ਰੂਰੀ ਪ੍ਰਬੰਧ ਕੀਤੇ ਜਾਣਗੇ, ਜਿਸ ਵਿੱਚ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਵੀ ਸ਼ਾਮਲ ਹੈ। ਮੈਂ ਸਾਰੇ ਸਬੰਧਤ ਵਿਅਕਤੀਆਂ ਦੀ ਸੂਚੀ ਸੰਪਰਕ ਨੰਬਰਾਂ ਸਮੇਤ ਸਾਂਝੀ ਕੀਤੀ ਹੈ। ਜਲਦੀ ਹੀ ਸਾਰੇ ਪੰਜਾਬੀ ਸੁਰੱਖਿਅਤ ਆਪਣੇ ਪਰਿਵਾਰਾਂ ਕੋਲ ਵਾਪਸ ਆ ਜਾਣਗੇ। ਕਿਸੇ ਵੀ ਕਿਸਮ ਦੀ […]