ਮੋਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵੱਲੋਂ ਮੈਂਬਰਾਂ ਲਈ ਕੀਤਾ ਗਿਆ ਪਿਕਨਿਕ ਟੂਰ ਦਾ ਆਯੋਜਨ : ਪ੍ਰਧਾਨ ਬ੍ਰਿਗੇਡੀਅਰ ਜਗਦੇਵ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 6 ਮਾਰਚ (ਮੰਗਤ ਸਿੰਘ ਸੈਦਪੁਰ) : ਐਮਐਸਸੀਏ. ਦੇ ਪ੍ਰਧਾਨ ਬ੍ਰਿਗੇਡੀਅਰ ਜੇ. ਐਸ. ਜਗਦੇਵ ਅਤੇ ਉਨ੍ਹਾਂ ਦੀ ਟੀਮ ਵੱਲੋਂ ਮੈਂਬਰਾਂ ਲਈ ਮਾਸਟਰ ਫਾਰਮ ਪਟਿਆਲਾ ਰੋਡ ਵਿਖੇ ਪਿਕਨਿਕ ਦਾ ਉਪਰਾਲਾ ਕੀਤਾ ਗਿਆ। ਜਿਸ ਵਿੱਚ ਤਕਰੀਬਨ 135 ਮੈਬਰਾਂ ਦੀ ਮੌਜੂਦਗੀ ਸੀ। ਐਸੋਸੀਏਸ਼ਨ ਦੇ ਸਕੱਤਰ ਪਬਲਿਕ ਰਿਲੇਸ਼ਨ ਹਰਿੰਦਰ ਪਾਲ ਸਿੰਘ ਹੈਰੀ ਨੇ ਦੱਸਿਆ ਕਿ ਮੈਂਬਰਾ […]
‘ਆਪ’ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਅਤੇ ਨਵਾਂ ਨਰੋਆ ਸਮਾਜ ਸਿਰਜਣ ਲਈ ਕੀਤੇ ਜਾ ਰਹੇ ਵੱਡੇ ਉਪਰਾਲੇ : ਵਿਧਾਇਕ ਕੁਲਵੰਤ ਸਿੰਘ
ਗੋਬਿੰਦਗੜ੍ਹ ਵਿਖੇ ਹੋਏ ਤੀਜੇ ਕਬੱਡੀ ਕੱਪ ਦੌਰਾਨ ਖਿਡਾਰੀਆਂ ਅਤੇ ਖੇਡ ਪ੍ਰਬੰਧਕਾਂ ਦੀ ਕੀਤੀ ਹੌਸਲਾ ਅਫਜਾਈ… ਸਾਹਿਬਜ਼ਾਦਾ ਅਜੀਤ ਸਿੰਘ ਨਗਰ 6 ਮਾਰਚ (ਮੰਗਤ ਸਿੰਘ ਸੈਦਪੁਰ) : ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚ ਚੱਲ ਰਹੇ ਖੇਡ ਟੂਰਨਾਮੈਂਟਾਂ ਦੀ ਲੜੀ ਦੇ ਤਹਿਤ -ਪੀਰ ਬਾਬਾ ਅਸਤਲੀ ਜੀ ਅਤੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਸਪੋਰਟਸ ਕਲੱਬ (ਰਜਿ:) […]
ਪੰਜਾਬ ਕੈਬਨਿਟ ਦੀ ਵੱਡੀ ਮੀਟਿੰਗ ‘ਚ ਸਾਲ 2026-27 ਦੇ ਬਜਟ ਅਨੁਮਾਨਾਂ ਨੂੰ ਪੰਜਾਬ ਕੈਬਿਨਟ ਦੀ ਵੱਡੀ ਮੀਟਿੰਗ ‘ਚ ਮਿਲੀ ਹਰੀ ਝੰਡੀ…
8 ਮਾਰਚ ਨੂੰ ਵਿੱਤ ਮੰਤਰੀਆਂ ਹਰਪਾਲ ਸਿੰਘ ਚੀਮਾ ਕਰਨਗੇ ਸਾਲ 2026-27 ਦੇ ਬਜਟ ਦਾ ਅਨੁਮਾਨ ਪੇਸ਼… ਚੰਡੀਗੜ੍ਹ, 6 ਮਾਰਚ (ਮੰਗਤ ਸਿੰਘ ਸੈਦਪੁਰ) : ਵਿਧਾਨ ਸਭਾ ਦੇ ਚੱਲ ਰਹੇ ਬਜਟ ਇਜਲਾਸ ਵਿੱਚ ਸਾਲ 2025-26 ਲਈ ਗਰਾਂਟਾਂ ਲਈ ਅਨੁਪੂਰਕ ਮੰਗਾਂ, ਸਾਲ 2026-27 ਲਈ ਬਜਟ ਅਨੁਮਾਨਾਂ ਅਤੇ ਸਾਲ 2024-25 ਦੀਆਂ ਕੈਗ ਦੀਆਂ ਆਡਿਟ ਰਿਪੋਰਟਾਂ ਪੇਸ਼ ਕਰਨ ਦੀ ਮੁੱਖ ਮੰਤਰੀ […]
ਇਤਿਹਾਸਿਕ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਭੁੰਦੜ ਦੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਲੈਕੇ ਦੋ ਧਿਰਾਂ ‘ਚ ਹੋਇਆ ਖੂਨੀ ਟਕਰਾਅ, ਫਾਇਰਿੰਗ ‘ਚ ਹੋਏ 4 ਜ਼ਖ਼ਮੀ…
ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ 6 ਮਾਰਚ (ਲੀਈਓ ਪੰਜਾਬੀ ਬਿਊਰੋ) : ਸ਼੍ਰ ਗੁਰਦੁਆਰਾ ਸਾਹਿਬ/ਗੁਰੂ ਘਰਾਂ ਦੀਆਂ ਗੋਲਕਾਂ ‘ਤੇ ਕਬਜ਼ੇ ਅਤੇ ਪ੍ਰਧਾਨਗੀਆਂ ਪ੍ਰਾਪਤ ਕਰਨ ਦੇ ਲਈ ਪਿੰਡਾਂ ਵਿੱਚ ਖਾਸ ਕਰਕੇ ਧਾਰਮਿਕ ਮਾਮਲਿਆਂ ਵਿੱਚ ਧੜੇਬਾਜ਼ੀਆਂ ਦਿਨੋ ਦਿਨ ਵੱਧ ਰਹੀਆਂ ਹਨ ਜੋ ਖਾਲਸਾ ਪੰਥ ਦੇ ਸੁਨਹਿਰੀ ਭਵਿੱਖ ਲਈ ਤਿੰਨ ਨੇ ਬਹੁਤ ਹੀ ਖਤਰਨਾਕ ਸਾਬਤ ਹੋ ਰਹੀਆਂ ਹਨ। ਇਸੇ ਸਬੰਧ ਵਿੱਚ ਇਤਿਹਾਸਿਕ […]