ਭੋਗ ਤੇ ਵਿਸ਼ੇਸ ….ਨਿਤਨੇਮੀ ਅਤੇ ਹਰ ਲੋੜਵੰਦ ਇਨਸਾਨ ਦਾ ਭਲਾ ਚਾਹੁਣ ਵਾਲੇ ਸਨ ਸਵਰਗੀ ਸਰਦਾਰ ਹਰਜੀਤ ਸਿੰਘ ਸਿੱਧੂ ਜ਼ਿਲ੍ਹਾ ਅਟੋਰਨੀ ਰਿਟਾ. : ਮਨਵਿੰਦਰ ਸਿੰਘ ਸਿੱਧੂ…
ਸੰਘਰਸ਼ਾਂ ਨੂੰ ਜਿੱਤਣ ਵਾਲੇ ਇਨਸਾਨ ਦਿਲੋਂ ਕਮਜ਼ੋਰ ਅਤੇ ਸੋਚ ਪੱਖੋਂ ਨੀਵੇਂ ਨਹੀਂ ਹੁੰਦੇ ਸਗੋਂ ਹਰ ਪੱਖੋਂ ਜਿੱਤਣ ਲਈ ਆਪਣੇ ਇਰਾਦੇ ਦ੍ਰਿੜ ਰੱਖਦੇ ਅਤੇ ਹਰ ਖੇਤਰ ਆਪਣੀ ਜਿੱਤ ਨੂੰ ਬਰਕਰਾਰ ਰੱਖਣ ਦੀਆਂ ਕੋਸ਼ਿਸ਼ਾਂ ਵਿੱਚ ਰੁੱਝੇ ਰਹਿੰਦੇ ਹਨ। ਇਸੇ ਤਰ੍ਹਾਂ ਦੇ ਇਨਸਾਨ ਸਨ ਸ. ਹਰਜੀਤ ਸਿੰਘ ਸਿੱਧੂ ਜਿਨ੍ਹਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਕੈਂਸਰ ਹੋਣ ਦਾ ਪਤਾ […]
ਅਸ਼ੀਰਵਾਦ ਸਕੀਮ ਤਹਿਤ ਪੰਜਾਬ ਸਰਕਾਰ ਨੇ 14.16 ਕਰੋੜ ਰੁਪਏ ਕੀਤੇ ਜਾਰੀ…
‘ਆਪ’ ਸਰਕਾਰ ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੀ ਸਹਾਇਤਾ ਲਈ ਬਚਨਵੱਧ : ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਚੰਡੀਗੜ੍ਹ 7 ਮਾਰਚ (ਮੰਗਤ ਸਿੰਘ ਸੈਦਪੁਰ) : ਅਸ਼ੀਰਵਾਦ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਯੋਗ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਜਿਸ ਨਾਲ ਪਰਿਵਾਰ ਇਸ ਮਹੱਤਵਪੂਰਨ ਮੌਕੇ ਨੂੰ ਸਨਮਾਨ […]
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਵਲੋਂ ਸਰਕਾਰ ਦੀਆਂ ਗਲਤ ਨੀਤੀਆਂ ਵਿਰੁੱਧ ਬਜਟ ਦਿੱਤੇ ਜਾਣਗੇ ਧਰਨੇ ਕੀਤੇ ਜਾਣਗੇ ਰੋਸ ਮਾਰਚ : ਪ੍ਰਧਾਨ ਗੁਰਬਖਸ਼ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 7 ਮਾਰਚ (ਮੰਗਤ ਸਿੰਘ ਸੈਦਪੁਰ) : ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਦੀਆਂ ਹੱਕੀ ਅਤੇ ਸੰਵਿਧਾਨਿਕ ਮੰਗਾਂ ਨਾ ਮੰਨੇ ਜਾਣ ਦੇ ਕੋਝੇ ਅਤੇ ਅੜੀਅਲ ਵਤੀਰੇ ਨੂੰ ਮੁੱਖ ਰੱਖਦੇ ਹੋਏ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਪੰਜਾਬ ਦੀਆਂ ਸਮੂਹ ਜਥੇਬੰਦੀਆਂ ਦੀ ਸਹਿਮਤੀ ਨਾਲ ਬਜਟ ਸੈਸ਼ਨ ਦੌਰਾਨ ਮਿਤੀ 08 ਮਾਰਚ ਤੋਂ 11 […]
ਐਰੋਸਿਟੀ ‘ਚ ਵਿਸ਼ਾਲ ਮੁਫ਼ਤ ਸਿਹਤ ਕੈਂਪ ‘ਚ 115 ਮਰੀਜ਼ਾਂ ਦੀ ਜਾਂਚ ਅਤੇ 75 ਲੋਕਾਂ ਦੇ ਬਣੇ ਹੈਲਥ ਕੇਅਰ ਕਾਰਡ : ਚੇਅਰਮੈਨ ਡਾ. ਸੰਨੀ ਸਿੰਘ ਆਲੂਵਾਲੀਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 7 ਮਾਰਚ (ਮੰਗਤ ਸਿੰਘ ਸੈਦਪੁਰ) : ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਮੋਹਾਲੀ ਦੇ ਐਰੋਸਿਟੀ ਦੇ ਬਲਾਕ ਏ ਵਿੱਚ ਅੱਜ ਇੱਕ ਵਿਸ਼ਾਲ ਮੁਫ਼ਤ ਸਿਹਤ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਐਰੋਸਿਟੀ […]
ਮੁੱਖ ਮੰਤਰੀ ਤੀਰਥ ਯਾਤਰਾ ਬਸ ਯੋਜਨਾ ਤਹਿਤ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ 9ਵੀਂ ਬੱਸ ਰਵਾਨਾ : ਸਟੇਟ ਅਵਾਰਡੀ ਫੂਲਰਾਜ ਸਿੰਘ
ਵਿਰੋਧੀਆਂ ਕੋਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਰੁੱਧ ਬੋਲਣ ਲਈ ਨਹੀਂ ਕੋਈ ਮੁੱਦਾ : ਵਿਧਾਇਕ ਕੁਲਵੰਤ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ 7 ਮਾਰਚ (ਮੰਗਤ ਸਿੰਘ ਸੈਦਪੁਰ) ; ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਤੋਂ 9ਵੀਂ ਬੱਸ ਤੀਰਥ ਯਾਤਰਾ ਦੇ ਲਈ ਵਿਧਾਇਕ ਕੁਲਵੰਤ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ […]
ਯੂਪੀਐਸਸੀ ਪ੍ਰੀਖਿਆ ਪਾਸ ਕਰਕੇ ਪੰਜਾਬ ਦੀ ਧੀ ਜਪਲੀਨ ਕੌਰ ਨੇ ਚਮਕਾਇਆ ਮਾਪਿਆ ਅਤੇ ਪੰਜਾਬ ਦਾ ਨਾਮ ਹਾਸਲ ਕੀਤਾ 388ਵਾਂ ਰੈਂਕ..
ਚੰਡੀਗੜ੍ਹ 7 ਮਾਰਚ (ਮੰਗਤ ਸਿੰਘ ਸੈਦਪੁਰ) : ਯੂਪੀਐਸਸੀ ਸਿਵਲ ਸੇਵਾਵਾਂ ਪ੍ਰੀਖਿਆ-2025 ਵਿੱਚ ਦੇਸ਼ ਭਰ ਵਿੱਚੋਂ ਰੂਪਨਗਰ ਜ਼ਿਲ੍ਹੇ ਦੇ ਨੰਗਲ ਇਲਾਕੇ ਲਈ ਮਾਣ ਵਲੀ ਗੱਲ ਹੈ ਕਿ ਹੁਣ ਹਾਰ3 ਵਿਦਿਆਰਥਣ ਚਪਲੀਨ ਕੌਰ ਨੇ ਯੂਪੀਐਸਸੀ ਪ੍ਰੀਖਿਆ ਵਿੱਚ 88ਵਾਂ ਰੈਂਕ ਹਾਸਲ ਕਰਕੇ ਆਪਣੀ ਕਾਮਯਾਬੀ ਦਾ ਲੋਹਾ ਮਨਵਾਦਿੰਦਿਆਂ। 24 ਸਾਲਾ ਜਪਲੀਨ ਕੌਰ ਨੇ ਆਪਣੀ ਮਿਹਨਤ ਸਦਕਾ ਭਾਰਤ ਦੀ ਸਭ […]