ਮੁੱਖ ਮੰਤਰੀ ਨੇ ਨੰਬਰਦਾਰ ਯੂਨੀਅਨ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ ‘ਤੇ ਲਾਗੂ ਕਰਨ ਦਾ ਵਾਅਦਾ ਨਹੀਂ ਕੀਤਾ ਪੂਰਾ : ਨੰਬਰਦਾਰ ਸਤਨਾਮ ਸਿੰਘ ਗਿੱਲ ਲਾਂਡਰਾਂ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 11 ਮਾਰਚ (ਮੰਗਤ ਸਿੰਘ ਸੈਦਪੁਰ) : ਪੰਜਾਬ ਸਰਕਾਰ ਵੱਲੋਂ ਨੰਬਰਦਾਰਾਂ ਦੀਆਂ ਮੰਗਾਂ ਨੂੰ ਹਜੇ ਤੱਕ ਲਾਗੂ ਨਹੀਂ ਕੀਤਾ ਗਿਆ। ਜਿਸ ਕਾਰਨ ਪੰਜਾਬ ਦੇ ਸਮੁੱਚੇ ਨੰਬਰਦਾਰਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਨੰਬਰਦਾਰ ਯੂਨੀਅਨ ਦੇ ਸਹਾਇਕ ਸਰਪ੍ਰਸਤ ਸਤਨਾਮ ਸਿੰਘ ਗਿੱਲ ਲਾਂਡਰਾਂ ਨੇ ਦੱਸਿਆ ਕਿ ਜਦੋਂ ‘ਆਪ’ […]
ਧਰਮਗੜ੍ਹ ‘ਚ ਮੁਫ਼ਤ ਸਿਹਤ ਕੈਂਪ ਦੌਰਾਨ 135 ਮਰੀਜ਼ਾਂ ਦੀ ਜਾਂਚ, 65 ਲੋਕਾਂ ਦੇ ਬਣੇ ਹੈਲਥ ਕਾਰਡ : ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 11 ਮਾਰਚ (ਮੰਗਤ ਸਿੰਘ ਸੈਦਪੁਰ) : ਮੋਹਾਲੀ ਦੇ ਪਿੰਡ ਧਰਮਗੜ੍ਹ ਵਿੱਚ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਜੀ ਦੀ ਅਗਵਾਈ ਹੇਠ ਮੁਫ਼ਤ ਸਿਹਤ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ […]
ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ‘ਆਪ’ ਸਰਕਾਰ ਵੱਲੋਂ ਸੂਬੇ ਭਰ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ‘ਚ ਕਰਵਾਏ ਜਾ ਰਹੇ ਖੇਡ ਮੇਲੇ : ਵਿਧਾਇਕ ਕੁਲਵੰਤ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 11 ਮਾਰਚ (ਮੰਗਤ ਸਿੰਘ ਸੈਦਪੁਰ) : ਸ਼ੀਤਲਾ ਮਾਤਾ ਮੰਦਰ ਮੇਲਾ ਕਮੇਟੀ ਪਿੰਡ ਨਡਿਆਲੀ (ਮੋਹਾਲੀ) ਵੱਲੋਂ ਸਰਪੰਚ ਦਵਿੰਦਰ ਸਿੰਘ ਦੀ ਦੇਖ-ਰੇਖ ਹੇਠ ਪਿੰਡ ਨਡਿਆਲੀ ਵਿਖੇ ਕਰਵਾਏ ਗਏ ਕੁਸ਼ਤੀ ਦੰਗਲ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ. ਦਵਿੰਦਰ […]
ਸ਼੍ਰੀ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਵੱਲੋਂ ਐਨਐਸਏ ਨੂੰ ਹਾਈ ਕੋਰਟ ਚ ਚੁਣੌਤੀ ਦੇਣ ‘ਤੇ ਅਦਾਲਤ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰੱਖਿਆ ਸੁਰੱਖਿਅਤ …
ਚੰਡੀਗੜ੍ਹ 11 ਮਾਰਚ (ਮੰਗਤ ਸਿੰਘ ਸੈਦਪੁਰ) : ਸ਼੍ਰੀ ਖੰਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਅਸਾਮ ਦੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਲਗਭਗ ਪਿਛਲੇ 3 ਸਾਲਾਂ ਤੋਂ ਵੀ ਉੱਪਰ ਸਮੇਂ ਤੋਂ ਬੰਦ ਹੈ। ਜਿਸ ਨੂੰ ਮੈਂਬਰ ਪਾਰਲੀਮੈਂਟ ਹੋਣ ਦੇ ਬਾਵਜੂਦ ਵੀ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਪਰੋਲ ਵਗੈਰਾ ਦੀ ਸਹੂਲਤ ਨਹੀਂ ਦਿੱਤੀ […]