20ਵੀਂ ਸਦੀ ਦੇ ਮਹਾਨ ਸਿੱਖ ਬ੍ਰਹਮ ਗਿਆਨੀ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਵੱਲੋਂ ਆਰੰਭੇ ਧਰਮ ਯੁੱਧ ਮੋਰਚੇ ਦੀਆਂ ਵਿਰੁੱਧੀ ਇੰਡੀਅਨ ਸਟੇਟ ਦੀ ਮਦੱਦ ਕਰਨ ਵਾਲੀਆਂ ਵਿਦੇਸ਼ੀ ਤਾਕਤਾਂ ਦਾ ਮੂੰਹ ਤੋੜਵਾਂ ਜਵਾਬ ਦੇਣ ਵਾਲੇ ਜੁਝਾਰੂਆਂ ‘ਚ ਸ਼ਾਮਿਲ ਸਿੱਖ ਸੰਘਰਸ਼ ਦੇ ਬਾਬਾ ਬੋਹੜ ਬਾਬਾ ਗੁਰਬਚਨ ਸਿੰਘ ਮਾਨੋਚਾਹਲ ਦੀ ਕੁਰਬਾਨੀ ਨੂੰ ਨਹੀਂ ਕੀਤਾ ਜਾ ਸਕਦਾ ਅਣਗੌਲਿਆ : ਰਘਵੀਰ ਸਿੰਘ ਬਰਨਾਹਾਨ
ਮੰਗਤ ਸਿੰਘ ਸੈਦਪੁਰ (ਸਟਾਫ ਰਿਪੋਰਟਰ) ਚੰਡੀਗੜ੍ਹ :- 20ਵੀਂ ਸਦੀ ਦੇ ਮਹਾਨ ਸਿੱਖ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਵੱਲੋਂ ਪੰਜਾਬ ਦੀਆਂ ਹੱਕੀ ਮੰਗਾਂ ਅਤੇ ਸਿੱਖ ਰਹਿਤ ਮਰਿਆਦਾਵਾਂ ਨੂੰ ਕਾਇਮ ਰੱਖਣ ਸਬੰਧੀ ਸ੍ਰੀ ਆਨੰਦਪੁਰ ਸਾਹਿਬ ਦੇ ਮਤੇ ਨੂੰ ਲਾਗੂ ਕਰਾਉਣ ਲਈ ਜਿਹੜਾ ਸੰਘਰਸ਼ ਆਰੰਭਿਆ ਗਿਆ ਸੀ ਉਹ ਬਾਅਦ ਵਿੱਚ ਧਰਮ ਯੁੱਧ ਮੋਰਚੇ ਦਾ ਰੂਪ ਧਾਰ ਚੁੱਕਿਆ […]
ਇੰਡੀਅਨ ਸਟੇਟ ਦੀਆਂ ਵੱਖ-ਵੱਖ ਜੇਲ੍ਹਾਂ ਚੋਂ ਸਜਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਮੰਗਾਂ ਨਾ ਮੰਨਣ ‘ਤੇ ਪੰਜਾਬ ਆ ਰਿਹਾ ਕੇਂਦਰੀ ਗ੍ਰਿਹ ਮੰਤਰੀ ਅਮਿਤ ਸ਼ਾਹ ਵਿਰੁੱਧ ਕੀਤਾ ਜਾਵੇਗਾ ਸੂਬਾ ਪੱਧਰ ‘ਤੇ ਵਿਸ਼ਾਲ ਰੋਸ ਪ੍ਰਦਰਸ਼ਨ : ਸਰਪ੍ਰਸਤ ਬਾਪੂ ਗੁਰਚਰਨ ਸਿੰਘ
ਕੌਮੀ ਇਨਸਾਫ ਮੋਰਚੇ ਦੇ ਪੰਡਾਲ ‘ਚ ਰੋਸ ਪ੍ਰਦਰਸ਼ਨ ਕਰਨ ਪ੍ਰਤੀ ਤਾਲਮੇਲ ਕਮੇਟੀ ਦੇ ਸੱਦੇ ‘ਤੇ 13 ਮਾਰਚ ਨੂੰ ਹੋ ਰਹੀ ਅਹਿਮ ਮੀਟਿੰਗ ‘ਚ ਵੱਡੇ ਪੱਧਰ ‘ਤੇ ਸੰਗਤਾਂ ਹੋਣ ਸ਼ਾਮਿਲ : ਮੁੱਖ ਬੁਲਾਰਾ ਜਥੇ. ਗੁਰਦੀਪ ਸਿੰਘ ਬਠਿੰਡਾ ਚੰਡੀਗੜ੍ਹ 12 ਮਾਰਚ (ਮੰਗਤ ਸਿੰਘ ਸੈਦਪੁਰ) : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਸਰਹੱਦ ਉੱਤੇ ਇੰਡੀਅਨ ਸਟੇਟ ਦੀ ਵੱਖ-ਵੱਖ ਜੇਲ੍ਹਾਂ […]
ਮੋਹਾਲੀ ਦੇ ਸੈਕਟਰ-89, ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਨੂੰ ਮੋਹਾਲੀ ਪੁਲਿਸ ਨੇ ਕੀਤਾ ਗ੍ਰਿਫਤਾਰ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਮਾਰਚ (ਮੰਗਤ ਸਿੰਘ ਸੈਦਪੁਰਾ/) : 17 ਅਤੇ 18 ਫਰਵਰੀ.2026 ਨੂੰ ਰਾਤ ਸਮੇਂ ਕੋਠੀ ਨੰ:138 ਸੈਕਟਰ-89 ਮੋਹਾਲੀ ਤੇ ਗੈਂਗਸਟਰ ਪ੍ਰਿੰਸ ਠੀਕਰੀਵਾਲ ਅਤੇ ਭਵਜੋਤ ਸਿੰਘ ਭਵੀ ਦੇ ਕਹਿਣ ‘ਤੇ ਗੋਲੀਆਂ ਚਲਾਉਣ ਵਾਲੇ 03 ਸ਼ੂਟਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਸੌਰਵ ਜਿੰਦਲ ਪੀਪੀਐਸ. ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਨੇ ਪ੍ਰੈਸ ਨੂੰ […]
ਹੁਮੇਨਾਈਜ਼ਿੰਗ ਏਆਈ ਵਿਸ਼ੇ ਸੰਬੰਧੀ ਚੰਡੀਗੜ੍ਹ ਗਰੁੱਪ ਆਫ ਕਾਲਜ ਲਾਂਡਰਾਂ ਵੱਲੋਂ ਐਚਆਰ ਕਨਕਲੇਵ 2ਕੇ26 ਦਾ ਹੋਇਆ ਆਯੋਜਨ.: ਡਾਇਰੈਕਟਰ ਡਾ. ਸੁਖਪ੍ਰੀਤ ਕੌਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਮਾਰਚ (ਮੰਗਤ ਸਿੰਘ ਸੈਦਪੁਰ) : ਨੈਸ਼ਨਲ ਇੰਸਟੀਚਿਊਟ ਆਫ਼ ਪਰਸੋਨਲ ਮੈਨੇਜਮੈਂਟ (ਪੰਜਾਬ ਸਟੂਡੈਂਟ ਚੈਪਟਰ) ਦੇ ਸਹਿਯੋਗ ਨਾਲ ਚੰਡੀਗੜ੍ਹ ਇੰਜੀਨੀਅਰਿੰਗ ਕਾਲਜ ਸੀਈਸੀ-ਸੀਜੀਸੀ ਲਾਂਡਰਾਂ ਦੇ ਵਪਾਰ ਪ੍ਰਸ਼ਾਸਨ ਵਿਭਾਗ (ਐਮਬੀਏ) ਵੱਲੋਂ ‘ਹਿਊਮੇਨਾਈਜ਼ਿੰਗ ਏਆਈ: ਲੀਡਿੰਗ ਅਤੇ ਮਲਟੀ ਜਨਰੇਸ਼ਨਲ ਵਰਕਫੋਰਸ ਇਨ ਦ ਡਿਜ਼ੀਟਲ ਏਰਾ’ ਵਿਸ਼ੇ ਸੰਬੰਧੀ ਐਚਆਰ ਕਨਕਲੇਵ 2ਕੇ26 ਦਾ ਆਯੋਜਨ ਕੀਤਾ ਗਿਆ। ਇਹ ਦੋ ਦਿਨਾ […]