Translate Your Language

October 5, 2026 1:19 pm

PUNPUN03583/19/1/2007-TC

PUNPUN03583/19/1/2007-TC

ਬਹੁਜਨ ਸਮਾਜ ਪਾਰਟੀ ਦੇ ਸੁਪਰੀਮੋ ਕਾਂਸ਼ੀ ਰਾਮ ਨੂੰ ‘ਭਾਰਤ ਰਤਨ’ ਦਾ ਅਵਾਰਡ ਦੇਣ ਲਈ ਪੰਜਾਬ ਵਿਧਾਨ ਸਭਾ ‘ਚ ਮਤਾ ਕੀਤਾ ਪਾਸ…

ਚੰਡੀਗੜ੍ਹ : 16 ਮਾਰਚ (ਮੰਗਤ ਸਿੰਘ ਸੈਦਪੁਰ) : ਹਿੰਦ ਦੀ ਚਾਦਰ ਸਾਹਿਬ ਸ਼੍ਰੀ ਗੁਰੂ ਤੇਗ ਬਹਾਦੁਰ ਵਰਲਡ ਕਲਾਸ ਯੂਨੀਵਰਸਿਟੀ, ਪੰਜਾਬ ਬਿੱਲ-2026 ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੇਸ਼ ਬਿਲ ਨੂੰ ਸਦਨ ਨੇ ਸਰਵਸੰਮਤੀ ਨਾਲ ਮੰਜ਼ੂਰੀ ਦੇ ਦਿੱਤੀ। ਖਾਸ ਗੱਲ ਇਹ ਹੈ ਕਿ ਸਾਲ 2026-27 ਲਈ ਚੁਣੀਂਦਾ ਕਮੇਟੀਆਂ ਦੇ ਗਠਨ ਸਬੰਧੀ ਇਕ ਪ੍ਰਸਤਾਵ ਵੀ ਵਿਧਾਨ ਸਭਾ ਵਿੱਚ ਪੇਸ਼ […]

ਸਿੱਖ ਕੌਮ ਦੇ ਜੁਝਾਰੂ ਪੰਥਕ ਆਗੂ ਅਤੇ ਸਮਾਜਸੇਵੀ ਸਵ. ਜਥੇਦਾਰ ਬਲਬੀਰ ਸਿੰਘ ਬੈਰਮਪੁਰ ਦਾ ਸਦੀਵੀ ਵਿਛੋੜਾ ਖਾਲਸਾ ਪੰਥ/ਸਿੱਖ ਕੌਮ ਅਤੇ ਸਮਾਜ ਲਈ ਨਾ ਪੂਰਾ ਹੋਣ ਵਾਲਾ ਘਾਟਾ…

17 ਮਾਰਚ ਨੂੰ ਗੁਰਦੁਆਰਾ ਸਾਹਿਬ ਬੈਰਮਪੁਰ ਵਿਖੇ ਹੋਵੇਗੀ ਅੰਤਿਮ ਅਰਦਾਸ… ਪੁਆਧ ਦੀ ਅਹਿਮ ਪੰਥਕ ਸ਼ਖਸ਼ੀਅਤ ਜਥੇਦਾਰ ਬਲਬੀਰ ਸਿੰਘ ਬੈਰਮਪੁਰ ਦਾ ਸਦੀਵੀ ਵਿਛੋੜਾ ਖਾਲਸਾ ਪੰਥ ਸਿੱਖ ਕੌਮ ਅਤੇ ਸਮਾਜ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਜਥੇਦਾਰ ਬਲਬੀਰ ਸਿੰਘ ਹਰ ਸਮੇਂ ਜਦੋਂ ਵੀ ਕੋਈ ਪੰਜਾਬ ਦੇ ਲੋਕਾਂ ਉੱਤੇ ਜਬਰ ਜੁਲਮ ਜਾਂ ਹੋਰ ਕੋਈ ਕੁਦਰਤੀ ਭੀੜ ਬਣਦੀ […]

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਅਕਾਲੀ ਫੂਲਾ ਸਿੰਘ ਜੀ ਦੀ 203 ਸਾਲਾ ਸ਼ਹੀਦੀ ਸ਼ਤਾਬਦੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 16 ਮਾਰਚ (ਮੰਗਤ ਸਿੰਘ ਸੈਦਪੁਰ) : ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੁੱਢਾ ਦਲ ਦੇ ਛੇਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਅਕਾਲੀ ਫੂਲਾ ਸਿੰਘ ਜੀ ਦੀ 203 ਸਾਲਾ ਸ਼ਹੀਦੀ ਸ਼ਤਾਬਦੀ ਬੜੀ ਸ਼ਰਧਾ ਭਾਵਨਾ […]

ਕਿਸਾਨਾਂ ਉੱਤੇ ਕੀਤੇ ਤਸ਼ੱਦਦ ਦੀ 19 ਮਾਰਚ 2026 ਨੂੰ ਵਰ੍ਹੇ ਗੰਢ ਮੌਕੇ ਮੋਹਾਲੀ ਵਿਖੇ ਜ਼ਿਲ੍ਹਾ ਡੀਸੀ ਦਫਤਰ ਅੱਗੇ ਫੂਕੇ ਜਾਣਗੇ ਭਗਵੰਤ ਮਾਨ ਸਰਕਾਰ ਦੇ ਪੁਤਲੇ : ਸੂਬਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਕਾਲਾ ਝਾੜ ਸਾਹਿਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 16 ਮਾਰਚ (ਮੰਗਤ ਸਿੰਘ ਸੈਦਪੁਰ) : ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ ਸੂਬਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਔਲਖ ਕਾਲਾ ਝਾੜ ਸਾਹਿਬ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਸੂਬਾ ਪ੍ਰਧਾਨ ਗੁਰਿੰਦਰ ਸਿੰਘ ਭੰਗੂ ਨੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਕਿਸਾਨੀ ਮਸਲਿਆਂ ‘ਤੇ ਵਿਚਾਰਾ ਹੋਈਆਂ ਅਤੇ ਪਿਛਲੇ ਸਾਲ 19 ਮਾਰਚ ਨੂੰ ਸ਼ੰਭੂ, […]

ਮੋਹਾਲੀ ਪੁਲਿਸ ਅਤੇ ਠੱਗਾਂ ਦੇ ਗਰੋਹਾਂ ਤੋਂ ਦੁਖੀ ਲੋਕਾਂ ਨੇ ਐਸਸੀ/ਬੀਸੀ ਮੋਰਚੇ ‘ਤੇ ਇਕੱਤਰ ਹੋ ਕੇ ਕੀਤਾ ਪਿੱਟ ਸਿਆਪਾ ਪ੍ਰੈੱਸ ਕਾਨਫਰੰਸ ‘ਚ ਰੋਏ ਦੁਖੜੇ : ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ

ਐਸਸੀ/ਐਸਟੀ ਐਕਟ ਅਧੀਨ ਨਹੀਂ ਹੋ ਰਹੀ ਦੋਸ਼ੀਆਂ ਤੇ ਕਾਰਵਾਈ, ਸਿਆਸੀ ਦਬਾਅ ਕਾਰਨ ਐਸਸੀ ਅਤੇ ਬੇਕਸੂਰ ਲੋਕਾਂ ਨੂੰ ਝੂਠੇ ਕੇਸਾਂ ‘ਚ ਫਸਾਕੇ ਭੇਜਿਆ ਜਾ ਰਿਹਾ ਜੇਲ੍ਹ ‘ਚ… ਸਾਹਿਬਜ਼ਾਦਾ ਅਜੀਤ ਸਿੰਘ ਨਗਰ 16 ਮਾਰਚ (ਮੰਗਤ ਸਿੰਘ ਸੈਦਪੁਰ) : ਐਸਸੀਬੀਸੀ ਮਹਾਂ ਪੰਚਾਇਤ ਪੰਜਾਬ ਵੱਲੋਂ ਮੋਹਾਲੀ ਫੇਸ ਸੱਤ ਦੀਆਂ ਲਾਈਟਾਂ ਤੇ ਚੱਲ ਰਹੇ ‘ਰਿਜ਼ਰਵੇਸ਼ਨ ਚੋਰ ਫੜੋ ਮੋਰਚਾ’ ‘ਤੇ  ਮਮੋਹਾਲੀ […]

ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਤੋਂ 12ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ : ਸਟੇਟ ਅਵਾਰਡੀ ਫੂਲਰਾਜ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 16 ਮਾਰਚ (ਮੰਗਤ ਸਿੰਘ ਸੈਦਪੁਰ) : ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ ਦੇ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਅੱਜ 12ਵੀਂ  ਬਸ ਨੂੰ ਤੀਰਥ ਯਾਤਰਾ ਦੇ ਲਈ ਰਵਾਨਾ ਕੀਤਾ ਗਿਆ। ਵਿਧਾਇਕ ਕੁਲਵੰਤ ਸਿੰਘ ਨੇ ਵਾਰਡ ਨੰਬਰ-40 ਸੋਹਾਣਾ ਤੋਂ  ਬੱਸ ਨੂੰ ਹਰੀ ਝੰਡੀ ਦਿੱਤੀ । ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ […]