Translate Your Language

October 5, 2026 1:19 pm

PUNPUN03583/19/1/2007-TC

PUNPUN03583/19/1/2007-TC

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਚ ਸੋਪੂ ਦੇ ਨੈਸ਼ਨਲ ਪ੍ਰਧਾਨ ਜਸ਼ਨ ਜਵੰਦਾ ‘ਤੇ ਅਣਪਛਾਤੇ ਹਮਲਾਵਰਾਂ ਨੇ ਕੀਤੀ ਫਾਇਰਿੰਗ

ਵਾਇਰਲ ਪੋਸਟ ਰਾਹੀਂ ਦਵਿੰਦਰ ਬੰਬੀਹਾ ਤੇ ਗੋਪੀ ਘਣਸ਼ਾਮਪੁਰੀਆ ਗਰੁੱਪ ਨੇ ਲਈ ਜ਼ਿੰਮੇਵਾਰੀ… ਚੰਡੀਗੜ੍ਹ 17 ਮਾਰਚ (ਮੰਗਤ ਸਿੰਘ ਸੈਦਪੁਰ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਬੌਟਨੀ ਵਿਭਾਗ ਦੀ ਪਾਰਕਿੰਗ ਵਿੱਚ ਸੋਪੂ ਦੇ ਨੈਸ਼ਨਲ ਪ੍ਰਧਾਨ ਜਸ਼ਨ ਜਵੰਦਾ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਫਾਇਰਿੰਗ ਕੀਤੀ ਗਈ। ਇਸ ਹਮਲੇ ਨੇ ਕੈਂਪਸ ਵਿੱਚ ਸੁਰੱਖਿਆ ਪ੍ਰਬੰਧਾਂ ‘ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। […]

ਖਾਲਸਾ ਪੰਥ ਦੇ ਜੁਝਾਰੂ ਆਗੂ ਅਤੇ ਉੱਘੇ ਸਮਾਜਸੇਵੀ ਸਵ. ਜਥੇਦਾਰ ਬਲਵੀਰ ਸਿੰਘ ਸਰਪੰਚ ਬੈਰੋਂਪੁਰ ਨਮਿਤ ਅੰਤਿਮ ਅਰਦਾਸ ਮੌਕੇ ਅਹਿਮ ਪੰਥਕ ਸ਼ਖਸੀਅਤਾਂ ਅਤੇ ਇਲਾਕਾ ਵਾਸੀਆਂ ਨੇ ਕੀਤੀ ਵੱਡੀ ਗਿਣਤੀ ‘ਚ ਸ਼ਿਰਕਤ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 17 ਮਾਰਚ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੇ ਜੁਝਾਰੂ ਆਗੂ ਅਤੇ ਉਘੇ ਸਮਾਜਸੇਵੀ ਸਵ. ਜਥੇਦਾਰ ਬਲਵੀਰ ਸਿੰਘ ਜਿਨ੍ਹਾਂ ਦਾ ਪਿਛਲੇ ਦਿਨੀ ਦੇਹਾਂਤ ਹੋ ਗਿਆ ਸੀ, ਨਮਿਤ ਅੰਤਿਮ ਅਰਦਾਸ ਅੱਜ ਪਿੰਡ ਬੈਰੋਂਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਇਸ ਮੌਕੇ ਧਾਰਮਿਕ, ਰਾਜਨੀਤਿਕ, ਕਿਸਾਨ, ਸਮਾਜਿਕ ਅਤੇ ਹੋਰ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਇਲਾਕੇ […]

ਰਾਜਨੀਤੀਕ ਗਤੀਵਿਧੀਆਂ ਦੇ ਨਾਲ-ਨਾਲ ਸਮਾਜ ਸੇਵਾ ਰਾਹੀਂ ਲੋੜਵੰਦਾਂ ਦੀ ਮੱਦਦ ਕਰਨ ‘ਤੇ ਮਿਲਦਾ ਦਿਲ ਅਤੇ ਮਨ ਨੂੰ ਸਕੂਨ : ਪਹਿਲਵਾਨ ਅਮਰਜੀਤ ਸਿੰਘ ਗਿੱਲ

ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਕਾਂਗਰਸ ਦੇ ਜਿਲ੍ਹਾ ਮੋਹਾਲੀ ਨੇ ਸੈਕਟਰ 92 ‘ਚ ਖੋਲਿਆ ਪਾਰਟੀ ਦਫਤਰ… ਸਾਹਿਬਜ਼ਾਦਾ ਅਜੀਤ ਸਿੰਘ ਨਗਰ 17 ਮਾਰਚ (ਮੰਗਤ ਸਿੰਘ ਸੈਦਪੁਰ) : ਹਲਕਾ ਮੋਹਾਲੀ ਦੇ ਉੱਘੇ ਸਮਾਜ ਸੇਵੀ ਅਤੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਕਾਂਗਰਸ ਦੇ ਜਿਲ੍ਹਾ ਮੋਹਾਲੀ ਦੇ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿੱਲ ਇਲਾਕੇ ਵਿੱਚ ਰਾਜਨੀਤਿਕ ਖੇਤਰ ਤੋਂ ਇਲਾਵਾ ਸਮਾਜ […]