Translate Your Language

October 5, 2026 12:20 pm

PUNPUN03583/19/1/2007-TC

PUNPUN03583/19/1/2007-TC

ਲਾਲਜੀਤ ਸਿੰਘ ਭੁੱਲਰ ਵੱਲੋਂ ਤੰਗ ਪ੍ਰੇਸ਼ਾਨ ਕੀਤੇ ਜ਼ਿਲ੍ਹਾ ਮੈਨੇਜਰ ਵਲੋਂ ਕੀਤੀ ਖੁਦਕੁਸ਼ੀ ‘ਤੇ ਪਰਚਾ ਦਰਜ ਕਰਕੇ ਕਰਾਈ ਜਾਵੇ ਸੀਬੀਆਈ ਜਾਂਚ : ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ  21 ਮਾਰਚ (ਮੰਗਤ ਸਿੰਘ ਸੈਦਪੁਰ) : ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਬਹੁਤ ਸਾਰੀਆਂ ਇਹੋ ਜਿਹੀਆਂ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ ਜਿਨ੍ਹਾਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਨੂੰ ਵੱਡੇ ਪੱਧਰ ‘ਤੇ ਉਪਰਾਲੇ ਕਰਨ ਦੀ ਸਖਤ ਜਰੂਰਤ ਹੈ ਅਤੇ ਬਦਲਾਅ ਦੇ ਨਾਂ ਤੇ ਬਣੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ […]

‘ਆਪ’ ਦੀ ਵਿਧਾਇਕਾ ਅਨਮੋਲ ਗਗਨ ਮਾਨ ਦੇ ਪਤੀ ਸ਼ਾਹਬਾਜ ਸਿੰਘ ਸੋਹੀ ਨੂੰ ਚੈੱਕ ਬਾਉਂਸ ਮਾਮਲੇ ‘ਚ ਸੈਸ਼ਨ ਅਦਾਲਤ ਨੇ ਹੇਠਲੀ ਅਦਾਲਤ ਵੱਲੋਂ ਸੁਣਾਈ ਸਜ਼ਾ ‘ਤੇ ਲਾਈ ਅਸਥਾਈ ਰੋਕ…

ਅਗਲੇ ਹੁਕਮ ਇਸ ਮਾਮਲੇ ਦੀ ਦਿਸ਼ਾ ਤੈਅ ਕਰਨ ‘ਚ ਨਿਭਾਉਣਗੇ ਅਹਿਮ ਭੂਮਿਕਾ… ਸਾਹਿਬਜ਼ਾਦਾ ਅਜੀਤ ਸਿੰਘ ਨਗਰ 21 ਮਾਰਚ (ਮੰਗਤ ਸਿੰਘ ਸੈਦਪੁਰ) : ‘ਆਪ’ ਦੀ ਵਿਧਾਇਕਾ ਅਨਮੋਲ ਗਗਨ ਮਾਨ ਦੇ ਪਤੀ ਸ਼ਾਹਬਾਜ਼ ਸਿੰਘ ਸੋਹੀ ਨੂੰ ਚੈਕ ਬਾਊਂਸ ਮਾਮਲੇ ‘ਚ ਉਦੋਂ ਵੱਡੀ ਰਾਹਤ ਮਿਲੀ ਜਦੋਂ ਮੋਹਾਲੀ ਦੀ ਸੈਸ਼ਨ ਅਦਾਲਤ ਨੇ ਹੇਠਲੀ ਅਦਾਲਤ ਵੱਲੋਂ ਸੁਣਾਈ ਗਈ ਸਜ਼ਾ ‘ਤੇ […]

‘ਆਪ’ ਸਰਕਾਰ ਕਿਸਾਨਾਂ ਦੀਆਂ ਮੰਗਾਂ ਹੱਲ ਕਰਨ ਲਈ ਵਚਨਬੱਧ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਦੇ ਵਫਦ ਨੂੰ ਮੁਲਾਕਾਤ ਦੌਰਾਨ ਦਿੱਤਾ ਵਿਸ਼ਵਾਸ : ਵਿਧਾਇਕ ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 21 ਮਾਰਚ (ਮੰਗਤ ਸਿੰਘ ਸੈਦਪੁਰ) : ਭਾਰਤੀ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਮੁਹਾਲੀ ਦਾ ਇੱਕ ਵਫਦ ਵਿਧਾਇਕ ਕੁਲਵੰਤ ਸਿੰਘ ਹੋਰਾਂ ਨੂੰ ਐਰੋਪੋਲਿਸ ਪ੍ਰੋਜੈਕਟ ਏ.ਐਫ.ਜੀ.ਐਚ.ਆਈ. ਅਤੇ ਜੇ ਲਈ ਜਮੀਨ ਪ੍ਰਾਪਤੀ ਕਰਨ ਲਈ ਪ੍ਰਭਾਵਿਤ ਕਿਸਾਨਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਉਪਰੰਤ ਹੀ ਭੌਅ ਪ੍ਰਾਪਤ ਕਰਨ ਬਾਰੇ ਇੱਕ ਮੰਗ ਪੱਤਰ ਦੇਣ ਦੇ ਲਈ ਮਿਲਿਆ। ਇਹਨਾਂ […]

ਚੰਡੀਗੜ੍ਹ ਗਰੁੱਪ ਆਫ ਕਾਲਜ ਯੂਨੀਵਰਸਿਟੀ ਮੋਹਾਲੀ ਨੇ ਦਿੱਲੀ ਦੇ ਪ੍ਰਾਈਵੇਟ ਹੋਟਲ ਏਰੋਸਿਟੀ ਵਿਖੇ ਕੀਤਾ ਵਿਸ਼ੇਸ਼ ‘ਐਮ.ਬੀ.ਏ. ਪਲੱਸ’ ਪ੍ਰੋਗਰਾਮ ਲਾਂਚ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 21 ਮਾਰਚ (ਮੰਗਤ ਸਿੰਘ ਸੈਦਪੁਰ) : ਉਦਯੋਗਿਕ ਜਗਤ ਦੀਆਂ ਲੋੜਾਂ  ਮੁੱਖ ਰੱਖਦਿਆਂ ਚੰਡੀਗੜ੍ਹ ਗਰੁੱਪ ਆਫ ਕਾਲਜ ਯੂਨੀਵਰਸਿਟੀ ਮੋਹਾਲੀ ਨੇ ਇੱਕ ਵਿਸ਼ੇਸ਼ ‘ਐਮ.ਬੀ.ਏ. ਪਲੱਸ’ ਪ੍ਰੋਗਰਾਮ ਲਾਂਚ ਕੀਤਾ ਹੈ। ਇਹ ਪ੍ਰੋਗਰਾਮ ਦਿੱਲੀ ਦੇ ‘ਪ੍ਰਾਈਡ ਪਲਾਜ਼ਾ ਹੋਟਲ, ਏਰੋਸਿਟੀ’ ਵਿਖੇ ਉਦਯੋਗਿਕ ਖੇਤਰ ਦੀਆਂ ਨਾਮਵਰ ਹਸਤੀਆਂ ਦੀ ਮੌਜੂਦਗੀ ਵਿੱਚ ਲਾਂਚ ਹੋਇਆ। ਸਮਾਗਮ ਦੀ ਪ੍ਰਧਾਨਗੀ ਸੀ.ਜੀ.ਸੀ ਯੂਨੀਵਰਸਿਟੀ ਦੇ […]