ਪੰਜਾਬ ਸਟੂਡੈਂਟ ਯੂਨੀਅਨ (ਲਲਕਾਰ) ਨੇ ਪੰਜਾਬ ਯੂਨੀਵਰਸਿਟੀ ਵਿੱਚ 23 ਮਾਰਚ ਦੇ ਸ਼ਹੀਦਾਂ ਨੂੰ ਸਮਰਪਿਤ ਮਨਾਇਆ ਇਨਕਲਾਬੀ ਹਫਤਾ…
ਚੰਡੀਗੜ੍ਹ 23 ਮਾਰਚ (ਮੰਗਤ ਸਿੰਘ ਸੈਦਪੁਰ) : ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਪੰਜਾਬ ਸਟੂਡੈਂਟ ਯੂਨੀਅਨ ਲਲਕਾਰ ਵੱਲੋਂ ਲੜਕੀਆਂ ਅਤੇ ਲੜਕਿਆਂ ਦੇ ਹੋਸਟਲਾਂ ਵਿੱਚ ਭਗਤ ਸਿੰਘ, ਰਾਜਗੁਰੂ, ਅਤੇ ਸੁਖਦੇਵ ਦੀ ਸ਼ਹਾਦਤ ਦੀ 95ਵੀਂ ਵਰ੍ਹੇਗੰਢ ਨੂੰ ਸਮਰਪਿਤ ਹਫਤਾ ਮਨਾਇਆ ਗਿਆ ਜਿਸ ਦੌਰਾਨ ਗੌਹਰ ਰਜ਼ਾ ਦੁਆਰਾ ਬਣਾਈ ਡਾਕੂਮੈਂਟਰੀ ‘ਇਨਕਲਾਬ’ ਦਿਖਾਈ ਗਈ। ਇਹ ਡਾਕੂਮੈਂਟਰੀ ਭਗਤ ਸਿੰਘ ਅਤੇ ਉਸਦੇ ਸਾਥੀਆਂ ਜਿਵੇਂ […]
ਪੰਜਾਬ ਦੇ ਗਵਰਨਰ ਕਟਾਰੀਆ ਨੇ ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫਾ ਕੀਤਾ ਮਨਜ਼ੂਰ..
ਮੇਰੇ ਲਈ ‘ਸਾਰਾ ਪੰਜਾਬ ਹੀ ਇੱਕ ਪਰਿਵਾਰ’ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ : ਮੁੱਖ ਮੰਤਰੀ ਪੰਜਾਬ ਚੰਡੀਗੜ੍ਹ 23 ਮਾਰਚ (ਮੰਗਤ ਸਿੰਘ ਸੈਦਪੁਰ) : ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਦੇ ਡਿਸਟ੍ਰਿਕ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਵੱਲੋਂ ਕੀਤੀ ਕਥਿਤ ਖੁਦਕੁਸ਼ੀ ਦੇ ਮਾਮਲੇ ਵਿੱਚ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ […]
ਪੰਜਾਬ ਚੋਂ ਜਾ ਰਹੇ ਨਹਿਰਾਂ ਰਾਹੀਂ ਪਾਣੀ ਦੀ ਕੀਮਤ ਜਸਥਾਨ 1960 ਤੱਕ ਦਿੰਦਾ ਰਿਹਾ ਪ੍ਰੰਤੂ ਪਾਕਿਸਤਾਨ ਨਾਲ ਹੋਏ ਸਿੰਧ-ਜਲ ਸਮਝੌਤੇ ਮਗਰੋਂ ਨਹੀਂ ਦਿੱਤੀ ਹੁਣ ਪੈਸੇ ਲਵਾਂਗੇ ਅਦਾਲਤ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 23 ਮਾਰਚ (ਮੰਗਤ ਸਿੰਘ ਸੈਦਪੁਰ) : ਪੰਜਾਬ ‘ਚੋਂ ਰਾਜਸਥਾਨ ਨੂੰ ਜਾ ਰਹੇ ਨਹਿਰੀ ਪਾਣੀ ਦੀ ਕੀਮਤ ਵਸੂਲਾਂਗੇ ਕਿਉਂਕਿ ਰਾਜਸਥਾਨ 1960 ਤੱਕ ਪੰਜਾਬ ਨੂੰ ਪਾਣੀ ਦੀ ਕੀਮਤ ਦਿੰਦਾ ਰਿਹਾ ਹੈ। ਪਰ 1960 ‘ਚ ਪਾਕਿਸਤਾਨ ਨਾਲ ਹੋਏ ਸਿੰਧ ਜਲ ਸਮਝੌਤੇ ਮਗਰੋਂ ਰਾਜਸਥਾਨ ਪੈਸੇ ਦੇਣੋਂ ਹਟ ਗਿਆ ਅਤੇ ਪੰਜਾਬ ਮੰਗਣੋਂ ਹਟ ਗਿਆ। ਪਰ ਹੁਣ ਅਸੀਂ ਪੈਸੇ ਮੰਗਾਂਗੇ। ਜੇ […]
ਅਮਰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਵੀਰਾਂ ਦੇ ਸ਼ਹੀਦੀ ਦਿਹਾੜੇ ‘ਤੇ ਮੋਹਾਲੀ ਦੇ ਸੈਕਟਰ-70 ਦੇ ਰਿਸ਼ੀ ਅਪਾਰਟਮੈਂਟ ਅਨਰਜ ਵੈਲਫੇਅਰ ਦੇ ਸਹਿਯੋਗ ਨਾਲ ਹੋਇਆ ਸ਼ਰਧਾਂਜਲੀ ਸਮਾਰੋਹ ਦਾ ਆਯੋਜਿਤ : ਡਾਇਰੈਕਟਰ/ ਕੌਂਸਲਰ ਸ. ਸੁਖਦੇਵ ਸਿੰਘ ਪਟਵਾਰੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 23 ਮਾਰਚ (ਮੰਗਤ ਸਿੰਘ ਸੈਦਪੁਰ) : ਰਿਸ਼ੀ ਅਪਾਰਟਮੈਂਟ, ਸੈਕਟਰ 70 ਮੋਹਾਲੀ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਸਮਾਰੋਹ ਆਯੋਜਿਤ ਕੀਤਾ ਗਿਆ। ਇਹ ਸਮਾਗਮ ਰਿਸ਼ੀ ਅਪਾਰਟਮੈਂਟ ਆਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ, ਜਿਸ ਵਿੱਚ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਰਿਹਾਇਸ਼ੀਆਂ ਨੇ […]