ਸ਼ ਕੁਲਵੰਤ ਸਿੰਘ ਐਮਐਲਏ ਮੋਹਾਲੀ ਨੇ ਪੰਜਾਬ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਦੌਰਾਨ ਵਪਾਰੀਆਂ ਦੇ ਮੁੱਦੇ ਸੁਣੇ ਅਤੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਦਿੱਤੇ ਦਿਸ਼ਾ ਨਿਰਦੇਸ਼ : ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਣ ਮਟੌਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 25 ਮਾਰਚ (ਮੰਗਤ ਸਿੰਘ ਸੈਦਪੁਰ) : ਪੰਜਾਬ ਟ੍ਰੇਡਰਜ ਕਮਿਸ਼ਨ ਦੀ ਮੀਟਿੰਗ ਮੇਨ ਬਾਜ਼ਾਰ ਬਲੌਂਗੀ ਹਲਕਾ ਮੋਹਾਲੀ ਵਿਖੇ ਹੋਈ ਜਿਸ ਵਿੱਚ ਕੁਲਵੰਤ ਸਿੰਘ ਐਮ ਐਲ ਏ ਮੋਹਾਲੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸ਼ ਕੁਲਵੰਤ ਸਿੰਘ ਐਮਐਲਏ ਮੋਹਾਲੀ ਵਲੋਂ ਵਾਪਰਿਆ ਦੇ ਮੁੱਦੇ ਸੁਣੇ ਗਏ ਅਤੇ ਤਰੁੰਤ ਕਾਰਵਾਈ ਲਈ ਸਬੰਧਤ ਅਧਿਕਾਰੀਆਂ ਨੂੰ ਹੱਲ ਕਰਨ […]
ਇਨਕਲਾਬ ਜਿੰਦਾਬਾਦ ਦਾ ਨਾਅਰਾ ਅੱਜ ਵੀ ਕਿਉਂ ?” ਵਿਚਾਰ ਚਰਚਾ ‘ਚ ਜਬਰ, ਬੇਇਨਸਾਫ਼ੀ ‘ਚ ਗੜੁੱਚ ਮਾਹੌਲ ਨੂੰ ਸ. ਭਗਤ ਸਿੰਘ ਦੇ ਇਨਕਾਲਬ ਦੇ ਰਾਹ ਨਾਲ ਬਦਲਿਆ ਜਾ ਸਕਦਾ ਕਿ ਨਹੀਂ.? : ਪੰਜਾਬ ਸਟੂਡੈਂਟ ਯੂਨੀਅਨ (ਲਲਕਾਰ)
ਲੋਕਾਂ ਦੀ ਲੁੱਟ ਲਈ ਕੁੱਲ ਜੋਕਾਂ ਦੀ ਸ਼੍ਰੇਣੀ ਅਯਾਸ਼ੀ ਕਰਨ, ਆਪਣੇ ਮੁਨਾਫੇ ਵਧਾਉਂਣ ਲਈ ਸਰਮਾਏਦਰਾਂ ਦੇ ਲੋਕਾਂ ਨੂੰ ਲੁੱਟਣ ਦੇ ਅਧਿਕਾਰ ਨੂੰ ਰੱਖ ਰਹੀ ਕਾਇਮ : ਪ੍ਰਧਾਨ ਜੋਬਨਪ੍ਰੀਤ ਸਿੰਘ ਚੰਡੀਗੜ੍ਹ 24 ਮਾਰਚ (ਮੰਗਤ ਸਿੰਘ ਸੈਦਪੁਰ) : ਪੰਜਾਬ ਸਟੂਡੈਂਟਸ ਯੂਨੀਅਨ ਲਲਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਰੋਜ਼ ਗਾਰਡਨ ਵਿਖੇ ਸ਼ਹੀਦ ਭਗਤ ਸਿੰਘ ,ਰਾਜਗੁਰੂ ਅਤੇ ਸੁਖਦੇਵ ਦੇ […]
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀ ਆਗੂ ਜਸਨਪ੍ਰੀਤ ਸਿੰਘ ਜਵੰਦਾ ‘ਤੇ ਫਾਇਰਿੰਗ ਕਰਨ ਵਾਲੇ ਗੈਂਗਸਟਰ ਜਸਪ੍ਰੀਤ ਸਿੰਘ ਨੂੰ ਮੁਕਾਬਲੇ ਤੋਂ ਬਾਅਦ ਕੀਤਾ ਗਿ੍ਫਤਾਰ…
ਚੰਡੀਗੜ੍ਹ 26 ਮਾਰਚ (ਮੰਗਤ ਸਿੰਘ ਸੈਦਪੁਰ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ 17 ਮਾਰਚ 2026 ਨੂੰ ਵਿਦਿਆਰਥੀ ਆਗੂ ਜਸ਼ਨਪ੍ਰੀਤ ਸਿੰਘ ਜਵੰਦਾ ਉਤੇ ਹੋਈ ਫਾਇਰਿੰਗ ਮਾਮਲੇ ਏਜੀਟੀਐਫ ਪੰਜਾਬ ਅਤੇ ਚੰਡੀਗੜ੍ਹ ਪੁਲਿਸ ਦੁਆਰਾ ਕੀਤੇ ਗਏ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਕਾਰਵਾਈ ਕਰਦਿਆਂ ਅਮਲੋਹ-ਪਾਤੜਾਂ ਰੋਡ ‘ਤੇ ਇੱਕ ਮੁਕਾਬਲੇ ਤੋਂ ਬਾਅਦ ਮੁੱਖ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁੱਢਲੀ ਜਾਂਚ ਤੋਂ ਪਤਾ […]