ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵੱਲੋਂ ਨਵੇਂ ਨਿਯੁਕਤ ਕੀਤੇ ਅਹੁਦੇਦਾਰ ਸਖ਼ਤ ਮਿਹਨਤ ਤੇ ਸਮਰਪਣ ਭਾਵਨਾ ਨਾਲ ਪਾਰਟੀ ਦੀ ਵਿਚਾਰਧਾਰਾ ਨੂੰ ਪਹੁੰਚਾਣਗੇ ਪੰਜਾਬ ਦੇ ਸ਼ਹਿਰਾਂ ਕਸਬਿਆਂ ਅਤੇ ਪਿੰਡਾਂ ‘ਚ ਘਰ ਘਰ ਤੱਕ : ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ Twitter LinkedIn Whatsapp Send Email Print
ਚੰਡੀਗੜ੍ਹ: 19 ਮਾਰਚ, (ਮੰਗਤ ਸਿੰਘ ਸੈਦਪੁਰ) : ਸ਼੍ਰੋਮਣੀ ਅਕਾਲੀ ਦਲ 19 ਸੁਰਜੀਤ ਦੀ ਮਜਬੂਤੀ ਲਈ ਪਾਰਟੀ ਪ੍ਰਧਾਨ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਰਟੀ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਜਥੇਬੰਦਕ ਸਕੱਤਰ ਵਰਗੇ ਅਹਿਮ ਅਹੁਦਿਆਂ ‘ਤੇ ਨਵੇਂ ਚਿਹਰਿਆਂ ਨੂੰ ਜ਼ਿੰਮੇਵਾਰੀ ਸੌਂਪੀ ਹੈ। ਖਾਸ ਗੱਲ ਇਹ ਹੈ ਕਿ ਸ਼੍ਰੋਮਣੀ ਅਕਾਲੀ ਦਲ […]
ਪੰਜਾਬ ‘ਚ ਵਿਦਿਆਰਥੀਆਂ ਮਾਡਰਨ ਐਜੂਕੇਸ਼ਨ ਦੇ ਹਾਣੀ ਬਣਾਉਣ ਲਈ ‘ਆਪ’ ਸਰਕਾਰ ਵੱਲੋਂ ਲਗਾਤਾਰ ਠੋਸ ਉਪਰਾਲੇ ਜਾਰੀ 5 ਸਕੂਲਾਂ ਚ 12 ਪੈਨਲ ਵਿਦਿਆਰਥੀਆਂ ਨੂੰ ਕੀਤੇ ਸਮਰਪਿਤ : ਵਿਧਾਇਕ ਕੁਲਵੰਤ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਮਾਰਚ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਦੋਂ ਦੀ ਸੂਬੇ ਦੀ ਜਿੰਮੇਵਾਰੀ ਸੰਭਾਲੀ ਉਦੋਂ ਤੋਂ ਹੀ ਲੋਕਾਂ ਦੀ ਭਲਾਈ ਦੇ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ ਅਤੇ ਜਿੰਨੇ ਵੀ ਵਾਅਦੇ ਤੇ ਗਰੰਟੀਆਂ ਮੁੱਖ ਮੰਤਰੀ ਭਗਵੰਤ […]
ਸਾਹਿਬ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਸੈਕਟਰ-105, 96ਬੀ ਮੋਹਾਲੀ ਵਿਖੇ ਪੰਥਕ ਅਕਾਲੀ ਲਹਿਰ ਦਾ ਮੁੱਖ ਦਫਤਰ ਬਣਨ ‘ਤੇ ਕੀਤਾ ਸੱਚੇ ਪਾਤਸ਼ਾਹ ਵਾਹਿਗੁਰੂ ਦਾ ਸ਼ੁਕਰਾਨਾ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਮਾਰਚ (ਮੰਗਤ ਸਿੰਘ ਸੈਦਪੁਰ) : ਪੰਥਕ ਅਕਾਲੀ ਲਹਿਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਦੇ ਪ੍ਰਧਾਨ ਸ. ਗੁਰਮੀਤ ਸਿੰਘ ਘੜੂੰਆਂ ਵੱਲੋਂ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨ ਐਸਸੀਐਫ-105 ਸੈਕਟਰ 96-ਬੀ ਮੋਹਾਲੀ ਨੇੜੇ ਮਾਨਵ ਮੰਗਲ ਸਕੂਲ ਵਿਖੇ ਪੁਆਏ ਗਏ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਤੋਂ […]
ਸੈਕਟਰ 67 ‘ਚ ਮੁਫ਼ਤ ਮੈਡੀਕਲ ਕੈਂਪ ‘ਚ 117 ਮਰੀਜ਼ਾਂ ਦਾ ਕੀਤਾ ਇਲਾਜ, 127 ਲੋਕਾਂ ਨੂੰ ਦਿੱਤੀ ਸਿਹਤ ਸੁਰੱਖਿਆ : ਡਾ. ਸੰਨੀ ਆਹਲੂਵਾਲੀਆ”
ਸਾਹਿਬਜ਼ਾਦਾ ਅਜੀਤ ਸਿੰਘ ਨਗਰ 28 ਮਾਰਚ (ਮੰਗਤ ਸਿੰਘ ਸੈਦਪੁਰ) : ਲੋਕਾਂ ਨੂੰ ਉੱਚ-ਗੁਣਵੱਤਾ ਅਤੇ ਸਸਤੀ ਸਿਹਤ ਸਹੂਲਤਾਂ ਘਰ ਦੇ ਨੇੜੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸੈਕਟਰ-67 ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਵਿਸ਼ਾਲ ਮੁਫ਼ਤ ਸਿਹਤ ਕੈਂਪ ਲਗਾਇਆ […]
ਮਿਲਕਫੈੱਡ ਦੇ ਜਨਰਲ ਮੈਨੇਜਰ ਤੋਂ ਬਾਅਦ ਮਿਲਕ ਯੂਨੀਅਨ ਲੁਧਿਆਣਾ ਦੇ ਮੈਨੇਜਰ ਕੁਆਲਿਟੀ ਗੁਰਇਕਬਾਲ ਸਿੰਘ ਨੂੰ ਵੀ ਕੀਤਾ ਮੁਅੱਤਲ…
ਚੰਡੀਗੜ੍ਹ 28 ਮਾਰਚ, (ਮੰਗਤ ਸਿੰਘ ਸੈਦਪੁਰ) : ਭਾਰਤੀ ਫੌਜ ਨੂੰ ਸਪਲਾਈ ਕੀਤੇ ਗਏ ਦੁੱਧ ਪਾਊਡਰ ਦੀਆਂ ਦੋ ਖੇਪਾਂ (58.338 ਮੀਟ੍ਰਿਕ ਟਨ ਅਤੇ 66.654 ਮੀਟ੍ਰਿਕ ਟਨ) ਵਿੱਚ ਬਾਹਰੀ ਪਦਾਰਥ ਹੋਣ ਕਾਰਨ ਇਨ੍ਹਾਂ ਨੂੰ ਰੱਦ ਕਰਨ ਉਪਰੰਤ ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਰਾਹੁਲ ਗੁਪਤਾ ਵੱਲੋਂ ਕੁਆਲਿਟੀ ਮੈਨੇਜਰ ਹੋਣ ਦੇ ਨਾਤੇ, ਗੁਰਇਕਬਾਲ ਸਿੰਘ ‘ਤੇ ਕੰਮ ਵਿੱਚ ਲਾਪਰਵਾਹੀ ਵਰਤਣ ਦੇ […]