Translate Your Language

October 5, 2026 11:30 am

PUNPUN03583/19/1/2007-TC

PUNPUN03583/19/1/2007-TC

ਮੋਹਾਲੀ ਪ੍ਰੈਸ ਕਲੱਬ ਦੀ ਚੋਣ ’ਚ ਪਟਵਾਰੀ-ਸ਼ਾਹੀ ਗਰੁੱਪ ਦੀ ਸ਼ਾਨਦਾਰ ਜਿੱਤ…

ਗੁਰਮੀਤ ਸਿੰਘ ਸ਼ਾਹੀ ਪ੍ਰਧਾਨ ਅਤੇ ਸੁਖਦੇਵ ਸਿੰਘ ਪਟਵਾਰੀ ਜਨਰਲ ਸਕੱਤਰ ਚੁਣੇ… ਸਾਹਿਬਜ਼ਾਦਾ ਅਜੀਤ ਸਿੰਘ ਨਗਰ 5 ਅਪ੍ਰੈਲ (ਚਰਨ ਸਿੰਘ ਮੈਣ ਮਾਜਰੀ) : ਮੋਹਾਲੀ ਪ੍ਰੈੱਸ ਕਲੱਬ ਦੀ ਸਾਲ 2026-27 ਲਈ ਗਵਰਨਿੰਗ ਬਾਡੀ ਦੀ ਚੋਣ ਵਿਚ ਸ਼ਾਹੀ-ਪਟਵਾਰੀ ਗਰੁੱਪ ਜੇਤੂ ਕਰਾਰ ਦਿੱਤਾ ਗਿਆ। ਮੁੱਖ ਚੋਣ ਕਮਿਸ਼ਨਰ ਹਰਿੰਦਰ ਪਾਲ ਸਿੰਘ ਹੈਰੀ, ਚੋਣ ਕਮਿਸ਼ਨਰ ਕੁਲਵਿੰਦਰ ਸਿੰਘ ਬਾਵਾ ਅਤੇ ਗੁਰਮੀਤ ਸਿੰਘ […]

ਗੁਰੂ ਘਰ ਦੇ ਅਨਿਨ ਸੇਵਕ ਭਾਈ ਰੂਪ ਚੰਦ ਜੀ ਨੇ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਤੋਂ ਲੈ ਕੇ ਕਲਗੀਧਰ ਦਸਮ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਕੀਤੇ ਦਰਸ਼ਨ…

ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਲੈ ਕੇ ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਜੀ ਤੱਕ ਸਾਰੇ ਗੁਰੂ ਸਾਹਿਬਾਨ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਕਰਨ ਵਾਲੇ ਗੁਰੂ ਘਰ ਦੇ ਸੇਵਕ ਭਾਈ ਰੂਪਾ ਜੀ ਸਿੱਖ ਧਰਮ ਦੇ ਮਹਾਨ ਸ਼ਖਸੀਅਤ ਹੋਏ ਹਨ। ਖਾਸ ਗੱਲ ਇਹ ਹੈ ਕਿ ਜਿੱਥੇ ਛੇਵੇਂ ਪਾਤਸ਼ਾਹ ਸਾਹਿਬ ਹਰਿਗੋਬਿੰਦ ਸਾਹਿਬ ਨੇ ਜਿੱਥੇ ਉਨ੍ਹਾਂ […]

ਅਜਾਦ ਕਿਸਾਨ ਮੋਰਚੇ ਵੱਲੋਂ 8 ਅਪ੍ਰੈਲ ਨੂੰ ਡਿਪਟੀ ਕਮਿਸ਼ਨਰਾਂ ਰਾਹੀਂ ਦਿੱਤੇ ਜਾਣ ਵਾਲੇ ਮੰਗ ਪੱਤਰ ਦਿੱਤਾ ਜਾਵੇਗਾ ਹੁਣ 10 ਅਪ੍ਰੈਲ ਨੂੰ : ਏ.ਕੇ.ਐਮ. ਪੰਜਾਬ

ਪੰਜਾਬ ‘ਚ ਖਸ-ਖਸ ਦੀ ਖੇਤੀ,ਕਿਸਾਨਾਂ-ਮਜ਼ਦੂਰਾਂ ਅਤੇ ਆਮ ਲੋਕਾਂ ਦੀਆਂ ਮੰਗਾਂ ਨੂੰ ਲੈਕੇ ਕੇਂਦਰ ਦੇ ਨਾ ਭੇਜਿਆ ਜਾਵੇਗਾ ਮੰਗ ਪੱਤਰ ਮੋਗਾ/ਧਰਮਕੋਟ 5 ਅਪ੍ਰੈਲ (ਲੀਈਓ ਪੰਜਾਬੀ ਬਿਊਰੋ) ਅਜਾਦ ਕਿਸਾਨ ਮੋਰਚਾ ਪੰਜਾਬ ਵੱਲੋਂ ਕੇਂਦਰ ਸਰਕਾਰ ਨੂੰ ਮੰਗ ਪੱਤਰ ਦੇਣ ਲਈ 8 ਅਪ੍ਰੈਲ ਨੂੰ ਰੱਖਿਆ ਗਿਆ ਪ੍ਰੋਗਰਾਮ ਹੁਣ ਬਦਲ ਦਿੱਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਅਜਾਦ ਕਿਸਾਨ ਮੋਰਚਾ ਪੰਜਾਬ […]

ਪੰਜਾਬ ‘ਚ ਜਨਤਕ ਟਰਾਂਸਪੋਰਟ ਦੇ ਬੁਨਿਆਦੀ ਢਾਂਚੇ ਦੀ ਮਜਬੂਤੀ ਲਈ ਮੁੱਖ ਮੰਤਰੀ ਮਾਨ 6 ਅਪ੍ਰੈਲ ਨੂੰ ਪੀਆਰਟੀਸੀ ਦੀਆਂ 100 ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ : ਵਿੱਤ ਮੰਤਰੀ ਹਰਪਾਲ ਸਿੰਘ

ਪਨਸਪ ਦੇ ਬੇੜੇ ਨੂੰ ਮਜ਼ਬੂਤ ਕਰਨ ਲਈ 606 ਬੱਸਾਂ, ਵੈਲਵੋ, ਐਚਵੀਏਸੀ ਅਤੇ ਸਧਾਰਨ ਬੱਸਾਂ ਹੋਣਗੀਆਂ ਸ਼ਾਮਿਲ… ਚੰਡੀਗੜ੍ਹ 5 ਅਪ੍ਰੈਲ  (ਮੰਗਤ ਸਿੰਘ ਸੈਦਪੁਰ) : ਪੰਜਾਬ ‘ਚ ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਅਤੇ ਪੰਜਾਬ ਭਰ ਦੇ ਲੋਕਾਂ ਲਈ ਇੱਕ ਭਰੋਸੇਮੰਦ ਅਤੇ ਪਹੁੰਚਯੋਗ ਆਵਾਜਾਈ ਨੈਟਵਰਕ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ […]

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਮੋਹਾਲੀ ਸ਼ਹਿਰ ਹਲਕੇ ਦੇ ਵਿਕਾਸ ਅਤੇ ਸੁੰਦਰ ਬਣਾਉਣ ਲਈ ਸਮੂਹ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨਜ਼ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਤੌਰ ‘ਤੇ ਮੀਟਿੰਗ…

ਪਾਰਟੀ ਪੱਧਰ ਤੋਂ ਉਤਾਂਹ ਉੱਠ ਕੇ ਮੀਟਿੰਗ ‘ਚ ਸ਼ਾਮਿਲ ਕੌਂਸਲਰਾਂ ਅਤੇ ਸਾਬਕਾ ਕੌਂਸਲਰਾਂ ਨੇ ਹੱਥ ਖੜੇ ਕਰਕੇ ਹਮੇਸ਼ਾ ਸਹਿਯੋਗ ਦੇਣ ਦਾ ਕੀਤਾ ਵਾਅਦਾ : ਕੋਆਰਡੀਨੇਟਰ ਫੂਲਰਾਜ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ 5 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਮੋਹਾਲੀ ਦੇ ਸਮੂਹ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨਾਂ ਦੇ ਨਾਲ ਮੋਹਾਲੀ ਦੇ ਵਿਕਾਸ ਸਬੰਧੀ ਰੱਖੇ […]