ਨੈਸ਼ਨਲ ਵਿਰਸਾ ਸੰਭਾਲ ਗੱਤਕਾ ਮੁਕਾਬਲਾ-2026 ਵਿਸਾਖੀ ਵਾਲੇ ਦਿਨ 7ਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਏ ਸਾਹਿਬ ਗੁਰਦੁਆਰਾ ਅੰਬ ਸਾਹਿਬ ਫੇਜ-8 ਮੋਹਾਲੀ ਵਿਖੇ ਹੋਵੇਗਾ 14 ਅਪ੍ਰੈਲ ਨੂੰ : ਜ਼ਿਲ੍ਹਾ ਪ੍ਰਧਾਨ ਅਕਵਿੰਦਰ ਸਿੰਘ ਗੋਸਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 6 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਰਜਿਸਟਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਵੱਲੋਂ ਖਾਲਸੇ ਦੇ ਸਿਰਜਣਾ ਦਿਵਸ ਵਿਸਾਖੀ ਨੂੰ ਸਮਰਪਿਤ ਨੈਸ਼ਨਲ ਵਿਰਸਾ ਸੰਭਾਲ ਗੱਤਕਾ ਮੁਕਾਬਲਾ 2026 ਵਿਸਾਖੀ ਵਾਲੇ ਦਿਨ 14 ਅਪ੍ਰੈਲ ਮੰਗਲਵਾਰ ਨੂੰ ਬਾਅਦ ਦੁਪਹਿਰ 4 ਵਜੇ ਤੋਂ ਸੱਤਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿ ਰਾਏ ਸਾਹਿਬ ਗੁਰਦੁਆਰਾ ਅੰਬ […]
ਖਾਲਸਾ ਪੰਥ ਦੀ ਸੁਪਰੀਮ ਕੋਰਟ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ 2 ਦਸੰਬਰ ਦੇ ਹੁਕਮਨਾਮਿਆਂ ਖਿਲਾਫ ਸਿਰਜਿਆ ਜਾ ਰਿਹਾ ਬਿਰਤਾਂਤ, ਮੀਰੀ-ਪੀਰੀ ਦੇ ਸਿਧਾਂਤ ‘ਤੇ ਹਮਲਾ : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਸੀਨੀ ਆਗੂ
ਚੰਡੀਗੜ੍ਹ 6 ਅਪ੍ਰੈਲ (ਚਰਨ ਸਿੰਘ ਮੈਣ ਮਾਜਰੀ):-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂਆਂ ਨੇ ਇੱਕ ਸਾਂਝੇ ਲਿਖਤੀ ਪ੍ਰੈਸ ਬਿਆਨ ਵਿੱਚ ਇਲਜ਼ਾਮ ਲਾਇਆ ਕਿ ਦੋ ਦਸੰਬਰ ਦੇ ਹੁਕਮਨਾਮਿਆਂ ਖਿਲਾਫ ਸਿਰਜਿਆ ਜਾ ਰਿਹਾ ਬਿਰਤਾਂਤ, ਕਿ ਇਹ ਏਜੰਸੀਆਂ ਦੀ ਸਾਜਿਸ਼ ਸੀ, ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪ੍ਰਧਾਨੀ ਸਿਧਾਂਤ ਉੱਤੇ ਵੱਡਾ ਹਮਲਾ ਹੈ। ਮੀਡੀਆ ਇੰਚਾਰਜ ਤਜਿੰਦਰ ਸਿੰਘ […]
ਪੰਜਾਬ ਦੇ ਕਿਸਾਨਾਂ ਦੀਆਂ ਅਹਿਮ ਮੰਗਾਂ ਸਬੰਧੀ ਮੰਗ ਮਾਨਯੋਗ ਗਵਰਨਰ ਪੰਜਾਬ ਨੂੰ ਡਿਪਟੀ ਕਮਿਸ਼ਨਰ ਰਾਹੀਂ ਦਿੱਤਾ ਮੰਗ ਪੱਤਰ : ਸੰਯੁਕਤ ਕਿਸਾਨ ਮੋਰਚਾ ਪੰਜਾਬ
ਪੰਜਾਬ ‘ਚ ਬੇਮੌਸਮੇ ਮੀਹ ਅਤੇ ਗੜਿਆਂ ਨਾਲ ਕਣਕ, ਸਰ੍ਹੋਂ, ਸਬਜ਼ੀਆਂ ਅਤੇ ਹੋਰ ਫਸਲਾਂ ਦੇ ਹੋਏ ਭਾਰੀ ਨੁਕਸਾਨ ਦਾ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ… ਸਾਹਿਬਜ਼ਾਦਾ ਅਜੀਤ ਸਿੰਘ ਨਗਰ 6 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਇਕਾਈ ਜ਼ਿਲ੍ਹਾ ਐਸਏਐਸ ਨਗਰ ਵੱਲੋਂ ਪੰਜਾਬ ਦੇ ਕਿਸਾਨਾਂ ਦੀਆਂ ਅਹਿਮ […]