Translate Your Language

October 5, 2026 11:30 am

PUNPUN03583/19/1/2007-TC

PUNPUN03583/19/1/2007-TC

ਬਲੌਂਗੀ ‘ਚ ਕੂੜੇ ਦੇ ਢੇਰ ਸਾਫ ਕਰਨ ਲਈ ਲੋਕਾਂ ਨਾਲ ਮਿਲਕੇ ਸ਼ੁਰੂ ਹੋਈ ਵੱਡੀ ਸਫ਼ਾਈ ਮੁਹਿੰਮ : ਡਾ. ਸੰਨੀ ਸਿੰਘ ਆਹਲੂਵਾਲੀਆ”

ਮੋਹਾਲੀ, 11 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੇਰੀ ਜ਼ਿੰਮੇਵਾਰੀ’ ਮੁਹਿੰਮ ਤਹਿਤ ਬਲੌਂਗੀ ਵਿੱਚ ਕੂੜੇ ਦੀ ਸਮੱਸਿਆ ਨੂੰ ਦੂਰ ਕਰਨ ਲਈ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਦੀ ਅਗਵਾਈ ਵਿੱਚ ਵੱਡੇ ਪੱਧਰ ‘ਤੇ ਸਫ਼ਾਈ ਅਭਿਆਨ ਚਲਾਇਆ ਗਿਆ। […]

ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਰੂਪਰੇਖਾ ਪੂਰੀ ਤਰ੍ਹਾਂ ਤਿਆਰ : ਮੁੱਖ ਮੰਤਰੀ ਭਗਵੰਤ ਮਾਨ Twitter LinkedIn Whatsapp Send Email Print

ਚੰਡੀਗੜ੍ਹ, 11 ਅਪ੍ਰੈਲ (ਮੰਗਤ ਸਿੰਘ ਸੈਦਪੁਰ) :.ਪੰਜਾਬ ਭਵਨ ਵਿਖੇ ਸੰਤ ਸਮਾਜ ਨਾਲ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਪੱਧਰੀ ਸਮਾਗਮਾਂ ਅਤੇ ਪਹਿਲਕਦਮੀਆਂ ਦੀ ਲੜੀ ਦੀ ਰੂਪਰੇਖਾ ਤਿਆਰ ਕੀਤੀ ਕਿ ਇਨ੍ਹਾਂ ਸਮਾਗਮਾਂ ਵਿੱਚ ਸੈਮੀਨਾਰ, ਕੀਰਤਨ ਸਮਾਗਮ, ਯਾਤਰਾਵਾਂ, ਪੌਦੇ ਲਗਾਉਣ ਦੀਆਂ ਮੁਹਿੰਮਾਂ ਅਤੇ 650 ਏਕੜ ਵਿੱਚ ‘ਗੁਰੂ ਰਵਿਦਾਸ ਬਗੀਚੀਆਂ’ ਲਾਉਣਾ ਸ਼ਾਮਲ ਹੈ […]

ਪੰਜਾਬ ‘ਚ ਔਰਤਾਂ ਨੂੰ ਹਰ ਮਹੀਨੇ ਮਿਲਣਗੇ 1000/- ਅਤੇ ਐਸੀ ਭਾਈਚਾਰੇ ਨਾਲ ਸੰਬੰਧਿਤ ਮਹਿਲਾਵਾਂ ਨੂੰ ਮਿਲਣਗੇ 1500/- ਰੁਪਏ ਨੋਟੀਫਿਕੇਸ਼ਨ ਹੋਇਆ ਜਾਰੀ : ‘ਆਪ’ ਸਰਕਾਰ

‘ਆਪ’ ਵੱਲੋਂ ਜਾਰੀ ਟਵੀਟ ਅਨੁਸਾਰ 13 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ… ਚੰਡੀਗੜ੍ਹ 11 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਚੋਣਾਂ ਵੇਲੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿਹੜੀਆਂ ਗਰੰਟੀਆਂ ਦਿੱਤੀਆਂ ਗਈਆਂ ਸਨ ਉਹ ਲਗਭਗ ਪੂਰੀਆਂ ਹੋ ਚੁੱਕੀਆਂ ਹਨ। ਜਿਹੜੀ ਇੱਕ ਗਰੰਟੀ ਔਰਤਾਂ ਨੂੰ ਹਰ ਮਹੀਨੇ ਇੱਕ ਹਜਾਰ ਰੁਪਏ ਦੀ ਰਹਿੰਦੀ ਸੀ ਉਸ ਨੂੰ ਪੰਜਾਬ ਸਰਕਾਰ ਨੇ ਪੂਰਾ […]

ਜੁੱਗੋ-ਜੁੱਗ ਅਟੱਲ ਗੁਰੂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਯਕੀਨੀ ਬਣਾਉਣ ਲਈ ‘ਬੇਅਦਬੀ ਬਿੱਲ’ ਮਿਲੀ ਹਰੀ ਝੰਡੀ…

ਬੇਅਦਬੀਆਂ ਕਰਨ ਵਾਲਿਆਂ ਨੂੰ ਹੋਵੇਗੀ 10 ਸਾਲ ਦੀ ਕੈਦ ਅਤੇ 25 ਲੱਖ ਰੁਪਏ ਦਾ ਹੋਵੇਗਾ ਜ਼ੁਰਮਾਨਾ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਚੰਡੀਗੜ੍ਹ 11 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਸ੍ਰੀ ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿਵਾਉਣ ਲਈ […]