Translate Your Language

October 5, 2026 10:43 am

PUNPUN03583/19/1/2007-TC

PUNPUN03583/19/1/2007-TC

ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਬੱਲੋ ਮਾਜਰਾ ਅਤੇ ਫੇਜ-6 ਵਿਖੇ 55 ਲੱਖ ਦੀ ਲਾਗਤ ਨਾਲ ਬਣਾਏ ਕਲਾਸ ਰੂਮਾਂ ਦਾ ਕੀਤਾ ਉਦਘਾਟਨ : ਕੋਆਰਡੀਨੇਟਰ ਫੂਲ ਰਾਜ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 15 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਤਰਫੋਂ ਅੱਜ ਪਿੰਡ ਬੱਲੋ ਮਾਜਰਾ ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 46 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਵਿੱਚ ਬਣਾਏ ਗਏ 2 ਐਡੀਸ਼ਨਲ ਕਮਰੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਦੋ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ। ਇਸੇ ਤਰ੍ਹਾਂ ਵਿਧਾਇਕ […]

ਕੇਂਦਰੀ ਏਜੰਸੀਆਂ ਵੱਲੋਂ ਪੰਜਾਬ ‘ਚ ਕਣਕ ਦੀ ਖਰੀਦ ਠੱਪ ਕਰਨ ਖ਼ਿਲਾਫ਼ 17 ਅਪ੍ਰੈਲ ਨੂੰ ਅਜਾਦ ਕਿਸਾਨ ਮੋਰਚੇ ਵੱਲੋਂ ਭਰਾਤਰੀ ਫੋਰਮਾਂ ਨਾਲ ਰਲਕੇ ਕੀਤਾ ਜਾਵੇਗਾ ਰੇਲਾਂ ਦਾ ਚੱਕਾ ਜਾਮ : ਏ.ਕੇ.ਐਮ ਪੰਜਾਬ

ਮੋਗਾ/ਧਰਮਕੋਟ 15 ਅਪ੍ਰੈਲ (ਵੀਡੀਓ ਪੰਜਾਬੀ ਬਿਊਰੋ) :-ਕੇਂਦਰ ਦੀਆਂ ਏਜੰਸੀਆਂ ਵੱਲੋਂ ਪੰਜਾਬ ਵਿੱਚ ਕਣਕ ਦੀ ਖਰੀਦ ਠੱਪ ਕਰਨ ਦੇ ਵਿਰੋਧ ਵਿੱਚ ਅਜਾਦ ਕਿਸਾਨ ਮੋਰਚਾ ਨੇ ਵੱਡਾ ਐਲਾਨ ਕੀਤਾ ਹੈ,ਮੋਰਚੇ ਦੇ ਸੀਨੀਅਰ ਆਗੂ ਸੁੱਖ ਗਿੱਲ ਮੋਗਾ, ਸਤਨਾਮ ਸਿੰਘ ਹਰੀਕੇ, ਜਸਬੀਰ ਸਿੰਘ ਆਹਲੂਵਾਲੀਆ,ਪਰਮਜੀਤ ਸਿੰਘ ਜੱਬੋਵਾਲ ਅਤੇ ਨਛੱਤਰ ਸਿੰਘ ਨੇ ਕਿਹਾ ਹੈ ਕਿ ਕਿਸਾਨਾਂ ਨਾਲ ਹੋ ਰਹੇ ਅਨਿਆਏ ਦੇ […]