ਖਾਲਸਾ ਪੰਥ ਸਾਜਨਾ ਦਿਹਾੜਾ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ…
21 ਅਪਰੈਲ ਨੂੰ ਮਾਰਿਆ ਜਾਵੇਗਾ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ ਸੰਗਤਾਂ ਵੱਲੋਂ ਵੱਡੇ ਪੱਧਰ ‘ਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ 16 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਖਾਲਸਾ ਸਾਜਨਾ ਦਿਵਸ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ […]
ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਨੇ ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ 557ਵਾਂ ਪ੍ਰਕਾਸ਼ ਪੁਰਬ ਮਨਾਇਆ…
ਚੰਡੀਗੜ੍ਹ 16 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਕੇਂਦਰੀ ਸਿੰਘ ਸਭਾ, ਚੰਡੀਗੜ੍ਹ ਵੱਲੋਂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ‘ਮੂਲ ਨਾਨਕਸ਼ਾਹੀ ਕੈਲੰਡਰ’ ਅਨੁਸਾਰ ਸੈਕਟਰ 28-ਏ, ਚੰਡੀਗੜ੍ਹ ਵਿਖੇ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦਾ ਅਰੰਭ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਦਿਆ ਕੇਂਦਰ ਦਿੱਲੀ ਦੇ ਸਿੱਖਆਰਥੀਆਂ ਵਲੋਂ ਸ੍ਰੀ ਸਹਿਜ ਪਾਠ […]
ਸ੍ਰੀ ਅਨੰਦਪੁਰ ਸਾਹਿਬ ਤੋਂ ਨਤਮਸਤਕ ਹੋ ਕੇ ਆ ਰਹੇ ਸ਼ਰਧਾਲੂਆਂ ਦੀ ਬੱਸ ਨਾਲ ਸੜਕ ‘ਚ ਖੱਡੇ ਕਾਰਨ ਵਾਪਰੇ ਹਾਦਸੇ ‘ਚ ਮੈਣ ਮਾਜਰੀ ਦੇ 7 ਸ਼ਰਧਾਲੂਆਂ ਦੀ ਹੋਈ ਮੌਤ..
ਮੈਣ ਮਾਜਰੀ ਦੇ ਸ਼ਮਸ਼ਾਨਘਾਟ ‘ਚ ਇੱਕੋ ਸਮੇਂ 7 ਸ਼ਰਧਾਲੂਆਂ ਹੋਇਆ ਸਸਕਾਰ ਇਲਾਕੇ ‘ਚ ਫੈਲੀ ਸੋਗ ਲਹਿਰ… ਮੈਣ ਮਾਜਰੀ 16 ਅਪ੍ਰੈਲ (ਚਰਨ ਸਿੰਘ ਮੈਣ ਮਾਜਰੀ) : ਟੁੱਟੀਆਂ ਸੜਕਾਂ ਦੀ ਮੁਰੰਮਤ ਨਾ ਹੋਣ ਕਰਕੇ ਜਾਂ ਨਵੀਆਂ ਨਾ ਬਣਨ ਕਰਕੇ ਰੋਜਾਨਾ ਹਾਦਸੇ ਵਾਪਰ ਰਹੇ ਹਨ ਜਿਸ ਕਾਰਨ ਵੱਡੇ ਪੱਧਰ ‘ਤੇ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਵਿਸਾਖੀ […]
ਮੁੱਖ ਮੰਤਰੀ ਤੀਰਥ ਬੱਸ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਯਾਤਰੂਆਂ ਦੀ 22ਵੀਂ ਬੱਸ ਰਵਾਨਾ : ਕੋਆਰਡੀਨੇਟਰ ਫੂਲਰਾਜ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 16 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਮੁੱਖ ਮੰਤਰੀ- ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੇ ਵੱਲੋਂ 22ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ, 42 ਸ਼ਰਧਾਲੂਆਂ ਦੇ ਨਾਲ […]
ਪੰਜਾਬ ‘ਚ ‘ਆਪ’ ਸਰਕਾਰ ਨੇ ਕੀਤੇ ਸਾਰੇ ਵਾਅਦੇ ਅਤੇ ਗਰੰਟੀਆਂ ਨੂੰ ਕੀਤਾ ਪੂਰਾ ਕੋਈ ਰਹਿ ਗਈ ਤਾਂ ਦੱਸਣ ਪੰਜਾਬ ਦੇ ਲੋਕ : ਹਲਕਾ ਵਿਧਾਇਕ ਕੁਲਵੰਤ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 16 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਕਰਪੁਰ ਵਿੱਚ ਲਗਭਗ 9.50 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਕਮਰੇ ਦੇ ਉਦਘਾਟਨ ਕੀਤਾ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ […]