Translate Your Language

October 5, 2026 2:57 pm

PUNPUN03583/19/1/2007-TC

PUNPUN03583/19/1/2007-TC

ਪੰਜਾਬ ‘ਚ 9 ਨਗਰ ਨਿਗਮਾਂ, 104 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ ਹੋਣ ਦੀ ਸੰਭਾਵਨਾ…

5 ਮਈ ਨੂੰ ਵੋਟਰ ਸੂਚੀਆਂ ਦੀ ਹੋਵੇਗੀ ਪ੍ਰਕਾਸ਼ਨਾ ਜਾਰੀ ਚੰਡੀਗੜ੍ਹ 18 ਅਪ੍ਰੈਲ (ਚਰਨ ਸਿੰਘ ਮੈਣ ਮਾਜਰੀ) : ਪੰਜਾਬ ਦੀਆਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਚੋਣਾਂ ਮਈ ਮਹੀਨੇ ‘ਚ ਹੋਣ ਦੀ ਸੰਭਾਵਨਾ ਹੈ। ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 5 ਮਈ ਨੂੰ ਜਾਰੀ ਹੋਵੇਗੀ। ਜਿਨ੍ਹਾਂ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਵਾਰਡਾਂ ਦਾ ਰਾਖਵਾਂਕਰਨ ਮੁਕੰਮਲ ਹੋ […]

ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਲੈਫਟੀਨੈਂਟ ਜਨਰਲ ਬਾਰਡਰ ਦਾ ਬਾਦਸ਼ਾਹ ਭਾਈ ਅਨਾਰ ਸਿੰਘ ਪਾੜਾ ਨੂੰ ਸੀ ਪਾਕਿਸਤਾਨ ਬਾਰਡਰ ਪਾਰ ਕਰਨ ਦੀ ਵੱਡੇ ਪੱਧਰ ‘ਤੇ ਜਾਣਕਾਰੀ

ਸ਼ਹੀਦ ਭਾਈ ਅਨਾਰ ਸਿੰਘ ਪਾੜਾ ਜਿਸ ਨੂੰ ਲੋਕ ਬਾਰਡਰ ਦਾ ਬਾਦਸ਼ਾਹ ਵੀ ਕਹਿੰਦੇ ਸੀ ਭਾਈ ਸਾਹਿਬ ਇੱਕ ਦਿਨ ਵਿੱਚ ਚਾਰ-ਚਾਰ ਵਾਰ ਵੀ ਬਾਰਡਰ ਪਾਰ ਜਾ ਆਉਂਦੇ ਸੀ। ਭਾਈ ਅਨਾਰ ਸਿੰਘ ਪਾੜਾ ਨੇ ਭਾਰਤੀ ਹਕੂਮਤ ਦੇ ਨੱਕ ਵਿੱਚ ਦਮ ਕਰ ਦਿੱਤਾ ਸੀ। ਸ਼ਹੀਦ ਭਾਈ ਅਨਾਰ ਸਿੰਘ ਪਾੜਾ ਦਾ ਜਨਮ ਜਿਲਾ ਤਰਨ ਤਰਨ ਪਿੰਡ ਕਾਲੀਆ ਸਕੱਤਰਾਂ ਵਿਖੇ […]

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੀਨੀਅਰ ਯੂਥ ਆਗੂ ਸਰਬਜੀਤ ਸਿੰਘ ਸਮਾਣਾ ਹੋਰਾਂ ਕੀਤੀ ਮੋਹਾਲੀ ਤੋਂ 23ਵੀਂ ਬੱਸ ਕੀਤੀ ਰਵਾਨਾ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 18 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਦੇ ਬੇਟੇ ਸੀਨੀਅਰ ਯੂਥ ਆਗੂ ਸਰਬਜੀਤ ਸਿੰਘ ਸਮਾਣਾ ਸਾਬਕਾ ਕੌਂਸਲਰ ਦੇ ਵੱਲੋਂ ਅੱਜ ਮੋਹਾਲੀ ਵਿਧਾਨ ਸਭਾ ਹਲਕੇ ਤੋਂ 23ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਤੇ ਪ੍ਰਸਿੱਧ ਸਮਾਜ ਸੇਵੀ ਅਰਵਿੰਦਰ […]

ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਨੂੰ ਸਾਜਿਸ਼ ਕਹਿਣਾ ਸਿੱਖਾਂ ‘ਚ ਆਈ ਗਿਰਾਵਟ ਦੀ ਨਿਸ਼ਾਨੀ : ਰਵੀਇੰਦਰ ਸਿੰਘ

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਇਸਦਾ ਵਿਰੋਧ ਨਾ ਕਰਨਾ, ਹੋਰ ਵੀ ਚਿੰਤਾਜਨਕ… ਚੰਡੀਗੜ੍ਹ 18 ਅਪ੍ਰੈਲ [ ਮੰਗਤ ਸਿੰਘ ਸੈਦਪੁਰ ] : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਰਪ੍ਰਸਤ ਸ ਰਵੀਇੰਦਰ ਸਿੰਘ (ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ) ਨੇ ਇਕ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਖਾਲਸਾ ਪੰਥ ਨੇ ਅਦਾਲਤ […]