ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼ਰਧਾ ਭਾਵਨਾ ਮਨਾਇਆ….
ਸਾਹਿਬਜ਼ਾਦਾ ਅਜੀਤ ਸਿੰਘ ਨਗਰ 21 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ […]