ਪਿੰਡ ਸੈਦਪੁਰ ਚੋਂ ਇੱਕ ਦਿਨ ਪਹਿਲਾਂ ਗਾਇਬ ਹੋਏ ਜਸ਼ਨਪ੍ਰੀਤ ਸਿੰਘ ਦੀ ਲਾਸ਼ ਪਿੰਡ ਦੇ ਨੇੜਿਓ ਮਿਲੀ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 23 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਲਾਂਡਰਾਂ ਨੇੜੇ ਸਥਿਤ ਪਿੰਡ ਸਹਿਜ ਭਰ ਚ ਉਦੋਂ ਸਹਿਯੋਗ ਦੀ ਲਹਿਰ ਫੈਲ ਗਈ ਜਦੋਂ ਜਸ਼ਨਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਦੀ ਲਾਸ਼ ਪਿੰਡ ਦੇ ਨੇੜੇ ਕਾਫੀ ਸਮਾਂ ਪਹਿਲਾਂ ਸਥਿਤ ਪੋਲਟਰੀ ਫਾਰਮ ਹੁੰਦਾ ਸੀ ਉਥੇ ਬਣੇ ਪੁਰਾਣਾ ਸਕਿਉਰਟੀ ਰੂਮ ਕੋਲੋਂ ਮਿਲੇ। ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ […]
ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਗੁਰੂ ਤੇਗ ਬਹਾਦਰ ਨਗਰ ਖਰੜ ਦੇ ਭਾਈ ਸੁਰਮੁੱਖ ਸਿੰਘ ਨੂੰ ਚੁਣਿਆ ਮੁੱਖ ਸੇਵਾਦਾਰ…
ਖਰੜ 23 ਅਪ੍ਰੈਲ (ਚਰਨ ਸਿੰਘ ਮੈਣ ਮਾਜਰੀ) : ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਗੁਰੂ ਤੇਗ ਬਹਾਦਰ ਨਗਰ ਖਰੜ ਦੇ ਮੁਖ ਸੇਵਾਦਾਰ ਦੀ ਚੋਣ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਆਦੇਸ਼ ‘ਤੇ ਭੇਜੇ ਜਥੇਦਾਰ ਅਜਮੇਰ ਸਿੰਘ ਖੇੜਾ ਮੈਂਬਰ ਸ਼ਿਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ, ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਰਾਏ ਸਾਹਿਬ ਗੁਰਦੁਆਰਾ ਅੰਬ ਸਾਹਿਬ […]
ਵਿਦੇਸ਼ ਭੇਜਣ ਦੇ ਨਾਂ ‘ਤੇ ਅਗਵਾ ਅਤੇ ਕਰੋੜਾਂ ਦੀ ਫ਼ਿਰੌਤੀ ਦਾ ਵੱਡਾ ਗੋਰਖਧੰਦੇ ਦਾ ਹੋਇਆ ਪਰਦਾਫਾਸ ਪੰਜਾਬ ਅਗੇਂਸਟ ਕੁਰੱਪਸ਼ਨ ਵੱਲੋਂ ਸਰਕਾਰ ਨੂੰ ਤੁਰੰਤ ਕਾਰਵਾਈ ਦੀ ਅਪੀਲ : ਪ੍ਰਧਾਨ ਸਤਨਾਮ ਸਿੰਘ ਦਊ
ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ 23 ਅਪਰੈਲ (ਮੰਗਤ ਸਿੰਘ ਸੈਦਪੁਰ) : ਪੰਜਾਬ, ਜੰਮੂ-ਕਸ਼ਮੀਰ ਅਤੇ ਉਤਰਾਖੰਡ ਦੇ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਸੁਨਹਿਰੀ ਭਵਿੱਖ ਦਾ ਝਾਂਸਾ ਦੇ ਕੇ ਅਗਵਾ ਕਰਨ ਅਤੇ ਫਿਰ ਕਰੋੜਾਂ ਰੁਪਏ ਦੀ ਫ਼ਿਰੌਤੀ ਵਸੂਲਣ ਦਾ ਇੱਕ ਭਿਆਨਕ ਮਾਮਲਾ ਸਾਹਮਣੇ ਆਇਆ ਹੈ। ‘ਪੰਜਾਬ ਅਗੇਂਸਟ ਕੁਰੱਪਸ਼ਨ’ ਸੰਸਥਾ ਦੇ ਪ੍ਰਧਾਨ ਸਤਨਾਮ ਦਾਊਂ ਅਤੇ ਮੈਂਬਰ ਨਵਨੀਤ ਫਾਜ਼ਿਲਕਾ ਨੇ ਖ਼ੁਲਾਸਾ […]
ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਰਿਹਾਸਤ ਦੌਰਾਨ ਵਕੀਲਾਂ ਨੂੰ ਦੁਪਹਿਰ 3:00 ਤੋਂ ਸ਼ਾਮ 4:00 ਵਜੇ ਤੱਕ ਮਿਲਣ ਦੀ ਮਿਲੀ ਇਜਾਜ਼ਤ : ਅਜਨਾਲਾ ਅਦਾਲਤ
ਚੰਡੀਗੜ੍ਹ 23 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ‘ਡੀ.ਕੇ.ਬਾਸੂ ਬਨਾਮ ਪੱਛਮੀ ਬੰਗਾਲ ਸਟੇਟ’ ਦਾ ਹਵਾਲਾ ਦਿੰਦਿਆਂ ਅਦਾਲਤ ਨੇ ਕਿਹਾ ਕਿ ਹਾਲਾਂਕਿ ਕਿਸੇ ਵੀ ਮੁਲਜ਼ਮ ਨੂੰ ਪੂਰੀ ਜਾਂਚ ਦੌਰਾਨ ਵਕੀਲ ਨੂੰ ਨਾਲ ਰੱਖਣ ਦਾ ਪੂਰਨ ਅਧਿਕਾਰ ਨਹੀਂ ਪਰ ਪੁੱਛਗਿੱਛ ਦੌਰਾਨ ਆਪਣੇ ਕਾਨੂੰਨੀ ਸਲਾਹਕਾਰ ਨਾਲ ਸਲਾਹ-ਮਸ਼ਵਰਾ ਕਰਨ ਦਾ ਹੱਕ ਜ਼ਰੂਰ ਹੈ। ਸਰਕਾਰੀ ਵਕੀਲ […]