ਪੰਜਾਬ,ਚੰਡੀਗੜ੍ਹ 11 ਥਾਵਾਂ ‘ਤੇ ਈਡੀ ਵੱਲੋਂ ਕੀਤੀ ਛਾਪੇਮਾਰ ਦੌਰਾਨ ਬਣਮਰਸਡੀਜ ਅਤੇ ਔਡੀਜ ਵਰਗੀਆਂ ਲੱਗਜਰੀ ਕਾਰਾਂ, ਚਾਰ ਹਥਿਆਰ ਅਤੇ ਵਿਦੇਸ਼ੀ ਸ਼ਰਾਬ ਦੀਆਂ 108 ਬੋਤਲਾਂ ਨਾਲ ਸੰਬੰਧਿਤ ਦਸਤਾਵੇਜ ਕੀਤੇ ਬਰਾਮਦ..
ਚੰਡੀਗੜ੍ਹ 27 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਅਤੇ ਹੋਰਾਂ ਨਾਲ ਸਬੰਧਤ ਇੱਕ ਮਾਮਲੇ ਦੇ ਸਬੰਧ ‘ਚ ਮਨੀ ਲਾਂਡਰਿੰਗ ਰੋਕਥਾਮ ਐਕਟ, 2002 ਦੇ ਤਹਿਤ 11 ਥਾਵਾਂ (ਚੰਡੀਗੜ੍ਹ-2, ਲੁਧਿਆਣਾ-5, ਪਟਿਆਲਾ-2, ਨਾਭਾ-1, ਅਤੇ ਜਲੰਧਰ-1) ’ਤੇ ਤਲਾਸ਼ੀ ਰਾਹੀ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦੋਸ਼ੀ ਦੀਆਂ ਤਲਾਸ਼ੀਆਂ ਮੁਲਜ਼ਮਾਂ ਉਨ੍ਹਾਂ ਦੇ ਸਾਥੀਆਂ ਅਤੇ ਸ਼ੱਕੀ ਬੇਨਾਮੀਦਾਰਾਂ […]
‘ਆਪ’ ਦੇ 7 ਬਾਗੀ ਸੰਸਦ ਮੈਂਬਰਾਂ ਨੂੰ ਰਾਜ ਸਭਾ ਸਕੱਤਰੇਤ ਤੋਂ ਭਾਜਪਾ ‘ਚ ਰਲੇਵੇ ਦੀ ਮਿਲੀ ਪ੍ਰਵਾਨਗੀ ਨੋਟੀਫਿਕੇਸ਼ਨ ਹੋਇਆ ਜਾਰੀ..
ਚੰਡੀਗੜ੍ਹ 27 ਅਪ੍ਰੈਲ ਮੰਗਤ ਸਿੰਘ ਸੈਦਪੁਰ) : ‘ਆਪ’ ਸੰਸਦ ਮੈਂਬਰਾਂ ਨੇ ਦੋ-ਤਿਹਾਈ ਤੋਂ ਵੱਧ ਦੇ ਭਾਜਪਾ ‘ਚ ਸ਼ਾਮਿਲ ਹੋਣ ‘ਤੇ ਮੰਗੀ ਰਾਜ ਸਭਾ ‘ਚ ਰਲੇਵੇਂ ਦੀ ਇਜਾਜ਼ਤ ਨੂੰ ਰਾਜ ਸਭਾ ਸਕੱਤਰੇਤ ਨੇ ਰਲੇਵੇਂ ਨੂੰ ਮਨਜ਼ੂਰੀ ਦੇਣ ਵਾਲਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਖਾਸ ਗੱਲ ਇਹ ਹੈ ਕਿ ਆਮ ਆਦਮੀ ਪਾਰਟੀ (ਆਪ) ਦੇ 7 ਬਾਗ਼ੀ ਸੰਸਦ ਮੈਂਬਰਾਂ […]
ਖਾਲਸਾ ਪੰਥ ਦੀ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ 7ਵੇਂ ਜਥੇਦਾਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ….
ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਮੁਖ ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ […]
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਤੋਂ ਕੀਤਾ 27ਵੀਂ ਅਤੇ 28ਵੀਂ ਦੋ ਬੱਸਾਂ ਨੂੰ ਕੀਤਾ ਰਵਾਨਾ : ਕੋਆਰਡੀਨੇਟਰ ਫੂਲਰਾਜ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਵਿਧਾਇਕ ਕੁਲਵੰਤ ਸਿੰਘ ਦੀ ਤਰਫੋਂ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਸ਼ਰਧਾਲੂਆਂ ਨਾਲ ਭਰੀਆਂ 2 ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਹਲਕੇ ਤੋਂ 27ਵੀਂ ਅਤੇ 28ਵੀਂ ਬੱਸ ਨੂੰ ਅੱਜ ਗੁਰਦੁਆਰਾ ਸਿੰਘ ਸਭਾ ਸੈਕਟਰ -71 ਅਤੇ ਪਿੰਡ […]