ਇੰਡੀਅਨ ਸਟੇਟ ਮੋਦੀ ਸਰਕਾਰ ਰਾਹੀਂ ਦਹਾਕਿਆਂ ਤੋਂ ਕੀਤੀ ਜਾ ਰਹੀ ਸਰਮਾਏਦਾਰਾਂ ਵੱਲੋਂ ਮਜ਼ਦੂਰਾਂ ਦੀ ਲੁੱਟ ਖਿਲਾਫ ਆਪ ਮੁਹਾਰੇ ਮਜ਼ਦੂਰਾਂ ਦਾ ਹੋਇਆ ਜਾਹਰ ਗੁੱਸਾ…
ਸਰਮਾਏਦਾਰਾ ਵਲੋਂ ਲੁੱਟ-ਖਸੁੱਟ ਖਿਲਾਫ ਸੰਘਰਸ਼ ਤੇਜ ਕਰਨ ਦਾ ਸੰਕਲਪ ਲੈਂਦਿਆਂ ਮਜ਼ਦੂਰਾਂ ਸ਼ਹੀਦਾਂ ਨੂੰ ਇਨਕਲਾਬੀ ਸ਼ਰਧਾਂਜਲੀ ਦਿੰਦਿਆਂ ਜੋਸ਼-ਖਰੋਸ਼ ਨਾਲ਼ ਮਨਾਇਆ ਮਜਦੂਰ ਦਿਹਾੜਾ : ਚੰਡੀਗੜ੍ਹ 1 ਮਈ (ਮੰਗਤ ਸਿੰਘ ਸੈਦਪੁਰ) : ਕਾਰਖਾਨਾ ਮਜਦੂਰ ਯੂਨੀਅਨ ਚੰਡੀਗੜ੍ਹ ਵੱਲੋਂ ਹੱਲੋਮਾਜਰਾ (ਚੰਡੀਗੜ੍ਹ) ਵਿਖੇ ‘ਮਜਦੂਰ ਦਿਵਸ ਕਾਨਫਰੰਸ’ ਕੀਤੀ ਗਈ। ਕਾਨਫਰੰਸ ਦੀ ਸ਼ੁਰੂਆਤ ਮਜਦੂਰ ਜਮਾਤ ਦੇ ਸੰਘਰਸ਼ਾਂ ਅਤੇ ਕੁਰਬਾਨੀਆਂ ਦੇ ਪ੍ਰਤੀਕ ਲਾਲ ਝੰਡਾ […]
ਵਿਦੇਸ਼ ਹੈਂਡਲਰਾਂ ਆਧਾਰਿਤ ਗੈਂਗਸਟਰਾਂ ਦੇ ਮੁੱਖ ਸਾਥੀ ਨੂੰ ਗ੍ਰਿਫਤਾਰ ਕਰਕੇ .32 ਬੋਰ ਦਾ 1 ਪਿਸਤੌਲ ਅਤੇ 5 ਜਿੰਦਾ ਕਾਰਤੂਸ ਕੀਤੇ ਬਰਾਮਦ : ਐਸਐਸਪੀ ਹਰਮਨਦੀਪ ਸਿੰਘ ਹਾਂਸ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 1 ਮਈ (ਮੰਗਤ ਸਿੰਘ ਸੈਦਪੁਰ) : ਮੋਹਾਲੀ ਪੁਲਿਸ ਨੇ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨਾਲ ਸਾਂਝੇ ਓਪਰੇਸ਼ਨ ‘ਚ ਵੱਡੀ ਕਾਮਯਾਬੀ ਹਾਸਲ ਕਰਦਿਆਂ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਇੱਕ ਮੁੱਖ ਸਾਥੀ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ .32 ਬੋਰ ਦਾ ਇੱਕ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ। ਸੀਨੀਅਰ ਪੁਲਿਸ ਕਪਤਾਨ ਸ਼੍ਰੀ […]
1 ਮਈ ‘ਮਜ਼ਦੂਰ ਦਿਵਸ’ ‘ਤੇ ਵਿਸ਼ੇਸ਼ ਸੈਸ਼ਨ ਦੌਰਾਨ ਕਿਰਤੀ/ਮਜ਼ਦੂਰਾਂ ਲਈ ਆਪ ਸਰਕਾਰ ਨੇ ਘੱਟੋ-ਘੱਟ ਉਜਰਤ ‘ਚ ਕੀਤਾ 15 ਫੀਸਦੀ ਵਾਧੇ ਦਾ ਐਲਾਨ…
ਬਾਦਲ-ਬੀਜੇਪੀ ਅਤੇ ਕਾਂਗਰਸ ਸਰਕਾਰਾਂ ਕਿਰਤੀ ਕਾਮਿਆਂ ਦੀਆਂ ਪੀੜਾਂ ਨੂੰ ਸਮਝਣ ‘ਚ ਰਹੀਆਂ ਨਾਕਾਮ ਘੱਟੋ ਘੱਟ ਉਜਰਤ ‘ਚ 13 ਸਾਲ ਬਾਅਦ ਹੋਇਆ ਵਾਧਾ : ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ 1 ਮਈ (ਮੰਗਤ ਸਿੰਘ ਸੈਦਪੁਰ) : ਸਿੱਖਿਆ ਹੀ ਕਿਰਤੀ/ਮਜ਼ਦੂਰਾਂ ਦੀ ਜ਼ਿੰਦਗੀ ਸੰਵਾਰ ਸਕਦੀ ਹੈ ਅਤੇ ‘ਆਪ’ ਦੀ ਅਗਵਾਈ ਵਾਲੀ ਸਰਕਾਰ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਕਰ ਰਹੀ […]