Translate Your Language

October 6, 2026 3:57 am

PUNPUN03583/19/1/2007-TC

PUNPUN03583/19/1/2007-TC

ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ‘ਚ ਖਾਲਸਾ ਪੰਥ ਦੇ ਮਹਾਨ ਯੋਧੇ ਸਿੰਘ ਸਾਹਿਬ ਜਥੇਦਾਰ ਭਾਈ ਰਣਜੀਤ ਸਿੰਘ ਨੂੰ ਦਿੱਤਾ ਮਹਾਰਾਜਾ ਸ. ਜੱਸਾ ਸਿੰਘ ਰਾਮਗੜੀਆ ਅਵਾਰਡ…

ਚੰਡੀਗੜ੍ਹ 5 ਮਈ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ):- ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜੀਆ ਮੈਮੋਰੀਅਲ ਟਰਸਟ ਵੱਲੋਂ ਸਰਦਾਰ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਹਾੜਾ ਕਿਲ੍ਹਾ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਖਾਲਸਾ ਪੰਥ ਦੇ ਮਹਾਨ ਯੋਧੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ […]

ਕੌਮੀ ਇਨਸਾਫ ਮੋਰਚੇ ਵੱਲੋਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨ ਤੇ ਹੋਰ ਮੰਗਾਂ ਨੂੰ ਲੈ ਕੇ 7 ਮਈ ਨੂੰ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਤੋਂ ਕਾਲੇ ਕੱਪੜੇ ਪਾ ਕੇ ਅਤੇ ਹੱਥਾਂ-ਪੈਰਾਂ ਨੂੰ ਸੰਗਲਾਂ ‘ਚ ਜਕੜ ਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੋਂ ਰਾਸ਼ਟਰਪਤੀ ਭਵਨ ਤੱਕ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ : ਸਰਪ੍ਰਸਤ ਬਾਪੂ ਗੁਰਚਰਨ ਸਿੰਘ/ਜਥੇਦਾਰ ਗੁਰਦੀਪ ਸਿੰਘ ਬਠਿੰਡਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 5 ਮਈ (ਮੰਗਤ ਸਿੰਘ ਸੈਦਪੁਰ) : ਕੌਮੀ ਇਨਸਾਫ ਮੋਰਚੇ  ਦੀ ਤਾਲਮੇਲ ਕਮੇਟੀ ਵੱਲੋਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੰਦੀ ਸਿੰਘਾਂ ਤੇ ਰਿਹਾਈ ਅਤੇ ਹੋਰ ਹਕੀਮੰਦਰ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਨਾਮ ਮੰਨਣ ਦੇ ਰੋਸ ਵਜੋਂ 7 ਮਈ ਨੂੰ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦਿੱਲੀ ਤੋਂ ਰਾਸ਼ਟਰਪਤੀ ਭਵਨ ਤੱਕ ਨੂੰ […]

ਸੋਹਾਣਾ ਵਿਖੇ ਕਬੱਡੀ ਕੱਪ ਦੌਰਾਨ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਹੋਏ ਸਨਸਨੀਖੇਜ ਕਤਲ ਦੇ ‘ਚ ਸ਼ਾਮਿਲ ਆਖਰੀ ਸ਼ੂਟਰ ਅਦਿਤਿਆ ਉਰਫ ਮੱਖਣ ਨੂੰ ਪੰਜਾਬ ਪੁਲਿਸ ਨੇ ਤਿਰਪੁਰਾ ਦੇ ਅਗਰਤਲਾ ਤੋਂ ਕੀਤਾ ਗਿ੍ਫਤਾਰ : ਡੀਜੀਪੀ ਗੌਰਵ ਯਾਦਵ

ਰਾਣਾ ਬਲਾਚੌਰੀਆ ਦੀ ਹੱਤਿਆਕਾਂਡ ਚ ਹੁਣ ਤੱਕ ਤਿੰਨ ਸੂਟਰਾਂ ਸਣੇ ਕੀਤਾ ਜਾ ਚੁੱਕਾ ਕੁੱਲ 6 ਮੁਲਜਮਾਂ ਨੂੰ ਗਿਰਫਤਾਰ….  ਚੰਡੀਗੜ੍ਹ 4 ਮਈ (ਮੰਗਤ ਸਿੰਘ ਸੈਦਪੁਰ) : ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਕੇਂਦਰੀ ਏਜੰਸੀਆਂ ਅਤੇ ਤ੍ਰਿਪੁਰਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਸ਼ੂਟਰਾਂ […]

75 ਤੋਂ ਵੀ ਵੱਧ ਪਰਿਵਾਰ ਹੋਏ ‘ਆਪ’ ‘ਚ ਸ਼ਾਮਿਲ ਵਿਧਾਇਕ ਕੁਲਵੰਤ ਸਿੰਘ ਨੇ ਸਨੇਟਾ ਵਿਖੇ ਹੋਈ ਇਕੱਤਰਤਾ ਵਿੱਚ ਪੁੱਜਣ ‘ਤੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 4 ਮਈ (ਮੰਗਤ ਸਿੰਘ ਸੈਦਪੁਰ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੇ ਕੰਮ ਕੀਤੇ ਹਨ ਅਤੇ ਲਗਾਤਾਰ ਕੀਤੇ ਜਾ ਰਹੇ ਹਨ, ਬਿਨਾਂ ਕਿਸੇ ਭੇਦਭਾਵ ਦੇ ਹਰ ਵਰਗ ਫਿਰ ਭਾਵੇਂ ਉਹ ਵਪਾਰੀ ਹੋਵੇ, ਉਦਯੋਗਪਤੀ ਹੋਵੇ, ਕਿਸਾਨ ਹੋਵੇ,  ਮਜ਼ਦੂਰ ਹੋਵੇ ਤੇ ਜਾਂ ਫਿਰ […]

ਸ਼੍ਰੋਮਣੀ ਅਕਾਲੀ ਦਲ ਪੰਜਾਬ (ਪੁਨਰ ਸੁਰਜੀਤ) ਇਸਤਰੀ ਵਿੰਗ ਦਾ ਐਲਾਨਿਆ ਜਾਵੇਗਾ ਨਵਾਂ ਢਾਂਚਾ : ਐਸਜੀਪੀਸੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ

ਚੰਡੀਗੜ੍ਹ, 4 ਮਈ (ਮੰਗਤ ਸਿੰਘ ਸੈਦਪੁਰ) : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਇਸਤਰੀ ਵਿੰਗ ਦਾ ਨਵਾਂ ਢਾਂਚਾ ਐਲਾਨਿਆ ਜਾਵੇਗਾ। ਤਾਂ ਜੋ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ਅਨੁਸਾਰ ਪਾਰਟੀ ਵਿੱਚ ਬੀਬੀਆਂ ਦੀ ਮਜਬੂਤ ਭਾਈਵਾਲੀ ਨੂੰ ਯਕੀਨੀ ਬਣਾਇਆ ਜਾ ਸਕੇ। ਸਾਬਕਾ ਕੈਬਨਿਟ ਮੰਤਰੀ ਅਤੇ ਸਾਬਕਾ ਪ੍ਰਧਾਨ ਐੱਸ.ਜੀ.ਪੀ.ਸੀ ਬੀਬੀ ਜਗੀਰ ਕੌਰ ਨੇ ਇਕ ਲਿਖਤੀ ਪ੍ਰੈੱਸ […]