Translate Your Language

October 5, 2026 11:56 pm

PUNPUN03583/19/1/2007-TC

PUNPUN03583/19/1/2007-TC

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ 35ਵੀਂ-36ਵੀ ਬੱਸਾਂ ਨੂੰ ਹਰੀ ਚੰਡੀ ਵਿਖਾ ਕੇ ਕੀਤਾ ਰਵਾਨਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 9 ਮਈ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਮੋਹਾਲੀ ਤੋਂ 2 ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ। ਵਿਧਾਨ ਸਭਾ ਹਲਕਾ ਮੋਹਾਲੀ ਅਧੀਨ […]

ਗ਼ਦਰ ਲਹਿਰ ਦੇ ਅਣਥੱਕ ਖੋਜੀ ਅਤੇ ਪੰਜਾਬ ਦੇ ਬੌਧਿਕ ਜਗਤ ਦੀ ਮਾਣਯੋਗ ਹਸਤੀ ਪ੍ਰੋ. ਮਲਵਿੰਦਰਜੀਤ ਸਿੰਘ ਵੜੈਚ ਦੇ ਅਕਾਲ ਚਲਾਣੇ ’ਤੇ ਗਹਿਰਾ ਦੁੱਖ : ਡਾ. ਖੁਸ਼ਹਾਲ ਸਿੰਘ ਚੰਡੀਗੜ੍ਹ

ਚੰਡੀਗੜ੍ਹ, 9 ਮਈ (ਮੰਗਤ ਸਿੰਘ ਸੈਦਪੁਰ) : ਕੇਂਦਰੀ ਸ੍ਰੀ ਗੁਰੂ ਸਿੰਘ ਸਭਾ, ਚੰਡੀਗੜ੍ਹ ਵੱਲੋਂ ਪ੍ਰਸਿੱਧ ਇਤਿਹਾਸਕਾਰ, ਗ਼ਦਰ ਲਹਿਰ ਦੇ ਅਣਥੱਕ ਖੋਜੀ ਅਤੇ ਪੰਜਾਬ ਦੇ ਬੌਧਿਕ ਜਗਤ ਦੀ ਮਾਣਯੋਗ ਹਸਤੀ ਪ੍ਰੋ. ਮਲਵਿੰਦਰਜੀਤ ਸਿੰਘ ਵੜੈਚ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਅਤੇ ਸੋਗ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸਭਾ ਦੇ ਪ੍ਰਧਾਨ ਪ੍ਰੋ. ਸ਼ਾਮ ਸਿੰਘ ਅਤੇ ਜਨਰਲ ਸਕੱਤਰ […]

ਪੰਜਾਬ ਦੇ ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੇ ਸਰਕਾਰੀ ਨਿਵਾਸ ਸਮੇਤ ਇਨਫੋਰਸਮੈਂਟ ਡਾਇਰਕਟੋਰੇਟ ਦੀਆਂ ਟੀਮਾਂ ਨੇ ਕਈ ਟਿਕਾਣਿਆਂ ‘ਤੇ ਕੀਤੀ ਵੱਡੀ ਛਾਪੇਮਾਰੀ…

ਚੰਡੀਗੜ੍ਹ ਅਤੇ ਦਿੱਲੀ ਐਨਸੀਆਰ ਵਿੱਚ ਪੀਐਮਐਲਏ ਤਹਿਤ ਕੀਤੀ ਜਾ ਰਹੀ ਕਾਰਵਾਈ… ਮੋਹਾਲੀ ਦੇ ਖਰੜ ‘ਚ ਵੀ ਨਿਤਿਨ ਗੋਹਿਲ ਅਤੇ ਪ੍ਰੀਤਪਾਲ ਸਿੰਘ ਢੀਂਢਸਾ ਦੇ ਥਾਵਾਂ ‘ਤੇ 40 ਘੰਟਿਆਂ ਤੱਕ ਚੱਲੀ ਰੇਡ ਦੇਰ ਰਾਤ ਹੋਈ ਖਤਮ  ਚੰਡੀਗੜ੍ਹ/ਖਰੜ 9 ਮਈ (ਮੰਗਤ ਸਿੰਘ ਸੈਦਪੁਰ/ਜਗਵਿੰਦਰ ਸਿੰਘ) : ਇਨਫੋਰਸਮੈਂਟ ਡਾਇਰੈਕਟੋਰੇਟ ਦੀਆਂ ਟੀਮਾਂ ਨੇ ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੇ ਸਰਕਾਰੀ ਨਿਵਾਸ ਸਮੇਤ […]

ਪੰਜਾਬ ਸਣੇ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੇ ਕਈ ਖੇਤਰਾਂ ‘ਚ 11 ਮਈ ਤੋਂ 4 ਦਿਨ ਲਗਾਤਾਰ ਮੀਂਹ, ਗਰਜ ਅਤੇ ਤੇਜ਼ ਤੂਫਾਨ ਚੱਲਣ ਦੀ ਸੰਭਾਵਨਾ…

ਚੰਡੀਗੜ੍ਹ 9 ਮਈ (ਮੰਗਤ ਸਿੰਘ ਸੈਦਪੁਰ) : ਪੰਜਾਬ, ਰਾਜਸਥਾਨ ਅਤੇ ਮੱਧ ਪਾਕਿਸਤਾਨ ਦੇ ਨਾਲ ਲੱਗਦੇ ਖੇਤਰਾਂ ਉੱਤੇ ਚੱਕਰਵਾਤੀ ਪ੍ਰਣਾਲੀ ਸਰਗਰਮ ਹੋਣ ਕਰਕੇ ਇੱਕ ਲੰਮਾ ਟ੍ਰੈਫ਼ ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ ਅਤੇ ਪੱਛਮੀ ਬੰਗਾਲ ਤੋਂ ਬੰਗਲਾਦੇਸ਼ ਤੱਕ ਫੈਲਿਆ ਹੋਇਆ ਅਤੇ ਉੱਤਰੀ ਭਾਰਤ ਚ ਮੌਸਮ ਵਿੱਚ ਤਬਦੀਲੀ ਦਾ ਕਾਰਨ ਬਣ ਸਕਦਾ ਹੈ। ਵਿਭਾਗ ਨੇ ਕਿਹਾ ਕਿ 10 ਮਈ ਤੋਂ […]

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਪਹਿਲੇ ਮੁੱਖ ਗ੍ਰੰਥੀ ਸੱਚ ਖੰਡ ਵਾਸੀ ਗਿਆਨੀ ਬਲਵੰਤ ਸਿੰਘ ਜੀ ਦੀ 41ਵੀਂ ਸਾਲਾਨਾ ਬਰਸੀ 15 ਮਈ ਨੂੰ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 9 ਮਈ ਮੰਗਤ ਸਿੰਘ ਸੈਦਪੁਰ:- ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸੱਚ ਖੰਡ ਵਾਸੀ ਗਿਆਨੀ ਬਲਵੰਤ ਸਿੰਘ ਜੀ ਦੀ 41ਵੀਂ ਸਾਲਾਨਾ ਬਰਸੀ 15 ਮਈ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾਵੇਗੀ। ਇਸ ਸਬੰਧ […]