Translate Your Language

October 5, 2026 9:42 pm

PUNPUN03583/19/1/2007-TC

PUNPUN03583/19/1/2007-TC

ਸਿੱਖਿਆ ‘ਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਨੀਤੀ ਆਯੋਗ ਦੀ ਰਿਪੋਰਟ ‘ਚ ਭਾਰਤ ਦੇ ਸਰਬੋਤਮ ਸਿੱਖਿਆ ਕਾਰਗੁਜ਼ਾਰੀ ਵਜੋਂ ਉੱਭਰਿਆ ਪੰਜਾਬ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ 10 ਮਈ (ਚਰਨ ਸਿੰਘ ਮੈਣ ਮਾਜਰੀ) :; ਪੰਜਾਬ ਨੇ ਭਾਰਤ ‘ਚ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਸਕੂਲੀ ਸਿੱਖਿਆ ‘ਚ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਸਕੂਲੀ ਸਿੱਖਿਆ ਵਿੱਚ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਨੀਤੀ ਆਯੋਗ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਪੰਜਾਬ ਨੇ ਸਕੂਲ ਸਿੱਖਿਆ ਦੇ ਅਹਿਮ ਬੁਨਿਆਦੀ ਸਿੱਖਿਆ ਮਾਪਦੰਡਾਂ ਵਿੱਚ ਭਾਰਤ ਦੀ ਲੰਬੇ ਸਮੇਂ ਤੋਂ […]

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ 35ਵੀਂ-36ਵੀ ਬੱਸਾਂ ਨੂੰ ਹਰੀ ਝੰਡੀ ਵਿਖਾ ਕੇ ਕੀਤਾ ਰਵਾਨਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 10 ਮਈ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਮੋਹਾਲੀ ਤੋਂ 2 ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ। ਵਿਧਾਨ ਸਭਾ ਹਲਕਾ ਮੋਹਾਲੀ ਅਧੀਨ […]

11 ਤੋਂ 15 ਮਈ ਵਿਚਕਾਰ ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰਾਖੰਡ, ਤਾਮਿਲਨਾਡੂ, ਪਡੂਚੇਰੀ, ਕੇਰਲ, ਆੰਧਰਾ ਪ੍ਰਦੇਸ਼ ਅਤੇ ਦਿੱਲੀ ‘ਚ ਭਾਰੀ ਮੀਹ ਅਤੇ ਤੁਫਾਨ ਦੀ ਚੇਤਾਵਨੀ : ਮੌਸਮ ਵਿਭਾਗ

ਚੰਡੀਗੜ੍ਹ 10 ਮਈ (ਮੰਗਤ ਸਿੰਘ ਸੈਦਪੁਰ) :  ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿਚ 10 ਮਈ ਤੋਂ ਗਰਜ-ਤੂਫ਼ਾਨ ਦੇ ਨਾਲ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਤੋਂ ਇਲਾਵਾ ਦਿੱਲੀ-ਐਨਸੀਆਰ ਲਈ 11 ਅਤੇ 12 ਮਈ ਲਈ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਦਿੱਲੀ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, […]

‘ਆਪ’ ਵਿਧਾਇਕ ਦੀ ਗੱਡੀ ‘ਤੇ ਲੱਗੀ ਲਾਲ ਬੱਤੀ ਦਾ ਚਲਾਨ ਕੱਟਣ ਵਾਲੇ ਟਰੈਫਿਕ ਪੁਲਿਸ ਮੁਲਾਜ਼ਮ ਨੂੰ ਕੀਤਾ ਲਾਈਨ ਹਾਜ਼ਰ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 10 ਮਈ (ਮੰਗਤ ਸਿੰਘ ਸੈਦਪੁਰ) : ਆਮ ਆਦਮੀ ਪਾਰਟੀ ਦੇ ਵਿਧਾਇਕ ਵੱਲੋਂ ਆਪਣੀ ਗੱਡੀ ਦਾ ਚਲਾਨ ਕੱਟੇ ਜਾਣ ‘ਤੇ ਪੁਲਿਸ ਮੁਲਾਜ਼ਮ ਨੂੰ ਹੀ ਲਾਈਨ ਹਾਜ਼ਰ ਕਰਵਾ ਦਿੱਤਾ ਗਿਆ। ਮੋਹਾਲੀ ਸ਼ਹਿਰ ‘ਚ ਟ੍ਰੈਫ਼ਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਲਿਸ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਇਸ ਤਰ੍ਹਾਂ ਲਗਦਾ ਹੈ ਕਿ […]