ਨਗਰ ਨਿਗਮ ਚੋਣਾਂ ਦਾ ਐਲਾਨ ਤੋਂ ਬਾਅਦ ਬਲੌਂਗੀ ਦੇ ਵਾਰਡ ਨੰ. 46 ਅਤੇ 49 ਦੇ ਵੱਡੀ ਗਿਣਤੀ ‘ਚ ਪਰਿਵਾਰ ਹੋਏ ‘ਆਪ’ ‘ਚ ਸ਼ਾਮਿਲ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਭਰਵਾਂ ਸਵਾਗਤ : ਸਟੇਟ ਅਵਾਰਡੀ ਫੂਲਰਾਜ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 11 ਮਈ (ਮੰਗਤ ਸਿੰਘ ਸੈਦਪੁਰ) : ਆਮ ਆਦਮੀ ਪਾਰਟੀ ਨੂੰ ਉਸ ਵੇਲੇ ਮੋਹਾਲੀ ਹਲਕੇ ਵਿੱਚ ਵੱਡਾ ਹੁਲਾਰਾ ਮਿਲਿਆ, ਜਦੋਂ ਨਗਰ ਨਿਗਮ ਚੋਣਾਂ ਦੇ ਐਲਾਨ ਵਾਲੇ ਦਿਨ ਹੀ ਵੱਡੀ ਗਿਣਤੀ ਵਿੱਚ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਜਿਨ੍ਹਾਂ ਦਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਭਰਵਾ ਸਵਾਗਤ…