Translate Your Language

October 5, 2026 4:28 pm

PUNPUN03583/19/1/2007-TC

PUNPUN03583/19/1/2007-TC

ਖਾਲਸਾ ਪੰਥ ਦੇ ਮਹਾਨ ਕੌਮੀ ਸ਼ਹੀਦ ਭਾਈ ਜਨਰਲ ਸੁਬੇਗ ਸਿੰਘ ਜੀ ਦੀ ਆਖਰੀ ਇੰਟਰਵਿਊ….

ਸਰਦਾਰ ਮਹਿਤਾਬ ਸਿੰਘ ਜੀ ਮੀਰਾ ਕੋਟੀਆ ਦੇ ਸੱਚੇ ਵਾਰਿਸ ਜਨਰਲ ਸਾਹਿਬ ਸੁਬੇਗ ਸਿੰਘ ਨੇ ਸਾਬਤ ਕੀਤਾ ਕਿ ਗੁਰੂ ਵੱਡਾ ਦੇਸ਼ ਵੱਡਾ ਨਹੀਂ.. ਚੰਡੀਗੜ੍ਹ (ਮੰਗਤ ਸਿੰਘ ਸੈਦਪੁਰ) : ਮਈ ਮਹੀਨੇ ਤੋਂ ਬਾਅਦ ਜਿਵੇਂ-ਜਿਵੇਂ ਜੂਨ ਮਹੀਨਾ ਨੇੜੇ ਆਉਣ ਲੱਗਦਾ ਹੈ ਤਾਂ ਖਾਲਸਾ ਪੰਥ ਦੀ ਸਰਵਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ‘ਤੇ ਹੋਏ ਹਮਲੇ ਦੀਆਂ ਚੀਸਾ ਤਾਗੀਆ ਹੋਣ […]

ਪੰਜਾਬ ਵਿਜੀਲੈਂਸ ਬਿਊਰੋ ਦਾ ਚੀਫ ਫਿਲਹਾਲ ਅਜੇ ਵੀ ਫਰਾਰ…

ਸੀਬੀਆਈ ਨੂੰ ਰਿਆਸਤ ‘ਚ ਲਏ ਭਾਜਪਾ ਆਗੂ ਪਿਓ-ਪੁੱਤ ਰਾਘਵ ਗੋਇਲ ਤੇ ਵਿਕਾਸ ਗੋਇਲ ਨੂੰ ਅਦਾਲਤ ‘ਚ ਪੇਸ਼ ਕਰਨ ‘ਤੇ ਮਿਲਿਆ 3 ਦਿਨ ਦਾ ਰਿਮਾਂਡ   ਚੰਡੀਗੜ੍ਹ 12 ਮਈ (ਮੰਗਤ ਸਿੰਘ ਸੈਦਪੁਰ) : ਸੀਬੀਆਈ ਦੀ ਭਾਜਪਾ ਆਗੂਆਂ ਦੇ ਟਿਕਾਣਿਆਂ ਤੇ ਕੀਤੀ ਛਾਪੇਮਾਰੀ ਤੋਂ ਬਾਅਦ ਹੁਣ ਵੱਡੇ ਖੁਲਾਸੇ ਹੋ ਰਹੇ ਹਨ। ਸੀਬੀਆਈ ਨੇ ਵੱਲੋਂ  ਗ੍ਰਿਫ਼ਤਾਰ ਕੀਤੇ ਗਏ ਭਾਜਪਾ ਆਗੂ […]

ਸੀਬੀਆਈ ਟੀਮ ਨੇ ਮੋਹਾਲੀ ‘ਚ ਵਿਜੀਲੈਂਸ ਦਫਤਰ ‘ਤੇ ਕੀਤੀ ਛਾਪੇਮਾਰੀ ਇੱਕ ਸੀਨੀ. ਅਧਿਕਾਰੀ ਦੇ ਰੀਡਰ ਨੂੰ ਕੀਤਾ ਗਿ੍ਫਤਾਰ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਮਈ (ਮੰਗਤ ਸਿੰਘ ਸੈਦਪੁਰ) : ਸੀਬੀਆਈ ਦੀ ਟੀਮ ਨੇ ਮੋਹਾਲੀ ਸਥਿਤ ਵਿਜੀਲੈਂਸ ਦਫ਼ਤਰ ਵਿਚ ਛਾਪੇਮਾਰੀ ਕੀਤੀ। ਸੂਤਰਾਂ ਮੁਤਾਬਕ ਇਸ ਦੌਰਾਨ ਵਿਜੀਲੈਂਸ ਦੇ ਇਕ ਸੀਨੀਅਰ ਅਧਿਕਾਰੀ ਦੇ ਰੀਡਰ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਖਾਸ ਗੱਲ ਇਹ ਹੈ ਕਿ ਪੰਜਾਬ ‘ਚ ਡਾਇਰੈਕਟੋਰੇਟ ਇਨਫੋਰਸਮੈਂਟ ਦੀ ਰੇਟ ਤੋਂ ਬਾਅਦ ਹੁਣ ਸੈਂਟਰਲ ਬਿਊਰੋ ਆਫ […]

ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 316ਵੇਂ ‘ਸਰਹੰਦ ਫਤਹਿ’ ਦਿਵਸ ਦੀ ਖੁਸ਼ੀ ‘ਚ ਗੁਰਮਤਿ ਸਮਾਗਮ ਦਾ ਹੋਇਆ ਆਯੋਜਨ….

ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਮਈ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਵ ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ 316 ਵੇਂ ਸਰਹੰਦ ਫਤਹਿ ਦਿਵਸ ਦੀ ਖੁਸ਼ੀ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। […]

ਮੋਹਾਲੀ ਨਗਰ ਨਿਗਮ ਚੋਣਾਂ ‘ਚ ‘ਆਪ’ ਕਰੇਗੀ ਵੱਡੀ ਜਿੱਤ ਦਰਜ : ਡਾ. ਸੰਨੀ ਸਿੰਘ ਆਹਲੂਵਾਲੀਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਮਈ (ਮੰਗਤ ਸਿੰਘ ਸੈਦਪੁਰ) : ਮੋਹਾਲੀ ਨਗਰ ਨਿਗਮ ਚੋਣਾਂ ਦੇ ਐਲਾਨ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਚੋਣ ਸਰਗਰਮੀਆਂ ਨੇ ਤੇਜ਼ੀ ਫੜ ਲਈ ਹੈ। ਵੱਖ-ਵੱਖ ਵਾਰਡਾਂ ਵਿੱਚ ਉਮੀਦਵਾਰਾਂ ਅਤੇ ਪਾਰਟੀ ਵਰਕਰਾਂ ਵੱਲੋਂ ਲੋਕਾਂ ਨਾਲ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਵਾਰਡ ਨੰਬਰ 6 ਤੋਂ ਆਮ ਆਦਮੀ ਪਾਰਟੀ ਦੇ ਪ੍ਰਮੁੱਖ […]