ਪੰਜਾਬ ‘ਚ ਸਿੰਚਾਈ, ਵਾਤਾਵਰਣ ਅਤੇ ਪ੍ਰਦੂਸ਼ਣ ਵਿਭਾਗ ਦੇ ਗੰਭੀਰ ਜਨਤਕ ਮੁੱਦੇ ਤੇ ਬਿਮਾਰੀਆਂ ਫਲਾਉਣ ਲਈ ਜਿੰਮੇਵਾਰ.? : ਇੰਜੀ. ਦਲਜੀਤ ਸਿੰਘ ਸੈਣੀ
ਚੰਡੀਗੜ੍ਹ 15 ਮਈ (ਮੰਗਤ ਸਿੰਘ ਸੈਦਪੁਰ) : ਲਗਭਗ 40 ਸੋਸਾਇਟੀਆਂ ਵਿੱਚ ਬਿਜਲੀ ਕੁਨੈਕਸ਼ਨ ਅਤੇ ਰਜਿਸਟ੍ਰੇਸ਼ਨ/ਵਿਕਰੀ ਦੀ ਸਮਾਂ ਸੀਮਾ ਮੁਅੱਤਲ ਕਰ ਦਿੱਤੀ ਜਾਂਦੀ ਹੈ।ਜਦੋਂ ਆਮ ਲੋਕ ਆਪਣੇ ਘਰਾਂ ਵਿੱਚ ਥੋੜ੍ਹਾ ਜਿਹਾ ਵੀ ਵਾਧਾ ਕਰਦੇ ਹਨ, ਤਾਂ ਅਧਿਕਾਰੀ ਤੁਰੰਤ ਚਲਾਨ ਅਤੇ ਨੋਟਿਸ ਜਾਰੀ ਕਰਨ ਲਈ ਪਹੁੰਚ ਜਾਂਦੇ ਹਨ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਨੌਜਵਾਨ ਕਿਸਾਨ ਪਾਰਟੀ […]
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਦੀ ਕਿਸਾਨ ਆਗੂ ਰਜਿੰਦਰ ਸਿੰਘ ਡਡਹੇੜੀ ਨੇ ਕੀਤੀ ਸਖਤ ਨਿਖੇਧੀ…
ਚੰਡੀਗੜ੍ਹ, 15 ਮਈ (ਮੰਗਤ ਸਿੰਘ ਸੈਦਪੁਰ) : ਇੰਡੀਅਨ ਸਟੇਟ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦੇ ਫੈਸਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਆਲ ਇੰਡੀਆ ਜੱਟ ਮਹਾਂ ਸਭਾ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਪ੍ਰਦੇਸ਼ ਦੇ ਪ੍ਰਧਾਨ, ਸਾਬਕਾ ਡਾਇਰੈਕਟਰ ਪੰਜਾਬ ਮੰਡੀ ਬੋਰਡ ਅਤੇ ਪ੍ਰਮੁੱਖ ਕਿਸਾਨ ਆਗੂ ਰਾਜਿੰਦਰ ਸਿੰਘ ਬਡਹੇੜੀ ਨੇ ਕਿਹਾ ਕਿ ਪੈਟਰੋਲੀਅਮ ਪਦਾਰਥਾਂ ਦੀਆਂ […]