ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਜ਼ਿਲ੍ਹਾ ਇੰਚਾਰਜ ਨਾਬਾਲਿਗ ਕੁੜੀ ਨਾਲ ਜਿਣਸੀ ਸ਼ੋਸ਼ਣ ਦੇ ਇਲਜ਼ਾਮ ਪੁਲਿਸ ਥਾਣਾ ਮਟੌਰ ਨੇ ਕੀਤਾ ਗ੍ਰਿਫਤਾਰ..
ਨਬਾਲਿਗ ਬੱਚੀ ਵੱਲੋਂ ਵਿਰੋਧ ਕਰਨ ‘ਤੇ ਮੁਲਜਮ ਕਰਦਾ ਸੀ ਕੁੱਟਮਾਰ ਅਤੇ ਉਸ ਦੇ ਪਿਤਾ ਨੂੰ ਕੈਨੇਡਾ ਬੈਠੇ ਗੈਂਗਸਟਰ ਤੋਂ ਮਰਵਾਉਣ ਦੀਆਂ ਦਿੰਦਾ ਸੀ ਧਮਕੀਆਂ… ਮੁਲਜ਼ਮ ਨੇ ਸਰਕਾਰੇ-ਦਰਬਾਰੇ ਪਹੁੰਚ ਹੋਣ ਕਰਕੇ ਪਹਿਲਾਂ ਉਸ ਦਾ ਹੱਸਦਾ ਵੱਸਦਾ ਘਰ ਕੀਤਾ ਬਰਬਾਦ ਹੁਣ ਨਬਾਲਿਗ ਧੀ ‘ਤੇ ਵੀ ਸ਼ੁਰੂ ਕੀਤੀ ਮਾੜੀ ਨੀਅਤ ਰੱਖਣੀ : ਪਿਤਾ ਪਰਮਿੰਦਰ ਸਿੰਘ ਬੀਰਮੀ ਸਾਹਿਬਜ਼ਾਦਾ ਅਜੀਤ […]
ਪੰਜਾਬ ‘ਚ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚੱਜੇ ਨਾਲ ਕਰਾਉਣ ਲਈ 23 ਆਬਜ਼ਰਵਰ ਕੀਤੇ ਨਿਯੁਕਤ..
ਚੰਡੀਗੜ੍ਹ 17 ਮਈ (ਮੰਗਤ ਸਿੰਘ ਸੈਦਪੁਰ) : ਪੰਜਾਬ ਵਿੱਚ ਨਿਗਮ ਅਤੇ ਕੌਂਸਲ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂ ਤੋਂਰਬਕ ਢੰਗ ਨਾਲ ਕਰਵਾਉਣ ਲਈ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਜਨਰ/ ਲ ਆਬਜ਼ਰਵਰ ਨਿਯੁਕਤ ਕਰ ਦਿੱਤੇ ਗਏ ਹਨ। ਇਸ ਸਬੰਧੀ ਰਾਜ ਚੋਣ ਕਮਿਸ਼ਨ ਵੱਲੋਂ ਆਈਏਐੱਸ ਅਤੇ ਪੀਸੀਐੱਸ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਰਾਜ ਚੋਣ ਕਮਿਸ਼ਨ ਦੇ ਇਸ […]
ਐਮਆਈਜੀ ਇੰਡੀਪੈਂਡੇਟ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਵੱਲੋਂ ਸੁਖਦੇਵ ਸਿੰਘ ਪਟਵਾਰੀ ਨੂੰ ਖੁੱਲ੍ਹਾ ਸਮਰਥਨ ਦੇਣ ਦਾ ਐਲਾਨ : ਪ੍ਰਧਾਨ ਬਿਪਨਜੀਤ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 18 ਮਈ (ਮੰਗਤ ਸਿੰਘ ਸੈਦਪੁਰ) : ਵਾਰਡ ਨੰਬਰ 34 ਤੋਂ ‘ਆਪ’ ਦੇ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਵੱਲੋਂ ਆਪਣੇ ਚੋਣ ਪ੍ਰਚਾਰ ਨੂੰ ਹੋਰ ਤੇਜ਼ ਕਰਦਿਆਂ ਐਮ ਆਈ ਜੀ ਇੰਡੀਪੈਂਡੇਟ ਇਲਾਕੇ ਵਿੱਚ ਘਰ-ਘਰ ਜਾ ਕੇ ਵਾਰਡ ਵਾਸੀਆਂ ਨਾਲ ਸੰਪਰਕ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਵੋਟਰਾਂ ਨਾਲ ਮੁਲਾਕਾਤ ਕਰਕੇ ਵਾਰਡ ਦੇ ਵਿਕਾਸ, ਸਫਾਈ, […]
ਕੌਮੀ ਇਨਸਾਫ ਮੋਰਚੇ ਦੇ ਦੇ ਪੰਡਾਲ ‘ਚ ਸੰਗਤਾਂ ਦੇ ਵਿਸ਼ਾਲ ਇਕੱਠ ਨੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਜੀ ਦਾ ਮਨਾਇਆ ਜਨਮ ਦਿਨ
22 ਮਈ ਨੂੰ ਕਾਲੇ ਚੋਲੇ ਪਾ ਕੇ ਆਪਣੇ ਆਪ ਨੂੰ ਜੰਜੀਰਾਂ ‘ਚ ਜਕੜ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ : ਸਰਪਰਸਤ ਬਾਪੂ ਗੁਰਚਰਨ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ 18 ਮਈ (ਚਰਨ ਸਿੰਘ ਮੈਣ ਮਾਜਰੀ) : ਕੌਮੀ ਇਨਸਾਫ ਮੋਰਚੇ ਦੇ ਪੰਡਾਲ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ […]
ਵਾਰਡ ਨੰ. 34 ਦੇ ਵੋਟਰਾਂ ਨੇ ਆਯੋਜਿਤ ਵਿਸ਼ਾਲ ਮੀਟਿੰਗ ਵਿੱਚ ‘ਆਪ’ ਦੇ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ..
ਸਾਹਿਬਜ਼ਾਦਾ ਅਜੀਤ ਸਿੰਘ ਨਗਰ 16 ਮਈ (ਮੰਗਤ ਸਿੰਘ ਸੈਦਪੁਰ) : ਨਗਰ ਨਿਗਮ ਮੋਹਾਲੀ ਦੇ ਅਧੀਨ ਪੈਂਦੇ ਐਮ ਆਈ ਜੀ ਸੁਪਰ, ਐਮ ਆਈ ਜੀ ਇੰਡੀਪੈਂਡੇਟ, ਰਿਸ਼ੀ ਅਪਾਰਟਮੈਂਟ ਅਤੇ ਹੋਰ ਇਲਾਕਿਆਂ ਦੇ ਵਸਨੀਕਾਂ ਵੱਲੋਂ ਸੈਕਟਰ 70 ਦੀ ਪਾਰਕ ਵਿੱਚ ਇੱਕ ਵਿਸ਼ਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਵੱਲੋਂ […]
ਮੋਹਾਲੀ ‘ਚ ‘ਆਪ’ ਦਾ ਬਣੇਗਾ ਮੇਅਰ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਵਾਰਡ ਨੰਬਰ 6 ਤੋਂ ਨਾਮਜ਼ਦਗੀ ਕਾਗਜ਼ ਕੀਤੇ ਦਾਖਲ..
ਸਾਹਿਬਜ਼ਾਦਾ ਅਜੀਤ ਸਿੰਘ ਨਗਰ 15 ਮਈ (ਮੰਗਤ ਸਿੰਘ ਸੈਦਪੁਰ) : ਮੋਹਾਲੀ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਲਗਾਤਾਰ ਤੇਜ਼ੀ ਨਾਲ ਜਾਰੀ ਹੈ। ਇਸੇ ਤਹਿਤ ਅੱਜ ਵਾਰਡ ਨੰਬਰ 6 ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ, ਆਪ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. […]