Translate Your Language

October 6, 2026 12:18 am

PUNPUN03583/19/1/2007-TC

PUNPUN03583/19/1/2007-TC

ਪੰਜਾਬ ‘ਚ ਸਥਾਨਕ ਸਰਕਾਰਾਂ ਦੀ ਚੋਣਾਂ ਲਈ ਸ਼ਾਮ ਤੱਕ 61% ਹੋਈ ਵੋਟਿੰਗ ਬੈਲਟ ਬਾਕਸਿਆਂ ‘ਚ ਬੰਦ 7555 ‘ਚੋਂ ਜਿੱਤਣ ਵਾਲੇ ਉਮੀਦਵਾਰਾਂ ਦੇ 29 ਮਈ ਨੂੰ ਆਉਣਗੇ ਨਤੀਜੇ…

ਚੰਡੀਗੜ 27 ਮਈ (ਮੰਗਤ ਸਿੰਘ ਸੈਦਪੁਰ) : ਪੰਜਾਬ ‘ਚ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਵੋਟਰਾਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਗਿਆ ਅਤੇ ਪ੍ਰਾਪਤ ਹੋਈ ਅਧਿਕਾਰਤ ਜਾਣਕਾਰੀ ਮੁਤਾਬਕ ਸੂਬੇ ਵਿੱਚ ਸ਼ਾਮ ਤੱਕ ਕੁੱਲ 61 ਫੀਸਦੀ ਵੋਟਿੰਗ ਦਰਜ ਕੀਤੀ ਗਈ।ਨਗਰ ਨਿਗਮ ਅਤੇ ਕੌਂਸਲ ਚੋਣਾਂ ਲਈ ਵੋਟਿੰਗ ਦਾ ਕਾਰਜ ਕੁਝ ਥਾਵਾਂ ‘ਤੇ ਹੋਈਆਂ ਛੋਟੀਆਂ-ਮੋਟੀਆਂ ਹਿੰਸਕ ਘਟਨਾਵਾਂ ਨੂੰ ਛੱਡ ਕੇ […]