ਚੰਡੀਗੜ੍ਹ ਗਰੁੱਪ ਆਫ ਕਾਲਜ ਲਾਂਡਰਾਂ ਦੇ ਚੰਡੀਗੜ੍ਹ ਬਿਜ਼ਨਸ ਸਕੂਲ ਆਫ਼ ਐਡਮਿਨਿਸਟ੍ਰੇਸ਼ਨ ਨੂੰ ਕਿਊਐਸਆਈ- ਗੇਜ ਇੰਡੀਅਨ ਕਾਲਜ ਰੇਟਿੰਗਾਂ ‘ਚ ਵੱਕਾਰੀ ਓਵਰਆਲ ਪਲੈਟੀਨਮ ਰੇਟਿੰਗ ਨਾਲ ਕੀਤਾ ਸਨਮਾਨਿਤ : ਡਾ. ਰਮਨਦੀਪ ਸੈਣੀ ਡਾਇਰੈਕਟਰ/ਪ੍ਰਿੰਸੀਪਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਮਈ (ਮੰਗਤ ਸਿੰਘ ਸੈਦਪੁਰ) : ਚੰਡੀਗੜ੍ਹ ਗਰੁੱਪ ਆਫ ਕਾਲਜ ਦੇ ਲਾਂਡਰਾਂ ਦੇ ਚੰਡੀਗੜ੍ਹ ਬਿਜ਼ਨਸ ਸਕੂਲ ਆਫ਼ ਐਡਮਿਨਿਸਟ੍ਰੇਸ਼ਨ ਨੂੰ ਕਿਊਐਸਆਈ- ਗੇਜ ਇੰਡੀਅਨ ਕਾਲਜ ਰੇਟਿੰਗਾਂ ਵਿੱਚ ਵੱਕਾਰੀ ਓਵਰਆਲ ਪਲੈਟੀਨਮ ਰੇਟਿੰਗ ਨਾਲ ਸਨਮਾਨਿਤ ਕੀਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਇਹ ਮਾਨਤਾ ਕਈ ਕਠੋਰ ਅਤੇ ਸੁਤੰਤਰ ਮੁਲਾਂਕਣ ਪ੍ਰਕਿਰਿਆ ਤੋਂ ਬਾਅਦ ਮਿਲੀ। ਜਿਸ […]
9 ਜੂਨ ਨੂੰ ਲਾਡੋਵਾਲ ਟੋਲ ਪਲਾਜ਼ਾ ਲੁਧਿਆਣਾ 12 ਤੋਂ 2 ਵਜੇ ਤੱਕ ਕੀਤਾ ਜਾਵੇਗਾ ਪਰਚੀ ਮੁਕਤ, 16 ਜੂਨ ਨੂੰ 12 ਤੋਂ 2 ਵਜੇ ਤੱਕ ਰੋਕੀਆਂ ਜਾਣਗੀਆਂ ਟਰੇਨਾਂ : ਸਰਪਰਸਤ ਬਾਪੂ ਗੁਰਚਰਨ ਸਿੰਘ
ਪੰਜਾਬ ਨਾਲ ਦੋਵੇਂ ਸਰਕਾਰਾਂ ਅਪਣਾ ਰਹੀਆਂ ਦੁਸ਼ਮਣੀ ਵਾਲਾ ਵਤੀਰਾ, ਸ਼ਾਂਤਮਈ ਅਤੇ ਲੋਕਤੰਤਰ, ਸੰਵਿਧਾਨਿਕ ਅਤੇ ਕਾਨੂੰਨ ਦੇ ਦਾਇਰੇ ‘ਚ ਆਉਣ ਵਾਲੀਆਂ ਮੰਗਾਂ ਮੰਨਣ ਤੋਂ ਵੀ ਇਨਕਾਰੀ : ਮੁੱਖ ਬੁਲਾਰਾ ਜਥੇ. ਗੁਰਦੀਪ ਸਿੰਘ ਬਠਿੰਡਾ ਚੰਡੀਗੜ੍ਹ 27 ਮਈ (ਮੰਗਤ ਸਿੰਘ ਸੈਦਪੁਰ) : ਕੌਮੀ ਇਨਸਾਫ ਮੋਰਚੇ ਵੱਲੋਂ ਕਿਸਾਨ ਭਵਨ ਵਿੱਚ ਪੰਥਕ ਜਥੇਬੰਦੀਆਂ, ਕਿਸਾਨ ਜਥੇਬੰਦੀਆਂ, ਮਜ਼ਦੂਰ ਅਤੇ ਵਪਾਰੀ ਜਥੇਬੰਦੀਆਂ, ਬੁੱਧੀਜੀਵੀਆਂ […]
ਸਿੱਖ ਕੌਮ ਦੇ ਯੋਧਿਆਂ ਨੂੰ ਨਹੀਂ ਦਿੱਤੀ ਜਾ ਰਹੀ ਪੈਰੋਲ ਪਰ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਸੌਦਾ ਸਾਧ ਰਾਮ ਰਹੀਮ ਨੂੰ ਬਾਰ-ਬਾਰ ਕੱਢਿਆ ਜਾ ਰਿਹੈ ਪੈਰੋਲ ‘ਤੇ ਜੇਲ੍ਹ ਤੋਂ ਬਾਹਰ : ਸਾਬਕਾ ਸਪੀਕਰ ਰਵੀਇੰਦਰ ਸਿੰਘ
ਚੰਡੀਗੜ੍ਹ-: 26 ਮਈ (ਮੰਗਤ ਸਿੰਘ ਸੈਦਪੁਰ) : ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਰਪ੍ਰਸਤ ਸ ਰਵੀਇੰਦਰ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਵਿੱਚ ਦੋਸ਼ ਲਾਇਆ ਕਿ ਸਿੱਖ ਕੌਮ ਨੂੰ ਚਿੜਾਉਣ ਵਾਸਤੇ ਗੁਰਮੀਤ ਰਾਮ ਰਹੀਮ ਨੂੰ ਬਾਰ ਬਾਰ ਪੈਰੋਲ ਦਿੱਤੀ ਜਾ ਰਹੀ ਹੈ। ਕਿਉਂਕਿ ਗੁਰਮੀਤ ਰਾਮ ਰਹੀਮ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀ ਨਕਲ ਕਰਨ ਵਰਗੇ ਗੁਨਾਹ […]