10 ਤੋਂ 14 ਟੇਬਲ ‘ਤੇ ਸੁਪਰਵਾਈਜ਼ਰ ਤੇ ਸਹਾਇਕ ਕੀਤੇ ਤਾਇਨਾਤ ਪ੍ਰਬੰਧਾਂ ਦੇ ਨਿਗਰਾਨੀ ਮਾਈਕਰੋ ਅਬਜਰਵਰ ਪੱਧਰ ਦੇ ਅਧਿਕਾਰੀ ਤੇ ਸੁਰੱਖਿਆ ਦੀ ਜਿੰਮੇਵਾਰੀ : ਐਸਐਸਪੀ .
ਚੰਡੀਗੜ੍ਹ 28 ਮਈ (ਮੰਗਤ ਸਿੰਘ ਸੈਦਪੁਰ) : ਕਿਸੇ ਵੀ ਚੋਣ ਇਤਿਹਾਸ ਵਿੱਚ ਪਹਿਲੀ ਵਾਰ ਅਜਿਹਾ ਹੋਣ ਜਾ ਰਿਹਾ ਹੈ ਕਿ ਲੋਕ ਆਪਣੇ ਘਰ ਬੈਠੇ ਹੀ ਚੋਣਾਂ ਦੇ ਨਤੀਜੇ ਦੇਖ ਸਕਣਗੇ। ਪੰਜਾਬ ਦੇ ਰਾਜ ਚੋਣ ਕਮਿਸ਼ਨਰ ਰਾਜ Silk ਚੌਧਰੀ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ‘ਚ ਨਗਰ ਨਿਗਮ, ਕੌਂਸਲ ਅਤੇ ਪੰਚਾਇਤ ਚੋਣਾਂ ਦੇ ਨਤੀਜੇ ਭਲਕੇ ਯਾਨੀ […]
ਸਰਕਾਰੀ ਸਿੱਖਿਆ ਦੀਆਂ ਪ੍ਰੀਖਿਆਵਾਂ ‘ਚ ਸ਼ਰੇਆਮ ਹੋ ਰਹੀਆਂ ਬੇਨਿਯਮੀਆਂ ਅਤੇ ਘਪਲਿਆਂ ਲਈ ਕੌਣ ਜ਼ਿੰਮੇਵਾਰ.?
ਨੀਟ ਪ੍ਰੀਖਿਆ ਦੇ ਪੇਪਰ ਲੀਕ ਤੋਂ ਬਾਅਦ ਸੀਬੀਐਸਈ ਕਲਾਸ 12 ਅਤੇ ਐਸਐਸਸੀ ਜੀਡੀ ਕਾਂਸਟੇਬਲ ਪ੍ਰੀਖਿਆਵਾਂ ‘ਚ ਵੀ ਹੋਈ ਗੜਬੜ ਦੀ ਹੋਵੇ ਵੱਡੇ ਪੱਧਰ ‘ਤੇ ਜਾਂਚ : ਚੰਡੀਗੜ੍ਹ 28 ਮਈ (ਮੰਗਤ ਸਿੰਘ ਸੈਦਪੁਰ) : ਇੰਡੀਅਨ ਸਟੇਟ ਦੀਆਂ ਸਰਕਾਰਾਂ ਘਪਲਿਆਂ, ਸਕੈਂਡਲਾਂ ਨੂੰ ਅੰਜਾਮ ਦੇਣ ਤੋਂ ਇਲਾਵਾ ਕਾਰਪੋਰੇਟ ਘਰਾਣਿਆ ਦੇ ਗੁਲਾਮ ਬਣ ਕੇ ਦੇਸ਼ ਦੇ ਲੋਕਾਂ ਦੇ ਲੁੱਟ […]
ਪੰਜਾਬ ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ ਲਾਪਤਾ ਧੀ ਨੂੰ ਲੱਭਣ ਲਈ 14,000 ਰੁਪਏ ਦੀ ਰਿਸ਼ਵਤ ਲੈਂਦਿਆ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ…
ਚੰਡੀਗੜ੍ਹ ਲੁਧਿਆਣਾ 27 ਮਈ (ਮੰਗਤ ਸਿੰਘ ਸੈਦਪੁਰ) : ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਪੁਲਿਸ ਥਾਣਾ ਡਿਵੀਜ਼ਨ ਨੰਬਰ 8, ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਹਰਦੀਪ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੋਪਾਲ ਨਗਰ, ਹੈਬੋਵਾਲ ਕਲਾਂ ਲੁਧਿਆਣਾ ਦੇ ਇੱਕ […]
ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ‘ਚ 28 ਤੇ 29 ਮਈ ਨੂੰ ਤੇਜ਼ ਹਵਾਵਾਂ ਨਾਲ ਹੋ ਸਕਦੀ ਬਾਰਿਸ਼…
ਤੇਜ਼ ਹਵਾਵਾਂ ਦੀ ਰਫਤਾਰ 60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਹੋਣ ਦੀ ਸੰਭਾਵਨਾ ਕੁਝ ਇਲਾਕਿਆਂ ‘ਚ 80 ਕਿਲੋਮੀਟਰ ਪ੍ਰਤੀ ਘੰਟਾ ਪਹੁੰਚਣ ਦੀ ਸੰਭਾਵਨਾ… ਚੰਡੀਗੜ੍ਹ 27 ਮਈ (ਮੰਗਤ ਸਿੰਘ ਸੈਦਪੁਰ) : ਪੰਜਾਬ, ਹਰਿਆਣਾ ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ ਪੂਰੇ ਉੱਤਰ ਭਾਰਤ ਵਿੱਚ ਪੈ ਰਹੀ ਕਹਿਰ ਦੀ ਗਰਮੀ ਅਤੇ ਲੂੰ ਤੋਂ ਪਰੇਸ਼ਾਨ ਲੋਕਾਂ ਨੂੰ ਰਾਹਤ ਮਿਲਣ ਪ੍ਰਤੀ […]
ਰਿਸ਼ਵਤ ਤੇ ਆਮਦਨ ਸਾਧਨਾ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਗ੍ਰਿਫਤਾਰ ਮੁਅਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਤੇ ਪਰਿਵਾਰ ਦੇ 26 ਬੈਂਕ ਖਾਤੇ ਕੀਤੇ ਫਰੀਜ..
ਚੰਡੀਗੜ੍ਹ 28 ਮਈ (ਚਰਨ ਸਿੰਘ ਮੈਣ ਮਾਜਰੀ) : ਰਿਸ਼ਵਤ ਅਤੇ ਆਮਦਨ ਸਾਧਨਾ ਤੋਂ ਵੱਧ ਜਾਇਦਾਦ ਬਣਾਉਣ ਦੇ ਦੇ ਮਾਮਲੇ ਵਿੱਚ ਗ੍ਰਿਫਤਾਰ ਮੁਅਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਪਰਿਵਾਰ ਦੇ 26 ਬੈਂਕ ਖਾਤੇ ਫਰੀਜ ਕੀਤੇ ਗਏ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਹੁਕਮ ਜਾਰੀ ਕੀਤਾ ਹੈ ਕਿ ਜਦ ਤੱਕ ਭੁੱਲਰ ਦੇ ਖਿਲਾਫ ਜਾਂਚ ਪੂਰੀ ਨਹੀਂ ਹੁੰਦੀ ਉਦੋਂ […]
ਪੰਜਾਬ ਸੁਨਹਿਰੀ ਭਵਿੱਖ ਲਈ ਧਾਰਮਿਕ ਸਮਾਜਿਕ ਅਤੇ ਰਾਜਨੀਤਿਕ ਪੱਖੋ ਘਾਤਕ ਸਾਬਤ ਹੋਣ ਵਾਲੀ ਹੱਕਾਂ ‘ਤੇ ਪੰਜਾਬੀ ਅਤੇ ਸਿੱਖ ਕੌਮ ਵਿਰੋਧੀ ਪਾਰਟੀ ਭਾਜਪਾ ਸੱਤਾ ‘ਚ ਆਉਣ ਦੇ ਸੁਪਨੇ ਨਾ ਲਵੇ : ਜਥੇਦਾਰ ਬਲਕਾਰ ਸਿੰਘ ਭੁੱਲਰ
ਪੰਜਾਬ ਹਿਤੈਸ਼ੀ ਸਿਆਸੀ ਪਾਰਟੀਆਂ ਅਤੇ ਪੰਥਕ ਜਥੇਬੰਦੀਆਂ ਦੇ ਆਗੂ 2027 ਦੀਆਂ ਚੋਣਾਂ ‘ਚ ਪੰਥਕ ਸਰਕਾਰ ਦੀ ਸਥਾਪਤੀ ਲਈ ਜਲਦ ਹੋਣ ਜਲਦ ਇੱਕਜੁੱਟ ਹੋਣ ਦੇ ਸੁਹਿਰਦ ਯਤਨ ਕਰਨ… ਚੰਡੀਗੜ੍ਹ 28 ਮਈ (ਮੰਗਤ ਸਿੰਘ ਸੈਦਪੁਰ) : 2027 ਵਿੱਚ ਹੋਣ ਵਾਲੀਆਂ ਪੰਜਾਬ ਅਸੈਬਲੀ ਚੋਣਾਂ ‘ਚ ਸਿੱਖਾਂ ਦਾ ਕਤਲੇਆਮ ਕਰਨ ਵਾਲੀਆਂ ਹਿੰਦੂਤਵ ਜਮਾਤਾਂ ਬੀਜੇਪੀ-ਆਰਐਸਐਸ, ਕਾਂਗਰਸ, ਆਮ ਆਦਮੀ ਪਾਰਟੀ ਅਤੇ […]