ਹਿਮਾਚਲ ਦੇ ਐਂਟਰੀ ਟੈਕਸ ਖ਼ਿਲਾਫ਼ 1 ਜੂਨ ਨੂੰ 55 ਪੰਜਾਬ, ਹਰਿਆਣਾ ਅਤੇ ਹਿਮਾਚਲ ਨੂੰ ਜੋੜਨ ਵਾਲੀਆਂ ਜੋੜਨ ਵਾਲੇ 55 ‘ਤੇ ਦਿੱਤਾ ਜਾਵੇਗਾ ਧਰਨਾ ਅਤੇ ਕੀਤਾ ਜਾਵੇਗਾ ਚੱਕਾ ਜਾਮ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ, ਹੁਸ਼ਿਆਰਪੁਰ ਪਠਾਨਕੋਟ, ਨਾਲਾਗੜ੍ਹ, ਭਰਤਗੜ੍ਹ ਅਤੇ ਹੋਰ ਸਰਹੱਦੀ ਖੇਤਰਾਂ ਦੇ ਲੋਕ ਹੋਣਗੇ ਸ਼ਾਮਿਲ… ਚੰਡੀਗੜ੍ਹ 31 ਮਈ (ਮੰਗਤ ਸਿੰਘ ਸੈਦਪੁਰ) : ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀਆਂ ਸਰਹੱਦਾਂ ਨਾਲ ਜੁੜੇ 55 ਐਂਟਰੀ ਅਤੇ ਐਗਜ਼ਿਟ ਪੁਆਇੰਟਾਂ ‘ਤੇ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਬਾਹਰੀ ਸੂਬਿਆਂ ਤੇ ਲਗਾਏ ਜਾ ਰਹੇ ਐਂਟਰੀ ਟੈਕਸ ਦੇ ਵਿਰੋਧ ਵਿੱਚ […]
ਪੰਜਾਬ ਸਰਕਾਰ ਨੇ ਹੜ੍ਹ ਰੋਕੂ ਕਾਰਜਾਂ ਅਤੇ ਕਿਸੇ ਵੀ ਕੁਦਰਤੀ ਆਫਤ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਅਗਾਉਂ ਕੀਤੇ 146 ਕਰੋੜ ਰੁਪਏ ਜਾਰੀ : ਕੈਬਿਨਟ ਮੰਤਰੀ ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ 31 ਮਈ (ਮੰਗਤ ਸਿੰਘ ਸੈਦਪੁਰ) : ਸਰਕਾਰ ਨੇ ਹੜ੍ਹ ਰੋਕੂ ਕਾਰਜਾਂ ਲਈ ਅਤੇ ਸੂਬੇ ਭਰ ਵਿੱਚ ਕਿਸੇ ਵੀ ਕੁਦਰਤੀ ਆਫ਼ਤ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਅਗਾਊਂ 146 ਕਰੋੜ ਰੁਪਏ ਜਾਰੀ ਕੀਤੇ ਹਨ। ਪੰਜਾਬ ਦੇ ਮਾਲਕ ਮੁੜ ਸੇਵਾ ਅਤੇ ਆਪਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆ ਕੈਬਨਿਟ ਮੰਤਰੀ ਨੇ ਕਿਹਾ ਕਿ ਆਗਾਮੀ ਮਾਨਸੂਨ ਸੀਜ਼ਨ ਨੂੰ ਧਿਆਨ […]
1 ਜੂਨ 1984 ਖਾਲਸਾ ਪੰਥ ਲਈ ਸਾਬਤ ਹੋਇਆ ਅਭਾਗਾ ਦਿਨ ਪਾਪਣ ਇੰਦਰਾ ਗਾਂਧੀ ਨੇ ਬੀਜੇਪੀ/ਆਰਐਸਐਸ, ਅਕਾਲੀ ਦਲ ਬਾਦਲ ਦੀ ਸਹਿਮਤੀ ਨਾਲ ਕੀਤਾ ਸੀ ਖਾਲਸਾ ਪੰਥ ਸਰਬਉੱਚ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਉੱਤੇ ਹਮਲਾ…
ਖਾਲਸਾ ਪੰਥ ਦੀ ਸਰਬ ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਦਰਬਾਰ ਸਾਹਿਬ ਜੀ ਦੀ ਹਦੂਦ ਚ’ ਬਣੀ 1984 ਦੇ ਸਮੂਹ ਸ਼ਹੀਦਾਂ ਦੀ ਯਾਦਗਾਰ ਅਤੇ ਸ਼ਹੀਦੀ ਗੈਲਰੀ ਇੰਡੀਅਨ ਸਟੇਟ ਦੇ ਮੱਥੇ ਉੱਪਰੋਂ ਕਦੇ ਵੀ ਨਾ ਮਿਟਣ ਵਾਲੇ ਕਲੰਕ ਦੀ ਯਾਦਗਾਰ…. ਇੰਦਰਾ ਗਾਂਧੀ ਨੇ ਆਪਣੇ ਹੀਲੇ ਵਸੀਲੇ ਵਰਤਕੇ ਸਿੱਖ ਕੌਮ ਨੂੰ ਅੱਤਵਾਦ ਵੱਖਵਾਦ ਉਗਰਵਾਦ ਅਤੇ ਦੇਸ਼ […]